ਅਦਾਕਾਰ ਰਿਤੂਰਾਜ ਸਿੰਘ ਦਾ 59 ਸਾਲ ਦੀ ਉਮਰੇ ਦਿਲ ਦੇ ਦੌਰੇ ਕਾਰਨ ਦੇਹਾਂਤ

ਅਦਾਕਾਰ ਰਿਤੂਰਾਜ ਸਿੰਘ ਦਾ 59 ਸਾਲ ਦੀ ਉਮਰੇ ਦਿਲ ਦੇ ਦੌਰੇ ਕਾਰਨ ਦੇਹਾਂਤ

ਮਹਾਰਾਸ਼ਟਰ- ਅਨੁਪਮਾ ਫੇਮ ਅਦਾਕਾਰ ਰਿਤੂਰਾਜ ਸਿੰਘ ਦਾ 59 ਸਾਲ ਦੀ ਉਮਰੇ ਦੇਹਾਂਤ ਹੋ ਗਿਆ। ਅਦਾਕਾਰ ਦੀ ਮੌਤ ਦਾ ਕਾਰਨ ਦਿਲ ਦਾ ਦੌਰਾ ਦੱਸਿਆ ਜਾ ਰਿਹਾ ਹੈ। ਰਿਤੂਰਾਜ ਦੇ ਕਰੀਬੀ ਦੋਸਤ ਅਮਿਤ ਬਹਿਲ ਨੇ ਉਨ੍ਹਾਂ ਦੀ ਮੌਤ ਦੀ ਖ਼ਬਰ ਦੀ ਪੁਸ਼ਟੀ ਕੀਤੀ ਹੈ।