ਗੁਰਦੁਆਰਾ ਸਾਹਿਬ ਸਿਲੀਕੋਨ ਵੈਲੀ ਕੈਲੀਫੋਰਨੀਆ ਵਲੋਂ ਖਾਲਸਾ ਪੰਥ ਦਾ ਸਾਜਨਾ ਦਿਵਸ ਧੂਮਧਾਮ ਤੇ ਸ਼ਰਧਾ ਸੇਵਾ ਨਾਲ ਮਨਾਇਆ

ਗੁਰਦੁਆਰਾ ਸਾਹਿਬ ਸਿਲੀਕੋਨ ਵੈਲੀ ਕੈਲੀਫੋਰਨੀਆ ਵਲੋਂ ਖਾਲਸਾ ਪੰਥ ਦਾ ਸਾਜਨਾ ਦਿਵਸ ਧੂਮਧਾਮ ਤੇ ਸ਼ਰਧਾ ਸੇਵਾ ਨਾਲ ਮਨਾਇਆ

ਸਿਲੀਕੋਨ ਵੈਲੀ/ਕੈਲੀਫੋਰਨੀਆ (ਸਾਡੇ ਲੋਕ) : ਗੁਰਦੁਆਰਾ ਸਾਹਿਬ ਵਲੋਂ ਖਾਲਸਾ ਪੰਥ ਦਾ ਸਾਜਨਾ ਦਿਵਸ ਸ਼ਰਧਾ ਸੇਵਾ ਅਤੇ ਧੂਮਧਾਮ ਨਾਲ ਮਨਾਇਆ। ਵੱਡੀ ਗਿਣਤੀ ’ਚ ਸੰਗਤਾਂ ਨੇ ਹਾਜ਼ਰੀ ਭਰੀ। ਪੰਥ ਦੇ ਮਹਾਨ ਕੀਰਤਨੀਏ, ਕਥਾਵਾਚਕ, ਕਵੀਸ਼ਰ ਨੇ ਹਾਜ਼ਰੀ ਲਵਾਈ। ਗੁਰੂ ਕੇ ਲੰਗਰ ਅਤੁੱਟ ਵਰਤੇ। ਸੰਗਤਾਂ ਨੇ ਤਿੰਨ ਦਿਨ ਸ਼ਰਧਾ ਨਾਲ ਸੇਵਾ ਕੀਤੀ। ਇਸ ਮਹਾਨ ਸਮਾਗਮ ਦੀਆਂ ਝਲਕੀਆਂ ਤਸਵੀਰਾਂ ਦੀ ਜੁਬਾਨੀ