ਗੁਰੂ ਗੋਬਿੰਦ ਸਿੰਘ ਦੇ ਪ੍ਰਕਾਸ਼ ਪੁਰਬ ਸਬੰਧੀ ਨਗਰ ਕੀਰਤਨ ਸਜਾਇਆ

ਗੁਰੂ ਗੋਬਿੰਦ ਸਿੰਘ ਦੇ ਪ੍ਰਕਾਸ਼ ਪੁਰਬ ਸਬੰਧੀ ਨਗਰ ਕੀਰਤਨ ਸਜਾਇਆ

ਅੰਮ੍ਰਿਤਸਰ-ਚੀਫ਼ ਖ਼ਾਲਸਾ ਦੀਵਾਨ ਵੱਲੋਂ ਅੱਜ ਗੁਰੂ ਗੋਬਿੰਦ ਸਿੰਘ ਜੀ ਦੇ ਅਵਤਾਰ ਪੁਰਬ ਦੇ ਸਬੰਧ ਵਿੱਚ ਸਿੱਖੀ ਰਵਾਇਤਾਂ ਅਨੁਸਾਰ ਨਗਰ ਕੀਰਤਨ ਸਜਾਇਆ ਗਿਆ । ਦੀਵਾਨ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਡਾ. ਇਦਰਬੀਰ ਸਿੰਘ ਨਿੱਝਰ ਦੀ ਅਗਵਾਈ ਹੇਠ ਨਗਰ ਕੀਰਤਨ ਦਾ ਆਰੰਭ ਦੀਵਾਨ ਦੇ ਸਕੂਲ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਜੀ. ਟੀ. ਰੋਡ ਤੋਂ ਕੀਤਾ ਗਿਆ। ਇਸ ਮੌਕੇ ਦੀਵਾਨ ਦੇ ਆਨਰੇਰੀ ਸਕੱਤਰ ਸਵਿੰਦਰ ਸਿੰਘ ਕੱਥੂਨੰਗਲ, ਆਨਰੇਰੀ ਸਕੱਤਰ ਸਵਿੰਦਰ ਸਿੰਘ ਕੱਥੂਨੰਗਲ ਸ਼ਾਮਲ ਹੋਏ।