ਦਿੱਲੀ ਪੁੱਜਿਆ ਪੰਜਾਬ ਦਾ ਰੋਹ…

ਦਿੱਲੀ ਪੁੱਜਿਆ ਪੰਜਾਬ ਦਾ ਰੋਹ…

ਨਵੀਂ ਦਿੱਲੀ ਵਿੱਚ ਸ਼ਨਿਚਰਵਾਰ ਨੂੰ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਘਰ ਨੇੜੇ ਧਰਨਾ ਦਿੰਦੇ ਹੋਏ ਪੰਜਾਬ ਦੇ ਈਟੀਟੀ ਅਧਿਆਪਕਾਂ ਨੂੰ ਹਿਰਾਸਤ ਵਿੱਚ ਲੈਂਦੀ ਹੋਈ ਦਿੱਲੀ ਪੁਲੀਸ। ਇਸ ਦੌਰਾਨ ਕਈ ਅਧਿਆਪਕਾਂ ਦੀਆਂ ਪੱਗਾਂ ਲੱਥ ਗਈਆਂ। ਉਹ ਪੰਜਾਬ ਸਰਕਾਰ ਵੱਲੋਂ ਸੋਧੇ ਪੇਅ ਸਕੇਲ ਲਾਗੂ ਨਾ ਕਰਨ ਖ਼ਿਲਾਫ਼ ਧਰਨਾ ਦੇ ਰਹੇ ਸਨ।