ਸਿੱਖ ਪੰਥ ਦੀ ਉਘੀ ਸ਼ਖਸੀਅਤ ਸਿੰਘ ਸਾਹਿਬ ਗਿਆਨੀ ਰਣਜੀਤ ਸਿੰਘ ਹੈੱਡ ਗ੍ਰੰਥੀ ਗੁਰਦੁਆਰਾ ਬੰਗਲਾ ਸਾਹਿਬ ਨੇ ਤਿੱਬਤੀਆਂ ਦੇ ਧਾਰਮਿਕ ਆਗੂ ਸ੍ਰੀ ਦਲਾਈ ਲਾਮਾ ਨਾਲ ਕੀਤੀ ਮੁਲਾਕਾਤ

ਸਿੱਖ ਪੰਥ ਦੀ ਉਘੀ ਸ਼ਖਸੀਅਤ ਸਿੰਘ ਸਾਹਿਬ ਗਿਆਨੀ ਰਣਜੀਤ ਸਿੰਘ ਹੈੱਡ ਗ੍ਰੰਥੀ ਗੁਰਦੁਆਰਾ ਬੰਗਲਾ ਸਾਹਿਬ ਨੇ ਤਿੱਬਤੀਆਂ ਦੇ ਧਾਰਮਿਕ ਆਗੂ ਸ੍ਰੀ ਦਲਾਈ ਲਾਮਾ ਨਾਲ ਕੀਤੀ ਮੁਲਾਕਾਤ

ਤਿੱਬਤੀਆ ਦੇ ਧਾਰਮਿਕ ਆਗੂ ਸ਼੍ਰੀ ਦਲਾਈ ਲਾਮਾ ਜੀ ਜੋ ਆਪਣੇ ਧਰਮ ਦੀ, ਆਪਣੀ ਬੋਲੀ ਦੀ, ਆਪਣੇ ਪਹਿਰਾਵੇ ਦੀ ਰੱਖਿਆ ਵਾਸਤੇ ਜਲਾਵਤਨੀ ਕੱਟ ਰਹੇ ਹਨ। ਸਿੰਘ ਸਾਹਿਬ ਗਿਆਨੀ ਰਣਜੀਤ ਸਿੰਘ ਹੈੱਡ ਗ੍ਰੰਥੀ ਗੁਰਦੁਆਰਾ ਬੰਗਲਾ ਸਾਹਿਬ ਅਤੇ ਦਲਾਈ ਲਾਮਾ ਜੀ ਆਪਸ ਵਿੱਚ ਮਿਲਦੇ ਹੋਏ