ਵਿਧਾਨ ਸਭਾ ਵਿੱਚ ਗੁਰਦੁਆਰਾ ਐਕਟ ਬਾਰੇ ਪਾਸ ਕੀਤੇ ਗੈਰ-ਸੰਵਿਧਾਨਕ ਬਿਲ ਨੂੰ ਨਾਮਨਜ਼ੂਰ ਕਰਨ ਲਈ ਮੰਗ

ਵਿਧਾਨ ਸਭਾ ਵਿੱਚ ਗੁਰਦੁਆਰਾ ਐਕਟ ਬਾਰੇ ਪਾਸ ਕੀਤੇ ਗੈਰ-ਸੰਵਿਧਾਨਕ ਬਿਲ ਨੂੰ ਨਾਮਨਜ਼ੂਰ ਕਰਨ ਲਈ ਮੰਗ

ਪੰਜਾਬ ਦੇ ਰਾਜਪਾਲ ਸ਼੍ਰੀ ਬਨਵਾਰੀ ਲਾਲ ਪੁਰੋਹਿਤ ਜੀ ਨੂੰ ਮਿਲ ਕੇ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ਦੀ ਹੋਂਦ ਹਸਤੀ ਨੂੰ ਸੱਟ ਮਾਰਨ ਵਾਲੀਆਂ ਚਾਲਾਂ ਤੋਂ ਜਾਣੂ ਕਰਵਾਇਆ ਅਤੇ ਵਿਧਾਨ ਸਭਾ ਵਿੱਚ ਗੁਰਦੁਆਰਾ ਐਕਟ ਬਾਰੇ ਪਾਸ ਕੀਤੇ ਗੈਰ-ਸੰਵਿਧਾਨਕ ਬਿਲ ਨੂੰ ਨਾਮਨਜ਼ੂਰ ਕਰਨ ਲਈ ਮੰਗ ਪੱਤਰ ਸੌਂਪਿਆ।