ਰਾਸ਼ਟਰਪਤੀ ਮੁਰਮੂ ਨੇ ਕੌਮਾਂਤਰੀ ਮਹਿਲਾ ਦਿਵਸ ’ਤੇ ਦੇਸ਼ ਵਾਸੀਆਂ ਨੂੰ ਵਧਾਈ ਦਿੱਤੀ

ਰਾਸ਼ਟਰਪਤੀ ਮੁਰਮੂ ਨੇ ਕੌਮਾਂਤਰੀ ਮਹਿਲਾ ਦਿਵਸ ’ਤੇ ਦੇਸ਼ ਵਾਸੀਆਂ ਨੂੰ ਵਧਾਈ ਦਿੱਤੀ

ਨਵੀਂ ਦਿੱਲੀ- ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਅੱਜ ਕੌਮਾਂਤਰੀ ਅੰਤਰਰਾਸ਼ਟਰੀ ਮਹਿਲਾ ਦਿਵਸ ‘ਤੇ ਦੇਸ਼ ਵਾਸੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਹਰ ਕਿਸੇ ਨੂੰ ਮੁਟਿਆਰਾਂ ਦੇ ਰਾਹ ਵਿਚ ਰੁਕਾਵਟਾਂ ਨੂੰ ਦੂਰ ਕਰਨ ਤੇ ਸਹਿਯੋਗ ਦੇਣ ਦੀ ਅਪੀਲ ਕੀਤੀ। ਮੁਰਮੂ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ‘ਤੇ ਲਿਖਿਆ, ‘ਮਹਿਲਾ ਦਿਵਸ ‘ਤੇ ਸਾਰਿਆਂ ਨੂੰ ਮੇਰੀਆਂ ਸ਼ੁੱਭਕਾਮਨਾਵਾਂ। ਇਹ ਔਰਤ ਸ਼ਕਤੀ ਦਾ ਜਸ਼ਨ ਮਨਾਉਣ ਦਾ ਮੌਕਾ ਹੈ। ਕਿਸੇ ਸਮਾਜ ਦਾ ਵਿਕਾਸ ਉਸ ਦੀਆਂ ਔਰਤਾਂ ਦੁਆਰਾ ਕੀਤੀ ਗਈ ਤਰੱਕੀ ਤੋਂ ਮਾਪਿਆ ਜਾਂਦਾ ਹੈ।’