ਅੰਮ੍ਰਿਤਸਰ: ਜੂਨ 1984 ’ਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਤਤਕਾਲੀ ਕਾਂਗਰਸ ਸਰਕਾਰ ਵੱਲੋਂ ਕੀਤੇ ਗਏ ਫ਼ੌਜੀ ਹਮਲੇ ਦੌਰਾਨ ਗ੍ਰਿਫ਼ਤਾਰ ਕਰ
Author: Baljinder Singh
ਆਸਕਰ ਪੁਰਸਕਾਰ ਲਈ ਵਿਚਾਰੀਆਂ ਜਾਣ ਵਾਲੀਆਂ ਫ਼ਲਿਮਾਂ ਦੀ ਸੂਚੀ ’ਚ ਸ਼ਾਮਲ ਹੋਈ ‘ਅਮੈਰੀਕਨ ਸਿੱਖ’
ਨਫ਼ਰਤੀ ਹਿੰਸਾ ਵਿਰੱੁਧ ਜਾਗਰੂਕਤਾ ਫੈਲਾਉਂਦੀ ਹੈ ਵਿਸ਼ਵਜੀਤ ਸਿੰਘ ਵਲੋਂ ਬਣਾਈ ਨਿੱਕੀ ਐਨੀਮੇਟਡ ਫ਼ਿਲਮਨਿਊਯਾਰਕ: ਵਿਸ਼ਵਜੀਤ ਸਿੰਘ ਦੇ ਜੀਵਨ ਤੋਂ ਪ੍ਰੇਰਿਤ ਐਨੀਮੇਟਿਡ ਫ਼ਿਲਮ ‘ਅਮੈਰੀਕਨ ਸਿੱਖ’ 2024 ਦੇ
ਦੁਨੀਆ ’ਚ ਕਿਤੇ ਵੀ ਅੱਤਵਾਦੀ ਹਮਲਾ ਹੋਵੇ ਉਸ ਦਾ ਖਮਿਆਜਾ ਸਿੱਖਾਂ ਨੂੰ ਭੁਗਤਣਾ ਪੈਂਦਾ
ਨਿਊਯਾਰਕ : ਨਿਊਯਾਰਕ ਸ਼ਹਿਰ ਵਿਚ ਬੀਤੇ ਦਿਨੀਂ ਇੱਕ ਕਾਰ ਹਾਦਸੇ ਵਿਚ ਇਕ ਸਿੱਖ ਬਜ਼ੁਰਗ ਜਖ਼ਮੀ ਹੋ ਗਿਆ ਸੀ। ਜਿਸ ਤੋਂ ਬਾਅਦ ਉਸ ਨੂੰ ਹਸਪਤਾਲ ਵਿਚ
ਅਮਰੀਕਾ ’ਚ ਸਿੱਖਾਂ ਵਿਰੁੱਧ ਵੱਧ ਰਹੇ ਨਫ਼ਰਤੀ ਅਪਰਾਧਾਂ ਤੇ ਮੇਅਰ ਰਵੀ ਐੱਸ. ਭੱਲਾ ਨੇ ਪ੍ਰਗਟਾਈ ਚਿੰਤਾ
ਵਾਸ਼ਿੰਗਟਨ : ਨਿਊਯਾਰਕ ਅਤੇ ਅਮਰੀਕਾ ਦੇ ਹੋਰ ਹਿੱਸਿਆਂ ਵਿਚ ਸਿੱਖਾਂ ਦੇ ਖ਼ਿਲਾਫ਼ ਹਾਲ ਹੀ ਵਿਚ ਵਾਪਰੀਆਂ ਨਫ਼ਰਤ ਅਤੇ ਹਿੰਸਾ ਦੀਆਂ ਘਟਨਾਵਾਂ ਨੂੰ ‘ਨਿੰਦਾਯੋਗ’ ਕਾਰਵਾਈਆਂ ਦੱਸਦੇ
ਇਜ਼ਰਾਈਲ-ਹਮਾਸ ਜੰਗ ਤਬਾਹੀ ਦੇ ਮੂੰਹ ਪਈ ਦੁਨੀਆ ਲਈ ਖਤਰਨਾਕ : ਅਜੈਪਾਲ ਸਿੰਘ ਬੰਗਾ
ਸਾਊਦੀ ਅਰਬ : ਵਿਸ਼ਵ ਬੈਂਕ ਦੇ ਮੁਖੀ ਅਜੈਪਾਲ ਸਿੰਘ ਬੰਗਾ ਨੇ ਕਿਹਾ ਹੈ ਕਿ ਇਜ਼ਰਾਈਲ-ਹਮਾਸ ਜੰਗ ਪਹਿਲਾਂ ਹੀ ਆਰਥਿਕ ਤੌਰ ’ਤੇ ਤਬਾਹੀ ਦੇ ਮੂੰਹ ਪਈਦੁਨੀਆ
ਪੰਜਾਬ ਲੋਕ ਰੰਗ ਮੰਚ ਵਲੋਂ ਇਤਿਹਾਸਕ ਨਾਟਕ ਜ਼ਫ਼ਰਨਾਮਾ ਜਨਤਾ ਦੇ ਰੂਬਰੂ
ਹੇਵਰਡ/ਕੈਲੀਫੋਰਨੀਆ : ਉਘੇ ਲੇਖਕ ਅਤੇ ਡਾਇਰੈਕਟਰ ਸ੍ਰ. ਸੁਰਿੰਦਰ ਸਿੰਘ ਧਨੋਆ ਵਲੋਂ ਮਿਟੀ ਧੁੰਧ ਜਗ ਚਾਨਣ ਹੋਆ, ਮਹਾਰਾਣੀ ਜਿੰਦਾ ਹੁਕਮੋ ਦੀ ਹਵੇਲੀ, ਉਮਰਾਂ ਲੰਘੀਆਂ ਪੱਬਾਂ ਭਾਰ,
ਸਾਰੀ ਉਮਰ ਪੰਥ ਦਾ ਪ੍ਰਚਾਰ ਤੇ ਪ੍ਰਸਾਰ ਕਰਨ ਵਾਲੇ ਤਿੰਨ ਮਹਾਨ ਪ੍ਰਚਾਰਕਾਂ ਦੀਆਂ ਤਸਵੀਰਾਂ ਕੇਂਦਰੀ ਅਜਾਇਬ ਘਰ ’ਚ ਸਥਾਪਤ
ਅੰਮ੍ਰਿਤਸਰ : ਕੇਂਦਰੀ ਸਿੱਖ ਅਜਾਇਬ ਘਰ ਵਿਖੇ ਸ਼੍ਰੋਮਣੀ ਕਮੇਟੀ ਵਲੋਂ ਪਿਛਲੇ ਸਮੇਂ ਵਿਚ ਯੂ. ਕੇ. ਵਿਚ ਸਿੱਖੀ ਦੇ ਪ੍ਰਚਾਰ ਤੇ ਪ੍ਰਸਾਰ ਲਈ ਅਹਿਮ ਯੋਗਦਾਨ ਪਾਉਣ
ਕਿਸਾਨਾਂ ਨੇ ਕੇਂਦਰ ਤੇ ਪੂੰਜੀਪਤੀ ਘਰਾਣਿਆਂ ਦੇ ਪੁਤਲੇ ਫੂਕ ਕੇ ਦਸਹਿਰਾ ਮਨਾਇਆ
ਚੰਡੀਗੜ੍ਹ- ਪੰਜਾਬ ਵਿੱਚ ਅੱਜ ਦੂਜੇ ਦਿਨ ਵੀ ਉਤਰੀ ਭਾਰਤ ਦੀਆਂ 18 ਕਿਸਾਨ ਜਥੇਬੰਦੀਆਂ ਦੇ ਸੱਦੇ ’ਤੇ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਅਤੇ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੀ
ਅਲੋਪ ਹੋਈਆਂ ਵਿਆਹ ਦੀਆਂ ਰਸਮਾਂ
ਮੁਖ਼ਤਾਰ ਗਿੱਲ ਮੌਜੂਦਾ ਵਿਗਿਆਨਕ ਯੁੱਗ ਵਿੱਚ ਹੋ ਰਹੇ ਸਮਾਜਿਕ, ਆਰਥਿਕ ਤੇ ਸਿਆਸੀ ਬਦਲਾਅ ਨੇ ਜਿੱਥੇ ਸਾਡੇ ਸੱਭਿਆਚਾਰ ਨੂੰ ਢਾਹ ਲਾਈ ਹੈ, ਉੱਥੇ ਵਿਆਹ ਸਬੰਧੀ ਰਸਮਾਂ
ਮੁੱਖ ਮੰਤਰੀ ਵੱਲੋਂ ਸਮਾਜਿਕ ਬੁਰਾਈਆਂ ਦੇ ਖ਼ਾਤਮੇ ਦਾ ਸੱਦਾ
ਹੁਸ਼ਿਆਰਪੁਰ ਦੇ ਦਸਹਿਰਾ ਸਮਾਗਮ ਵਿੱਚ ਪੁੱਜੇ ਭਗਵੰਤ ਮਾਨਹੁਸ਼ਿਆਰਪੁਰ- ਮੁੱਖ ਮੰਤਰੀ ਭਗਵੰਤ ਮਾਨ ਨੇ ਲੋਕਾਂ ਨੂੰ ਬਦੀ ’ਤੇ ਨੇਕੀ ਦੀ ਜਿੱਤ ਦੇ ਪ੍ਰਤੀਕ ਦਸਹਿਰੇ ਦੇ ਤਿਉਹਾਰ