ਆਪਣੇ ਪਰਿਵਾਰ ਵਾਂਗ ਗੁਰੂ ਨਗਰੀ ਅੰਮ੍ਰਿਤਸਰ ਦੀ ਸੇਵਾ ਨੂੰ ਸਮਰਪਿਤ ਹਾਂ : ਅੰਬੈਸਡਰ ਤਰਨਜੀਤ ਸਿੰਘ ਸੰਧੂ

ਅੰਮ੍ਰਿਤਸਰ : ਅਮਰੀਕਾ ਵਿਚ ਭਾਰਤੀ ਸਫ਼ੀਰ ਰਹੇ ਸਰਦਾਰ ਤਰਨਜੀਤ ਸਿੰਘ ਸੰਧੂ ਨੇ ਅੰਮ੍ਰਿਤਸਰ ਆਪਣੇ ਗ੍ਰਹਿ ਸਮੁੰਦਰੀ ਹਾਊਸ ਵਿਖੇ ਸ਼ਹਿਰ ਦੇ ਪਤਵੰਤੇ ਮੁਹਤਬਰ ਸੱਜਣਾਂ ਨਾਲ ਗੱਲਬਾਤ

Read More

ਗ੍ਰੀਨ ਕਾਰਡ ਅਰਜ਼ੀਆਂ ਦਾ ਬੈਕਲਾਗ ਤੁਰੰਤ ਖ਼ਤਮ ਕਰਨ ਦੀ ਮੰਗ

ਵਾਸ਼ਿੰਗਟਨ : ਅਮਰੀਕਾ ਦੀ ਰਾਜਧਾਨੀ ਵਿਚ ਹੋਏ ਇਮੀਗ੍ਰੇਸ਼ਨ ਸੰਮੇਲਨ ਦੌਰਾਨ ਗ੍ਰੀਨ ਕਾਰਡ ਅਰਜ਼ੀਆਂ ਦਾ ਵੱਡਾ ਬੈਕਲਾਗ ਖ਼ਤਮ ਕਰਨ ’ਤੇ ਜ਼ੋਰ ਦਿੱਤਾ ਗਿਆ, ਜਿਸ ਦਾ ਸਭ

Read More

ਅਮਰੀਕੀ ਸ਼ਹਿਰ ਨੇ ਅਪ੍ਰੈਲ ਨੂੰ ‘ਸਿੱਖ ਵਿਰਾਸਤੀ ਮਹੀਨਾ’ ਕੀਤਾ ਐਲਾਨ

ਵੱਧ ਰਹੇ ਵਿਤਕਰਿਆਂ ਵਿਚਕਾਰ ਅਪਣੇਪਨ ਨੂੰ ਉਤਸ਼ਾਹਤ ਕਰਨ ਦੀ ਕੋਸ਼ਿਸ਼ ਜਰਸੀ: ਜਰਸੀ ਸਿਟੀ ਮਿਊਂਸਪਲ ਕੌਂਸਲ ਨੇ ਅਪ੍ਰੈਲ ਨੂੰ ‘ਸਿੱਖ ਵਿਰਾਸਤੀ ਮਹੀਨੇ’ ਵਜੋਂ ਮਾਨਤਾ ਦੇਣ ਦੇ

Read More

‘ਆਪ’ ਵੱਲੋਂ ਪੰਜਾਬ ਵਿੱਚ ਚੋਣ ਮੁਹਿੰਮ ਦਾ ਆਗਾਜ਼

‘ਸੰਸਦ ਵਿੱਚ ਵੀ ਭਗਵੰਤ ਮਾਨ, ਖ਼ੁਸ਼ਹਾਲ ਪੰਜਾਬ ਤੇ ਵਧੇਗੀ ਸ਼ਾਨ’ ਦਾ ਦਿੱਤਾ ਨਾਅਰਾ ਐੱਸ.ਏ.ਐੱਸ. ਨਗਰ (ਮੁਹਾਲੀ) – ਆਮ ਆਦਮੀ ਪਾਰਟੀ (ਆਪ) ਨੇ ਅੱਜ ਮੁਹਾਲੀ ਤੋਂ

Read More

ਪੰਜਾਬ ਨੂੰ ਕਰਜ਼ਾ ਮੁਕਤ ਤੇ ਖੁਸ਼ਹਾਲ ਸੂਬਾ ਬਣਾਉਣ ਲਈ ਵਚਨਬੱਧ: ਭਗਵੰਤ ਮਾਨ

ਸੂਬੇ ਸਿਰ ਚੜ੍ਹੇ ਕਰਜ਼ੇ ਲਈ ਪਿਛਲੀਆਂ ਸਰਕਾਰਾਂ ਨੂੰ ਜ਼ਿੰਮੇਵਾਰ ਠਹਿਰਾਇਆਪਟਿਆਲਾ- ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪਟਿਆਲਾ ’ਚ ਵਪਾਰੀਆਂ ਨਾਲ ਮਿਲਣੀ ਕਰਦਿਆਂ ਕਿਹਾ ਕਿ ਰਾਜਨੀਤੀ

Read More

ਪੰਜਾਬ ਵਿਧਾਨ ਸਭਾ ’ਚ ਪੇਸ਼ ਰਿਪੋਰਟਾਂ ਕਾਰਨ ਹੰਗਾਮਾ

ਸਹਿਕਾਰਤਾ ਵਿਭਾਗ ਦੇ ਘੁਟਾਲਿਆਂ ਦਾ ਖੁਲਾਸਾ; ਸਿਟੀ ਸੈਂਟਰ ਬਾਰੇ ਉੱਚ ਪੱਧਰੀ ਕਮੇਟੀ ਬਣਾਉਣ ਦੀ ਮੰਗਚੰਡੀਗੜ- ਪੰਜਾਬ ਵਿਧਾਨ ਸਭਾ ’ਚ ਅੱਜ ਪੇਸ਼ ਤਿੰਨ ਰਿਪੋਰਟਾਂ ਨੇ ਕਰੋੜਾਂ

Read More

ਪੰਜਾਬ ਵਿਧਾਨ ਸਭਾ ਵਿਚ ਗੂੰਜਿਆ ਕਿਸਾਨੀ ਦਾ ਮੁੱਦਾ

ਕਿਸਾਨੀ ਮੁੱਦੇ ’ਤੇ ਨਿੰਦਾ ਪ੍ਰਸਤਾਵ ਪੇਸ਼ ਕੀਤਾ ਜਾਵੇ: ਵੜਿੰਗ; ਸਾਰੇ ਸੂਬਿਆਂ ਦੇ ਸਪੀਕਰਾਂ ਨੂੰ ਲਿਖਾਂਗਾ ਪੱਤਰ: ਸਪੀਕਰਚੰਡੀਗੜ੍ਹ- ਪੰਜਾਬ ਵਿਧਾਨ ਸਭਾ ’ਚ ਅੱਜ ਸਿਫ਼ਰ ਕਾਲ ਦੌਰਾਨ

Read More

ਨਗਰ ਨਿਗਮ ਦੀ ਮੀਟਿੰਗ ਦੌਰਾਨ ਹੰਗਾਮਾ

ਵੀਹ ਹਜ਼ਾਰ ਲਿਟਰ ਪਾਣੀ ਤੇ ਪੇਡ ਪਾਰਕਿੰਗ ਮੁਫ਼ਤ ਕਰਨ ਸਬੰਧੀ ਏਜੰਡਾ ਪਾਸਚੰਡੀਗੜ੍ਹ- ਚੰਡੀਗੜ੍ਹ ਨਗਰ ਨਿਗਮ ਦੀ ਜਨਰਲ ਹਾਊਸ ਮੀਟਿੰਗ ਵਿੱਚ ਭਾਰੀ ਹੰਗਾਮਾ ਹੋਇਆ। ਇਸ ਹੰਗਾਮੇ

Read More

ਜੰਗ ਦੌਰਾਨ ਫਲਸਤੀਨੀਆਂ ਵੱਲੋਂ ਰਮਜ਼ਾਨ ਦੀ ਸ਼ੁਰੂਆਤ

ਗਾਜ਼ਾ ਦੀਆਂ ਢਹਿ-ਢੇਰੀ ਹੋਈਆਂ ਇਮਾਰਤਾਂ ਸਾਹਮਣੇ ਪੜ੍ਹੀਆਂ ਜਾ ਰਹੀਆਂ ਨੇ ਨਮਾਜ਼ਾਂਰਫਾਹ- ਫਲਸਤੀਨੀਆਂ ਨੇ ਰਮਜ਼ਾਨ ਦੌਰਾਨ ਅੱਜ ਰੋਜ਼ੇ ਰੱਖਣੇ ਸ਼ੁਰੂ ਕਰ ਦਿੱਤੇ ਹਨ। ਮੁਸਲਮਾਨਾਂ ਦਾ ਇਹ

Read More

1 36 37 38 39 40 597