ਕਮਿਸ਼ਨ ’ਚ ਚੁਣੇ ਗਏ 10 ਖਿਡਾਰੀਆਂ ਵਿੱਚ ਮੀਰਾਬਾਈ ਚਾਨੂ, ਗਗਨ ਨਾਰੰਗ, ਅਚੰਤਾ ਸ਼ਰਤ ਕਮਲ ਤੇ ਰਾਣੀ ਰਾਮਪਾਲ ਵੀ ਸ਼ਾਮਲਨਵੀਂ ਦਿੱਲੀ: ਪੰਜ ਵਾਰ ਦੀ ਵਿਸ਼ਵ ਚੈਂਪੀਅਨ
Author: Baljinder Singh
ਸਿੱਖ ਵਾਲੰਟੀਅਰ ਨੂੰ ਮਿਲਿਆ ‘ਐੱਨਐੱਸਡਬਲਿਊ ਆਸਟਰੇਲੀਅਨ ਆਫ ਦਿ ਯੀਅਰ ਐਵਾਰਡ’
ਅਮਰ ਸਿੰਘ ਨੂੰ ਕੁਦਰਤੀ ਆਫ਼ਤ ਮੌਕੇ ਨਿਭਾਈਆਂ ਸੇਵਾਵਾਂ ਲਈ ਦਿੱਤਾ ਸਨਮਾਨਮੈਲਬਰਨ- ਆਸਟਰੇਲੀਆ ਵਿੱਚ ਦਸਤਾਰ ਬੰਨ੍ਹਣ ਅਤੇ ਦਾੜ੍ਹੀ ਰੱਖਣ ਕਾਰਨ ਨਸਲੀ ਟਿੱਪਣੀਆਂ ਦਾ ਸਾਹਮਣਾ ਕਰਨ ਵਾਲੇ
ਕੈਨੇਡਾ ਦੀ ਫ਼ੌਜ ’ਚ ਭਰਤੀ ਹੋ ਸਕਣਗੇ ਪੱਕੇ ਨਿਵਾਸੀ
ਕੈਨੇਡੀਅਨ ਹਥਿਆਰਬੰਦ ਬਲਾਂ ਵੱਲੋਂ ਪੀਆਰ ਧਾਰਕਾਂ ਲਈ ਵਿਸ਼ੇਸ਼ ਐਲਾਨਟੋਰਾਂਟੋ-ਕੈਨੇਡਾ ਦੇ ਹਥਿਆਰਬੰਦ ਬਲਾਂ (ਸੀਏਐਫ) ਨੇ ਐਲਾਨ ਕੀਤਾ ਹੈ ਕਿ ਪੱਕੇ ਨਿਵਾਸੀ (ਪੀਆਰ ਧਾਰਕ) ਜਿਨ੍ਹਾਂ ਵਿਚ ਵੱਡੀ
ਦਿੱਲੀ ਵਿੱਚ ਲੜਕੀ ਦੀ ਹੱਤਿਆ; ਸਰੀਰ ਦੇ 35 ਟੁਕੜੇ ਕੀਤੇ
ਪੁਲੀਸ ਵੱਲੋਂ ਮੁਲਜ਼ਮ ਗ੍ਰਿਫ਼ਤਾਰਨਵੀਂ ਦਿੱਲੀ-ਦਿੱਲੀ ਵਿੱਚ ਇੱਕ ਨੌਜਵਾਨ ਨੇ ਆਪਣੇ ਨਾਲ ਲਿਵ-ਇਨ ਰਿਲੇਸ਼ਨ ਵਿੱਚ ਰਹਿ ਰਹੀ 29 ਸਾਲਾ ਲੜਕੀ ਦੀ ਕਥਿਤ ਗਲਾ ਘੁੱਟ ਕੇ ਹੱਤਿਆ
ਸੰਯੁਕਤ ਕਿਸਾਨ ਮੋਰਚਾ 19 ਨੂੰ ਮਨਾਏਗਾ ‘ਫਤਹਿ ਦਿਵਸ’
ਨਵੀਂ ਦਿੱਲੀ-ਸੰਯੁਕਤ ਕਿਸਾਨ ਮੋਰਚਾ ਦੀ ਦੇਸ਼ ਪੱਧਰੀ ਮੀਟਿੰਗ ਅੱਜ ਗੁਰੂਦੁਆਰਾ ਸ੍ਰੀ ਰਕਾਬਗੰਜ ਸਾਹਿਬ ’ਚ ਹੋਈ ਜਿੱਥੇ ਦੇਸ਼ ਭਰ ਦੀਆਂ ਜਥੇਬੰਦੀਆਂ ਦੇ ਮੁੱਖ ਆਗੂਆਂ ਨੇ ਹਿੱਸਾ
ਪੰਜਾਬ ਸਰਕਾਰ ਦੀ ਕਬਜ਼ਾ ਹਟਾਓ ਮੁਹਿੰਮ ਦੂਜੇ ਪੜਾਅ ਵਿੱਚ
ਦੋ ਹਫ਼ਤਿਆਂ ਵਿੱਚ ਪੰਚਾਇਤ ਮਹਿਕਮੇ ਨੇ ਕਰੀਬ 250 ਏਕੜ ਰਕਬੇ ਤੋਂ ਨਾਜਾਇਜ਼ ਕਬਜ਼ੇ ਹਟਾਏਚੰਡੀਗੜ੍ਹ- ਪੰਜਾਬ ਸਰਕਾਰ ਵੱਲੋਂ ਜ਼ੋਰਦਾਰ ਢੰਗ ਨਾਲ ਸ਼ੁਰੂ ਕੀਤੀ ‘ਕਬਜ਼ਾ ਹਟਾਓ ਮੁਹਿੰਮ’
ਦਾਦੂਵਾਲ ਨੂੰ ਹਰਿਆਣਾ ਕਮੇਟੀ ਦੀ ਪ੍ਰਧਾਨਗੀ ਤੋਂ ਹਟਾਉਣ ਦੀ ਮੰਗ
ਅੰਮ੍ਰਿਤਸਰ- ਹਰਿਆਣਾ ਸਿੱਖ ਗੁਰਦੁਆਰਾ ਕਮੇਟੀ ਦੇ ਜਨਰਲ ਸਕੱਤਰ ਜਸਬੀਰ ਸਿੰਘ ਭਾਟੀ, ਸੰਯੁਕਤ ਸਕੱਤਰ ਚੰਨਦੀਪ ਸਿੰਘ ਖੁਰਾਣਾ ਅਤੇ ਸੀਨੀਅਰ ਮੀਤ ਪ੍ਰਧਾਨ ਕਰਨੈਲ ਸਿੰਘ ਨੇ ਅੱਜ ਇਥੇ
ਮਾਹੌਲ ਖਰਾਬ ਹੋਣ ਕਾਰਨ ਪੰਜਾਬ ਦੇ ਵਪਾਰੀ ਸਹਿਮੇ: ਢੀਂਡਸਾ
ਲਹਿਰਾਗਾਗਾ/ਮੂਨਕ- ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਆਗੂ ਤੇ ਸਾਬਕਾ ਖਜ਼ਾਨਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਅੱਜ ਇਥੇ ਕਿਹਾ ਕਿ ਪੰਜਾਬ ਦਾ ਵਪਾਰੀ ਵਰਗ ਇਸ ਵੇਲੇ
ਬੇਅਦਬੀ ਇਨਸਾਫ਼ ਮੋਰਚੇ ’ਚ ਪੁੱਜੇ ਸ਼੍ਰੋਮਣੀ ਕਮੇਟੀ ਦੇ ਅਧਿਕਾਰੀ
ਕੋਟਕਪੂਰਾ-ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਗੁਰਚਰਨ ਸਿੰਘ ਗਰੇਵਾਲ ਤੇ ਦੋਆਬਾ ਜ਼ੋਨ ਦੇ ਪ੍ਰਚਾਰ ਸਕੱਤਰ ਗੁਰਬਖਸ਼ ਸਿੰਘ ਖਾਲਸਾ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ ਮਗਰੋਂ
ਨਾਜਾਇਜ਼ ਖਣਨ: ਰਾਕੇਸ਼ ਚੌਧਰੀ ਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ ’ਚ ਭੇਜਿਆ
ਮਾਈਨਿੰਗ ਅਫ਼ਸਰ ਦੀ ਸ਼ਿਕਾਇਤ ਮਗਰੋਂ ਕੀਤਾ ਗਿਆ ਸੀ ਗ੍ਰਿਫ਼ਤਾਰਨੰਗਲ-ਨਾਜਾਇਜ਼ ਖਣਨ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤੇ ਗਏ ਜੰਮੂ ਦੇ ਵਸਨੀਕ ਰਾਕੇਸ਼ ਚੌਧਰੀ ਨੂੰ ਅਦਾਲਤ ਵੱਲੋਂ 14