ਛੇ ਮਹੀਨਿਆਂ ’ਚ ਹੀ ਭਰੋਸੇ ਦਾ ਵੋਟ ਲਿਆਉਣਾ ਪੰਜਾਬੀਆਂ ਨਾਲ ਧੋਖਾ ਕਰਾਰ ਚੰਡੀਗੜ੍ਹ – ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ
Author: Baljinder Singh
ਰਾਜਸਥਾਨ ਸੰਕਟ: ਗਹਿਲੋਤ ਸਮਰਥਕਾਂ ਨੇ ਰੱਖੀਆਂ ਤਿੰਨ ਸ਼ਰਤਾਂ
ਸੋਨੀਆ ਨੇ ਰਿਪੋਰਟ ਮੰਗੀ; ਗਹਿਲੋਤ ਨੂੰ ਮਨਾਉਣ ਦੀ ਜ਼ਿੰਮੇਵਾਰੀ ਕਮਲ ਨਾਥ ਨੂੰ ਸੌਂਪੀਨਵੀਂ ਦਿੱਲੀ-ਰਾਜਸਥਾਨ ’ਚ ਸਚਿਨ ਪਾਇਲਟ ਨੂੰ ਅਗਲਾ ਮੁੱਖ ਮੰਤਰੀ ਬਣਾਏ ਜਾਣ ਦੀਆਂ ਕਨਸੋਆਂ
ਕਿਸਾਨੀ ਮਸਲੇ ਹੱਲ ਕਰਵਾਉਣ ਲਈ ਰੇਲਾਂ ਰੋਕੀਆਂ
ਮਾਨਸਾ- ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ ਪੰਜਾਬ ਭਰ ਵਿੱਚ ਰੇਲ ਗੱਡੀਆਂ ਰੋਕਣ ਲਈ ਧਰਨੇ ਲਾਏ ਗਏ। ਇਹ ਧਰਨੇ 12 ਵਜੇ ਤੋਂ 3 ਵਜੇ ਤੱਕ ਚੱਲੇ।
ਆਸਟਰੇਲੀਆ ਦੇ ਵੱਖ-ਵੱਖ ਸ਼ਹਿਰਾਂ ਵਿੱਚ ਰਾਜਾਸ਼ਾਹੀ ਵਿਰੁੱਧ ਮੁਜ਼ਾਹਰੇ
ਹਥਿਆਈਆਂ ਗਈਆਂ ਜ਼ਮੀਨਾਂ ਅਸਲ ਮਾਲਕਾਂ ਨੂੰ ਵਾਪਸ ਦੇਣ ਦੀ ਮੰਗਮੈਲਬਰਨ – ਆਸਟਰੇਲੀਆ ’ਚ ਅੱਜ ਬਰਤਾਨਵੀ ਰਾਜਾਸ਼ਾਹੀ ਵਿਰੁੱਧ ਰੋਸ ਮੁਜ਼ਾਹਰੇ ਕੀਤੇ ਗਏ। ਬਰਤਾਨੀਆ ਦੀ ਮਹਾਰਾਣੀ ਅਲਿਜ਼ਾਬੈੱਥ
ਬਾਇਡਨ ਵੱਲੋਂ ਭਾਰਤ, ਜਰਮਨੀ ਤੇ ਜਾਪਾਨ ਨੂੰ ਸਥਾਈ ਮੈਂਬਰੀ ਦੇਣ ਦੀ ਵਕਾਲਤ
ਵਾਸ਼ਿੰਗਟਨ – ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਨੇ ਭਾਰਤ, ਜਰਮਨੀ ਤੇ ਜਾਪਾਨ ਨੂੰ ਸੰਯੁਕਤ ਰਾਸ਼ਟਰ ਸੁਰੱਖਿਆ ਕੌਂਸਲ ’ਚ ਸਥਾਈ ਨੁਮਾਇੰਦਗੀ ਦੇਣ ਦੀ ਵਕਾਲਤ ਕੀਤੀ ਹੈ। ਵ੍ਹਾਈਟ
ਫੋਰਟਿਸ ਦੇ ਸਾਬਕਾ ਪ੍ਰਮੋਟਰਾਂ ਮਾਲਵਿੰਦਰ ਅਤੇ ਸ਼ਿਵਇੰਦਰ ਨੂੰ ਛੇ ਮਹੀਨੇ ਦੀ ਸਜ਼ਾ
ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਫੋਰਟਿਸ ਹੈਲਥਕੇਅਰ ਲਿਮਟਿਡ ਦੇ ਸਾਬਕਾ ਪ੍ਰਮੋਟਰਾਂ ਮਾਲਵਿੰਦਰ ਸਿੰਘ ਅਤੇ ਸ਼ਿਵਇੰਦਰ ਸਿੰਘ ਨੂੰ ਛੇ ਮਹੀਨੇ ਜੇਲ੍ਹ ਦੀ ਸਜ਼ਾ ਸੁਣਾਈ ਹੈ। ਚੀਫ
ਸਿੱਧੂ ਮੂਸੇਵਾਲਾ ਨੂੰ ਯੂਟਿਊਬ ਡਾਇਮੰਡ ਪਲੇਅ ਬਟਨ ਐਵਾਰਡ
ਇਹ ਪ੍ਰਾਪਤੀ ਕਰਨ ਵਾਲਾ ਪਹਿਲਾ ਪੰਜਾਬੀ ਗਾਇਕ ਬਣਿਆ ਮਰਹੂਮ ਸਿੱਧੂ ਮੂਸੇਵਾਲਾਮਾਨਸਾ – ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੇ ਪੌਣੇ ਚਾਰ ਮਹੀਨਿਆਂ ਬਾਅਦ ਯੂਟਿਊਬ
ਭਗਵੰਤ ਮਾਨ ਦੀ ਰਿਹਾਇਸ਼ ਘੇਰਨ ਜਾਂਦੇ ਭਾਜਪਾ ਆਗੂਆਂ ’ਤੇ ਪਾਣੀ ਦੀਆਂ ਬੁਛਾੜਾਂ
ਚੰਡੀਗੜ੍ਹ ਪੁਲੀਸ ਨਾਲ ਹੋਈ ਧੱਕੀ-ਮੁੱਕੀ ’ਚ ਚਾਰ ਭਾਜਪਾ ਆਗੂ ਜ਼ਖ਼ਮੀਚੰਡੀਗੜ੍ਹ – ਆਮ ਆਦਮੀ ਪਾਰਟੀ ਅਤੇ ਭਾਜਪਾ ਦਰਮਿਆਨ ‘ਅਪਰੇਸ਼ਨ ਲੋਟਸ’ ਨੂੰ ਲੈ ਕੇ ਅੱਜ ਟਕਰਾਅ ਦਾ ਮਾਹੌਲ
ਪੰਜਾਬ ਸਰਕਾਰ ਨੇ 27 ਨੂੰ ਮੁੜ ਇਜਲਾਸ ਸੱਦਿਆ
ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਰੱਦ ਕੀਤੇ ਜਾਣ ਮਗਰੋਂ ਸੂਬੇ ਵਿੱਚ ਸਿਆਸੀ ਮਾਹੌਲ ਗਰਮਾ ਗਿਆ ਹੈ। ਰਾਜਪਾਲ ਤੇ