ਲਖੀਮਪੁਰ ਹਿੰਸਾ: ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਅਰਜ਼ੀ ’ਤੇ ਫੈਸਲਾ ਰਾਖਵਾਂ

ਲਖਨਊ: ਅਲਾਹਾਬਾਦ ਹਾਈ ਕੋਰਟ ਦੇ ਲਖਨਊ ਬੈਂਚ ਨੇ ਲਖੀਮਪੁਰ ਖੀਰੀ ਹਿੰਸਾ ਕੇਸ ਵਿੱਚ ਕੇਂਦਰੀ ਮੰਤਰੀ ਅਜੈ ਮਿਸ਼ਰਾ ਦੇ ਪੁੱਤਰ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਅਰਜ਼ੀ ’ਤੇ

Read More

ਹੁਣ ਸੰਸਦ ਭਵਨ ’ਚ ਧਰਨੇ-ਪ੍ਰਦਰਸ਼ਨ ’ਤੇ ਰੋਕ

ਰਾਜ ਸਭਾ ਸਕੱਤਰੇਤ ਨੇ ਸਰਕੁਲਰ ਕੀਤਾ ਜਾਰੀ; ਵਿਰੋਧੀ ਧਿਰਾਂ ਵੱਲੋਂ ਵਿਰੋਧਨਵੀਂ ਦਿੱਲੀ- ਸੰਸਦੀ ਕਾਰਵਾਈ ’ਚੋਂ ਕੁਝ ਸ਼ਬਦਾਂ ਨੂੰ ਮਨਫ਼ੀ ਕੀਤੇ ਜਾਣ ਮਗਰੋਂ ਹੁਣ ਸੰਸਦ ਭਵਨ

Read More

ਸੰਗਰੂਰ ਵਿੱਚ ‘ਗਿਆਨ ਕਿਰਨਾਂ ਦੀ ਛੋਹ’ ਮੁਹਿੰਮ ਵਿੱਢੀ

ਸੰਗਰੂਰ – ਝੁੱਗੀਆਂ-ਝੋਪੜੀਆਂ ’ਚ ਰਹਿਣ ਵਾਲੇ ਲੋੜਵੰਦ ਪਰਿਵਾਰਾਂ ਦੇ ਬੱਚਿਆਂ ਤੱਕ ਵਿੱਦਿਆ ਦਾ ਚਾਨਣ ਪਹੁੰਚਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ‘ਗਿਆਨ ਕਿਰਨਾਂ ਦੀ ਛੋਹ’ ਪ੍ਰੋਗਰਾਮ ਵਿੱਢਿਆ

Read More

ਪੇਂਡੂ ਮਜ਼ਦੂਰ ਯੂਨੀਅਨ ਵੱਲੋਂ ਵਰ੍ਹਦੇ ਮੀਂਹ ’ਚ ਮੁਜ਼ਾਹਰਾ

ਜਲੰਧਰ – ਵਰ੍ਹਦੇ ਮੀਂਹ ਦੇ ਬਾਵਜੂਦ ਸਾਂਝੇ ਮਜ਼ਦੂਰ ਮੋਰਚੇ ਦੇ ਸੱਦੇ ਤੇ ਪੇਂਡੂ ਮਜ਼ਦੂਰ ਯੂਨੀਅਨ ਦੀ ਅਗਵਾਈ ਹੇਠ ਵੱਡੀ ਗਿਣਤੀ ਵਿੱਚ ਮਜ਼ਦੂਰਾਂ ਦੇ ਕਾਫ਼ਲੇ ਮੁਜ਼ਾਹਰੇ

Read More

ਸੀਨੀਅਰ ਅਕਾਲੀ ਨੇਤਾ ਤੇ ਪੰਜਾਬ ਦੇ ਸਾਬਕਾ ਸਪੀਕਰ ਨਿਰਮਲ ਸਿੰਘ ਕਾਹਲੋਂ ਦਾ ਦੇਹਾਂਤ

ਚੰਡੀਗੜ੍ਹ – ਸੀਨੀਅਰ ਅਕਾਲੀ ਆਗੂ ਅਤੇ ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਨਿਰਮਲ ਸਿੰਘ ਕਾਹਲੋਂ ਦਾ ਦੇਹਾਂਤ ਹੋ ਗਿਆ। ਉਹ ਕੁਝ ਦਿਨਾਂ ਤੋਂ ਬਿਮਾਰ ਸਨ।

Read More

ਪਟਿਆਲਾ ਜੇਲ੍ਹ ’ਚ ਮੁਣਸ਼ੀ ਬਣਿਆ ਦਲੇਰ ਮਹਿੰਦੀ

ਪਟਿਆਲਾ – ਕਬੂਤਰਬਾਜ਼ੀ ਦੇ ਕੇਸ ’ਚ ਹੋਈ ਦੋ ਸਾਲਾਂ ਦੀ ਕੈਦ ਤਹਿਤ ਪਟਿਆਲਾ ਜੇਲ੍ਹ ਪਹੁੰਚੇ ਪੌਪ ਗਾਇਕ ਦਲੇਰ ਮਹਿੰਦੀ ਨੂੰ ਅੱਜ ਜੇਲ੍ਹ ਵਿੱਚ ਮੁਣਸ਼ੀ ਦੀ

Read More

ਪੰਜਾਬ ਦੇ ਹਿੱਤਾਂ ਨਾਲ ਸਮਝੌਤਾ ਬਰਦਾਸ਼ਤ ਨਹੀਂ: ਸੁਖਬੀਰ

ਚੰਡੀਗੜ੍ਹ ਵਿੱਚ ਹਰਿਆਣਾ ਨੂੰ ਨਵੀਂ ਵਿਧਾਨ ਸਭਾ ਲਈ ਜ਼ਮੀਨ ਦੇਣ ’ਤੇ ਸਿਆਸਤ ਭਖੀਚੰਡੀਗੜ੍ਹ – ਸ਼੍ਰੋਮਣੀ ਅਕਾਲੀ ਦਲ ਨੇ ਮੁੱਖ ਮੰਤਰੀ ਭਗਵੰਤ ਮਾਨ ’ਤੇ ਚੰਡੀਗੜ੍ਹ ਦੇ

Read More

ਮੁੱਖ ਮੰਤਰੀ ਦੀ ਕੋਠੀ ਅੱਗੇ ਦੋ ਧਰਨਾਕਾਰੀ ਨੌਜਵਾਨਾਂ ਵੱਲੋਂ ਖ਼ੁਦਕੁਸ਼ੀ ਦੀ ਕੋਸ਼ਿਸ਼

ਸੰਗਰੂਰ – ਇੱਥੇ ਮੁੱਖ ਮੰਤਰੀ ਦੀ ਕੋਠੀ ਅੱਗੇ ਕਰੀਬ ਡੇਢ ਮਹੀਨੇ ਤੋਂ ਪੱਕਾ ਮੋਰਚਾ ਲਗਾ ਕੇ ਬੈਠੇ ਅਤੇ ਦੋ ਦਿਨਾਂ ਤੋਂ ਮਰਨ ਵਰਤ ਉਤੇ ਬੈਠੇ

Read More

ਫੁਟਬਾਲ ਤੇ ਬਾਸਕਟਬਾਲ ’ਚ ਯੂਨਾਈਟਿਡ ਪੰਜਾਬ ਦੀ ਝੰਡੀ

ਵਿਨੀਪੈਗ – ਯੂਨਾਈਟਿਡ ਪੰਜਾਬ ਸਪੋਰਟਸ ਕਲੱਬ ਵੱਲੋਂ ਇੱਥੇ ਟੰਡਲ ਪਾਰਕ ਵਿੱਚ ਨੌਵਾਂ ਖੇਡ ਮੇਲਾ ਕਰਵਾਇਆ ਗਿਆ। ਦੋ ਦਿਨ ਚੱਲੇ ਇਸ ਖੇਡ ਮੇਲੇ ਦਾ ਉਦਘਾਟਨ ਐੱਮਪੀ

Read More

ਸਿੰਗਾਪੁਰ ਓਪਨ: ਸਾਇਨਾ, ਸਿੰਧੂ ਤੇ ਪ੍ਰਨੌੲੇ ਕੁਆਰਟਰ ਫਾਈਨਲ ਵਿੱਚ

ਸਿੰਗਾਪੁਰ: ਓਲੰਪਿਕ ਵਿੱਚ ਤਾਂਬੇ ਦਾ ਤਗ਼ਮਾ ਜੇਤੂ ਸਾਇਨਾ ਨੇਹਵਾਲ ਨੇ ਸਿੰਗਾਪੁਰ ਓਪਨ ਦੇ ਇਕ ਮੁਕਾਬਲੇ ਵਿੱਚ ਚੀਨ ਦੀ ਨੰਬਰ 9 ਖਿਡਾਰਨ ਹੀ ਬਿੰਗ ਜਿਆਓ ਖਿਲਾਫ਼

Read More