ਕਾਂਗਰਸੀ ਆਗੂ ਨੇ ਬਦਲਾਅ ਦੇ ਨਾਂ ’ਤੇ ਸੱਤਾ ’ਚ ਆਈ ਭਗਵੰਤ ਮਾਨ ਸਰਕਾਰ ਨੂੰ ਘੇਰਿਆਮਹਿਰਾਜ (ਰਾਮਪੁਰਾ ਫੂਲ)- ਸੀਨੀਅਰ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਨੇ ਅੱਜ
Author: Baljinder Singh
ਸ਼ਹੀਦੀ ਪੰਦਰਵਾੜਾ: ਸ਼੍ਰੋਮਣੀ ਕਮੇਟੀ ਵੱਲੋਂ ਮਿੱਠੇ ਪਕਵਾਨ ਨਾ ਬਣਾਉਣ ਦੀ ਅਪੀਲ
ਫ਼ਤਹਿਗੜ੍ਹ ਸਾਹਿਬ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਚ ਗੱਠੜੀ ਘਰ ਅਤੇ ਜੋੜਾ ਘਰ ਦਾ
ਪੰਜਾਬ ’ਚ ਕਾਂਗਰਸ ਆਪਣੇ ਦਮ ’ਤੇ ਲੋਕ ਸਭਾ ਚੋਣਾਂ ਲੜੇਗੀ: ਰੰਧਾਵਾ
‘ਪਾਰਟੀ ਦਾ ਸਮੁੱਚਾ ਕੇਡਰ ‘ਆਪ’ ਨਾਲ ਰਲ ਕੇ ਚੋਣਾਂ ਲੜਨ ਦੇ ਖ਼ਿਲਾਫ਼’ਡੇਰਾ ਬਾਬਾ ਨਾਨਕ- ਸਾਬਕਾ ਉਪ ਮੁੱਖ ਮੰਤਰੀ ਅਤੇ ਹਲਕਾ ਡੇਰਾ ਬਾਬਾ ਨਾਨਕ ਤੋਂ ਵਿਧਾਇਕ
ਗੁਰੂ ਤੇਗ ਬਹਾਦਰ ਦੇ ਸ਼ਹੀਦੀ ਦਿਹਾੜੇ ਮੌਕੇ ਸਮਾਗਮ
ਸ੍ਰੀ ਦਰਬਾਰ ਸਾਹਿਬ ਸਮੂਹ ਤੇ ਗੁਰਦੁਆਰਾ ਗੁਰੂ ਕੇ ਮਹਿਲ ’ਚ ਸੰਗਤ ਨੂੰ ਗੁਰਬਾਣੀ ਨਾਲ ਜੋੜਿਆਅੰਮ੍ਰਿਤਸਰ- ਹਿੰਦ ਦੀ ਚਾਦਰ ਅਤੇ ਨੌਵੀਂ ਪਾਤਸ਼ਾਹੀ ਗੁਰੂ ਤੇਗ ਬਹਾਦਰ ਦੇ
‘ਆਪ’ ਵਿਰੋਧੀਆਂ ਦੇ ਕਹਿਣ ’ਤੇ ਕੇਂਦਰ ਨੇ ਪੰਜਾਬ ਦੇ ਫੰਡ ਰੋਕੇ: ਕੇਜਰੀਵਾਲ
ਬਠਿੰਡਾ ਲਈ 1125 ਕਰੋੜ ਦੇ ਵਿਕਾਸ ਕਾਰਜਾਂ ਦਾ ਐਲਾਨ; ਮਾਨ ਸਰਕਾਰ ਦੇ ਕੰਮਾਂ ਦੀ ਕੀਤੀ ਪ੍ਰਸ਼ੰਸਾਮੌੜ ਮੰਡੀ – ‘ਆਪ’ ਦੇ ਕੌਮੀ ਕਨਵੀਨਰ ਤੇ ਦਿੱਲੀ ਦੇ
ਪ੍ਰਧਾਨ ਮੰਤਰੀ ਮੋਦੀ ਵੱਲੋਂ ਸੂਰਤ ਹਵਾਈ ਅੱਡੇ ’ਤੇ ਨਵੀਂ ਟਰਮੀਨਲ ਇਮਾਰਤ ਦਾ ਉਦਘਾਟਨ
ਪ੍ਰਧਾਨ ਮੰਤਰੀ ਮੋਦੀ ਵੱਲੋਂ ਸੂਰਤ ਹਵਾਈ ਅੱਡੇ ’ਤੇ ਨਵੀਂ ਟਰਮੀਨਲ ਇਮਾਰਤ ਦਾ ਉਦਘਾਟਨਸੂਰਤ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਗੁਜਰਾਤ ਦੇ ਸੂਰਤ ਹਵਾਈ ਅੱਡੇ ’ਤੇ
ਗੁਰੂ ਤੇਗ ਬਹਾਦਰ ਹੌਸਲੇ ਤੇ ਤਾਕਤ ਦੀ ਮਿਸਾਲ: ਨਰਿੰਦਰ ਮੋਦੀ
ਪ੍ਰਧਾਨ ਮੰਤਰੀ ਨੇ ਸਿੱਖਾਂ ਨੇ ਨੌਵੇਂ ਗੁਰੂ ਦੀ ਸ਼ਹਾਦਤ ’ਤੇ ਸ਼ਰਧਾਂਜਲੀ ਭੇਟ ਕੀਤੀਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਸਿੱਖ ਗੁਰੂ ਤੇਗ ਬਹਾਦਰ ਜੀ
ਮੁੱਕੇਬਾਜ਼ੀ: ਪੰਜਾਬ ਦੀ ਰਮਨਦੀਪ ਕੌਰ ਨੇ ਡਬਲਿਊਬੀਸੀ ਇੰਡੀਆ ਲਾਈਟ ਫਲਾਈਵੇਟ ਖ਼ਿਤਾਬ ਜਿੱਤਿਆ
ਹੈਦਰਾਬਾਦ- ਪੰਜਾਬ ਦੀ ਰਮਨਦੀਪ ਕੌਰ ਨੇ ਹਰਿਆਣਾ ਦੀ ਮਮਤਾ ਸਿੰਘ ਨੂੰ ਹਰਾ ਕੇ ਲਾਈਟ ਫਲਾਈਵੇਟ ਡਿਵੀਜ਼ਨ ’ਚ ਵੱਕਾਰੀ ਡਬਲਿਊਬੀਸੀ ਇੰਡੀਆ ਖ਼ਿਤਾਬ ਜਿੱਤ ਲਿਆ। ਇਹ ਮੁਕਾਬਲਾ
ਪਹਿਲਾ ਇੱਕ ਰੋਜ਼ਾ: ਭਾਰਤ ਨੇ ਦੱਖਣੀ ਅਫ਼ਰੀਕਾ ਨੂੰ 8 ਵਿਕਟਾਂ ਨਾਲ ਹਰਾਇਆ
ਜੌਹਾਨੈੱਸਬਰਗ- ਭਾਰਤ ਨੇ ਤਿੰਨ ਮੈਚਾਂ ਦੀ ਲੜੀ ਦੇ ਪਹਿਲੇ ਇਕ ਰੋਜ਼ਾ ਮੈਚ ਵਿੱਚ ਅੱਜ ਇਥੇ ਦੱਖਣੀ ਅਫਰੀਕਾ ਨੂੰ 8 ਵਿਕਟਾਂ ਨਾਲ ਕਰਾਰੀ ਹਾਰ ਦਿੱਤੀ ਹੈ।
ਧਾਰਾ 370 ਬਾਰੇ ਫ਼ੈਸਲਾ ਰੱਬ ਦਾ ਫ਼ੈਸਲਾ ਨਹੀਂ: ਮਹਿਬੂਬਾ
ਸ੍ਰੀਨਗਰ- ਪੀਪਲਜ਼ ਡੈਮੋਕ੍ਰੈਟਿਕ ਪਾਰਟੀ (ਪੀਡੀਪੀ) ਪ੍ਰਧਾਨ ਮਹਿਬੂਬਾ ਮੁਫ਼ਤੀ ਨੇ ਅੱਜ ਇੱਥੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਜੰਮੂ ਕਸ਼ਮੀਰ ਨੂੰ ਵਿਸ਼ੇਸ਼ ਦਰਜਾ ਬਹਾਲੀ ਲਈ ਸੰਘਰਸ਼ ਜਾਰੀ