ਸੰਯੁਕਤ ਰਾਸ਼ਟਰ ਸੁਰੱਖਿਆ ਪਰਿਸ਼ਦ ਹਮਾਸ ਦੀ ਨਿੰਦਾ ਬਾਰੇ ਅਮਰੀਕੀ ਮਤੇ ’ਤੇ ਇਕਸੁਰ ਨਹੀਂ

ਸੰਯੁਕਤ ਰਾਸ਼ਟਰ- ਸੰਯੁਕਤ ਰਾਸ਼ਟਰ ਸੁਰੱਖਿਆ ਪਰਿਸ਼ਦ ਨੇ ਬੰਦ ਕਮਰਾ ਹੰਗਾਮੀ ਮੀਟਿੰਗ ਕੀਤੀ। ਇਸ ਬੈਠਕ ‘ਚ ਅਮਰੀਕਾ ਨੇ ਸੰਯੁਕਤ ਰਾਸ਼ਟਰ ਸੁਰੱਖਿਆ ਪਰਿਸ਼ਦ ਦੇ ਸਾਰੇ 15 ਮੈਂਬਰ

Read More

ਇਜ਼ਰਾਈਲ ਵੱਲੋਂ ਗਾਜ਼ਾ ਦੀ ਮੁਕੰਮਲ ਘੇਰਾਬੰਦੀ

ਹਮਾਸ ਲੜਾਕਿਆਂ ਨੂੰ ਨਿਸ਼ਾਨਾ ਬਣਾਉਣ ਲਈ ਦੱਖਣ ਵੱਲ ਵਧੀ ਫ਼ੌਜਯੇਰੂਸ਼ਲੱਮ- ਹਮਾਸ ਲੜਾਕਿਆਂ ਦੀ ਫ਼ੌਜੀ ਅਤੇ ਸ਼ਾਸਨ ਸਮਰੱਥਾ ਤਬਾਹ ਕਰਨ ਦੇ ਪ੍ਰਧਾਨ ਮੰਤਰੀ ਬੈਂਜਾਮਨਿ ਨੇਤਨਯਾਹੂ ਵੱਲੋਂ

Read More

ਟਰੂਡੋ ਨੇ ਭਾਰਤ-ਕੈਨੇਡਾ ਕੂਟਨੀਤਕ ਟਕਰਾਅ ਬਾਰੇ ਯੂਏਈ ਦੇ ਰਾਸ਼ਟਰਪਤੀ ਨੂੰ ਜਾਣੂ ਕਰਾਇਆ

ਟੋਰਾਂਟੋ: ਪ੍ਰਧਾਨ ਮੰਤਰੀ ਜਸਟਨਿ ਟਰੂਡੋ ਨੇ ਅੱਜ ਦੱਸਿਆ ਕਿ ਉਨ੍ਹਾਂ ਕੈਨੇਡਾ ਤੇ ਭਾਰਤ ਵਿਚਾਲੇ ਬਣੀ ‘ਸਥਿਤੀ’ ਬਾਰੇ ਯੂਏਈ ਦੇ ਰਾਸ਼ਟਰਪਤੀ ਅਤੇ ਜੌਰਡਨ ਦੇ ‘ਕਿੰਗ’ ਨੂੰ

Read More

ਨਿਊ ਜਰਸੀ ’ਚ ਅਮਰੀਕਾ ਦੇ ਸਭ ਤੋਂ ਵੱਡੇ ਮੰਦਰ ਦਾ ਉਦਘਾਟਨ

ਰੌਬਨਿਜ਼ਵਿਲੇ- ਨਿਊ ਜਰਸੀ ਸੂਬੇ ’ਚ ਅਮਰੀਕਾ ਦੇ ਸਭ ਤੋਂ ਵੱਡੇ ਹਿੰਦੂ ਮੰਦਰ ਦਾ ਉਦਘਾਟਨ ਕੀਤਾ ਗਿਆ ਹੈ। ਬੀਏਪੀਐੱਸ ਸਵਾਮੀਨਾਰਾਇਣ ਅਕਸ਼ਰਧਾਮ ਮੰਦਰ 185 ਏਕੜ ਵਿਚ ਫੈਲਿਆ

Read More

ਭਗਵੰਤ ਮਾਨ ਨੇ ਪੰਜਾਬ ਦੇ ਹੱਕ ਹਰਿਆਣਾ ਨੂੰ ਸੌਂਪੇ: ਸੁਖਬੀਰ

ਬਰਨਾਲਾ- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੂੰ ਚੁਣੌਤੀ ਦਿੱਤੀ ਕਿ ਉਹ ਸਤਲੁਜ ਯਮੁਨਾ ਲਿੰਕ ਨਹਿਰ (ਐੱਸਵਾਈਐੱਲ)

Read More

ਬਾਬਾ ਬੁੱਢਾ ਸਾਹਿਬ ਜੋੜ ਮੇਲੇ ਵਿੱਚ ਪੁੱਜੀ ਵੱਡੀ ਗਿਣਤੀ ਸੰਗਤ

ਤਰਨ ਤਾਰਨ- ਬੀੜ ਬਾਬਾ ਬੁੱਢਾ ਸਾਹਿਬ ਦੇ ਸਾਲਾਨਾ ਤਿੰਨ-ਰੋਜ਼ਾ ਜੋੜ ਮੇਲੇ ਦੇ ਅੱਜ ਦੂਸਰੇ ਦਿਨ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ

Read More

ਅਕਾਲੀ ਭਾਜਪਾ ਗੱਠਜੋੜ ਟੁੱਟਣ ਕਾਰਨ ਸ਼੍ਰੋਮਣੀ ਕਮੇਟੀ ਦੀ ਕਾਰਗੁਜ਼ਾਰੀ ਪ੍ਰਭਾਵਿਤ

ਅੰਮ੍ਰਿਤਸਰ- ਅਕਾਲੀ ਭਾਜਪਾ ਗੱਠਜੋੜ ਟੁੱਟਣ ਤੋਂ ਬਾਅਦ ਸ਼੍ਰੋਮਣੀ ਕਮੇਟੀ ਅੰਤਰਰਾਜੀ ਸਿੱਖ ਮਾਮਲੇ ਹੱਲ ਕਰਵਾਉਣ ਵਿੱਚ ਕਮਜ਼ੋਰ ਪਈ ਹੈ। ਇਸ ਦਾ ਸਿੱਟਾ ਹੈ ਕਿ ਕਈ ਸੂਬਿਆਂ

Read More

ਮੁੱਖ ਮੰਤਰੀ ਵੱਲੋਂ ਵਿਰੋਧੀ ਧਿਰਾਂ ਨੂੰ ਬਹਿਸ ਦੀ ਚੁਣੌਤੀ

ਐੱਸਵਾਈਐੱਲ ਦੇ ਮੁੱਦੇ ’ਤੇ ਸਿਆਸਤ ਭਖ਼ੀ ਚੰਡੀਗੜ੍ਹ- ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸਤਲੁਜ-ਯਮੁਨਾ ਲਿੰਕ ਨਹਿਰ ਦੇ ਮਾਮਲੇ ’ਤੇ ਛਿੜੇ ਵਵਿਾਦ ਨੂੰ ਨਵਾਂ ਮੋੜ ਦਿੰਦਿਆਂ

Read More

ਸਿੱਕਮ ਹੜ੍ਹ: ਨੌਂ ਫੌਜੀ ਜਵਾਨਾਂ ਸਣੇ 33 ਲਾਸ਼ਾਂ ਮਿਲੀਆਂ

ਗੰਗਟੋਕ- ਸਿੱਕਿਮ ਵਿੱਚ ਬੁੱਧਵਾਰ ਨੂੰ ਬੱਦਲ ਫਟਣ ਕਰ ਕੇ ਤੀਸਤਾ ਨਦੀ ਵਿੱਚ ਅਚਾਨਕ ਆਏ ਹੜ੍ਹਾਂ ਕਾਰਨ ਮਚੀ ਤਬਾਹੀ ਮਗਰੋਂ ਹੁਣ ਤੱਕ ਨੌਂ ਫੌਜੀ ਜਵਾਨਾਂ ਸਣੇ

Read More

ਬੰਗਾਲ: ਸੀਬੀਆਈ ਵੱਲੋਂ ਮੰਤਰੀ ਤੇ ਵਿਧਾਇਕ ਦੀਆਂ ਰਿਹਾਇਸ਼ਾਂ ਸਣੇ 12 ਥਾਈਂ ਛਾਪੇ

ਕੋਲਕਾਤਾ- ਸੀਬੀਆਈ ਨੇ ਅੱਜ ਪੱਛਮੀ ਬੰਗਾਲ ਦੇ ਸੀਨੀਅਰ ਮੰਤਰੀ ਫਰਹਾਦ ਹਕੀਮ ਅਤੇ ਤ੍ਰਿਣਮੂਲ ਕਾਂਗਰਸ ਦੇ ਵਿਧਾਇਕ ਮਦਨ ਮਿੱਤਰਾ ਦੀਆਂ ਰਿਹਾਇਸ਼ਾਂ ਸਣੇ 12 ਵੱਖ-ਵੱਖ ਥਾਵਾਂ ’ਤੇ

Read More