ਐੱਸਵਾਈਐੱਲ: ਪਾਣੀ ਦੀ ਇਕ ਵੀ ਬੂੰਦ ਨਹੀਂ ਦੇਵੇਗਾ ਪੰਜਾਬ

ਪੰਜਾਬ ਮੰਤਰੀ ਮੰਡਲ ਦੀ ਹੰਗਾਮੀ ਮੀਟਿੰਗ ਵਿੱਚ ਲਿਆ ਗਿਆ ਫੈਸਲਾਚੰਡੀਗੜ੍ਹ- ਸਤਲੁਜ-ਯਮੁਨਾ ਲਿੰਕ (ਐੱਸਵਾਈਐੱਲ) ਨਹਿਰ ਬਾਰੇ ਸੁਪਰੀਮ ਕੋਰਟ ਦੇ ਨਿਰਦੇਸ਼ਾਂ ਮਗਰੋਂ ਪੰਜਾਬ ਵਿੱਚ ਸਿਆਸਤ ਭਖ ਗਈ ਹੈ।

Read More

ਸਿੱਧੂ ਮੂਸੇਵਾਲਾ: ਮਾਨਸਾ ਪੁਲੀਸ ਨੂੰ ਮੁੱਖ ਮੁਲਜ਼ਮ ਸਚਨਿ ਬਿਸ਼ਨੋਈ ਦਾ ਹੋਰ 5 ਦਨਿ ਲਈ ਰਿਮਾਂਡ ਮਿਲਿਆ

ਮਾਨਸਾ,- ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੇ ਮੁੱਖ ਮੁਲਜ਼ਮਸਚਨਿ ਬਿਸ਼ਨੋਈ ਉਰਫ਼ ਸਚਨਿ ਥਾਪਨ ਦਾ 8 ਦਿਨਾਂ ਪੁਲੀਸ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਅੱਜ

Read More

ਰਾਘਵ ਚੱਢਾ ਤੋਂ ਸਰਕਾਰੀ ਬੰਗਲਾ ਖਾਲੀ ਕਰਵਾਉਣ ਦਾ ਰਾਹ ਪੱਧਰਾ

ਦਿੱਲੀ ਦੀ ਅਦਾਲਤ ਨੇ ਅੰਤ੍ਰਿਮ ਆਦੇਸ਼ ਵਾਪਸ ਲਿਆਨਵੀਂ ਦਿੱਲੀ- ਦਿੱਲੀ ਦੀ ਅਦਾਲਤ ਨੇ 18 ਅਪਰੈਲ ਦੇ ਆਪਣੇ ਉਸ ਅੰਤ੍ਰਿਮ ਆਦੇਸ਼ ਨੂੰ ਰੱਦ ਕਰ ਦਿੱਤਾ ਜਿਸ

Read More

ਦੇਸ਼ ਦੀ ਪ੍ਰਭੂਸੱਤਾ ’ਤੇ ਹਮਲੇ ਲਈ ਚੀਨ ਨੇ ਫੰਡ ਦਿੱਤੇ

ਨਵੀਂ ਦਿੱਲੀ- ਦਿੱਲੀ ਪੁਲੀਸ ਨੇ ਨਿਊਜ਼ਕਲਿੱਕ ਖ਼ਿਲਾਫ਼ ਅਤਵਿਾਦ ਵਿਰੋਧੀ ਕਾਨੂੰਨ ਯੂਏਪੀਏ ਤਹਿਤ ਦਰਜ ਐੱਫਆਈਆਰ ’ਚ ਦੋਸ਼ ਲਾਇਆ ਹੈ ਕਿ ‘ਭਾਰਤ ਦੀ ਪ੍ਰਭੂਸੱਤਾ ’ਤੇ ਹਮਲੇ’ ਅਤੇ

Read More

ਸਿੱਕਿਮ ਹੜ੍ਹ: ਮੌਤਾਂ ਦੀ ਗਿਣਤੀ 25 ਹੋਈ

ਗੰਗਟੋਕ/ਜਲਪਾਇਗੁੜੀ- ਪਿਛਲੇ ਦਨਿੀਂ ਬੱਦਲ ਫਟਣ ਕਰਕੇ ਸਿੱਕਿਮ ਦੀ ਤੀਸਤਾ ਨਦੀ ਵਿੱਚ ਆਏ ਹੜ੍ਹਾਂ ਕਾਰਨ ਮੱਚੀ ਤਬਾਹੀ ’ਚ ਮਰਨ ਵਾਲਿਆਂ ਦੀ ਗਿਣਤੀ ਵਧ ਕੇ 25 ਹੋ

Read More

ਪਵਾਰ ਵੱਲੋਂ ਰਾਹੁਲ ਤੇ ਖੜਗੇ ਨਾਲ ਮੁਲਾਕਾਤ

ਨਵੀਂ ਦਿੱਲੀ- ਰਾਸ਼ਟਰਵਾਦੀ ਕਾਂਗਰਸ ਪਾਰਟੀ (ਐੱਨਸੀਪੀ) ਦੇ ਮੁਖੀ ਸ਼ਰਦ ਪਵਾਰ ਨੇ ਅੱਜ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਤੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ ਤੇ

Read More

ਕੈਨੇਡਾ ਦੀ ਐਕਸਪ੍ਰੈੱਸ ਐਂਟਰੀ: ਬਨਿੈਕਾਰਾਂ ਨੂੰ ਅਗਾਊਂ ਮੈਡੀਕਲ ਜਾਂਚ ਤੋਂ ਛੋਟ ਮਿਲੀ

ਵੈਨਕੂਵਰ- ਕੈਨੇਡਾ ਦੇ ਆਵਾਸ ਵਿਭਾਗ ਵੱਲੋਂ ਐਕਸਪ੍ਰੈੱਸ ਐਂਟਰੀ ਦੇ ਬਨਿੈਕਾਰਾਂ ’ਤੇ ਲੱਗੀ ਅਗਾਊਂ ਮੈਡੀਕਲ ਜਾਂਚ ਦੀ ਸ਼ਰਤ ਪਹਿਲੀ ਅਕਤੂਬਰ ਤੋਂ ਖਤਮ ਕਰ ਦਿੱਤੀ ਗਈ ਹੈ।

Read More

ਭਾਰਤ ਦੇ ਅਲਟੀਮੇਟਮ ਤੋਂ ਬਾਅਦ ਕੈਨੇਡਾ ਨੇ ਹਾਈ ਕਮਿਸ਼ਨ ਦੇ ਸਟਾਫ਼ ਨੂੰ ਵਾਪਸ ਸੱਦਿਆ

ਟੋਰਾਂਟੋ- ਭਾਰਤ ਵੱਲੋਂ ਕੈਨੇਡਾ ਨੂੰ 10 ਅਕਤੂਬਰ ਤੱਕ ਦੇਸ਼ ਵਿਚਲੇ ਆਪਣੇ 62 ਵਿੱਚੋਂ 41 ਡਿਪਲੋਮੈਟਾਂ ਨੂੰ ਵਾਪਸ ਬੁਲਾਉਣ ਲਈ ਕਹਿਣ ਤੋਂ ਬਾਅਦ ਕੈਨੇਡਾ ਨੇ ਆਪਣੇ

Read More

ਅੱਠ ਸਿੱਖ ਨੌਜਵਾਨ ਪਾਬੰਦੀਸ਼ੁਦਾ ਹਥਿਆਰਾਂ ਸਣੇ ਕਾਬੂ

ਟੋਰਾਂਟੋ: ਕੈਨੇਡੀਅਨ ਪੁਲੀਸ ਨੇ 19 ਤੋਂ 26 ਸਾਲ ਉਮਰ ਦੇ ਅੱਠ ਸਿੱਖ ਨੌਜਵਾਨਾਂ ਨੂੰ ਓਂਟਾਰੀਓ ਸੂਬੇ ਦੇ ਬਰੈਂਪਟਨ ਸ਼ਹਿਰ ’ਚੋਂ ਪਾਬੰਦੀਸ਼ੁਦਾ ਹਥਿਆਰਾਂ ਸਣੇ ਕਾਬੂ ਕੀਤਾ

Read More