ਜ਼ੀਰੋ ਬਿੱਲ: ਮੁਫਤ ਬਿਜਲੀ ਨੇ ਪਾਵਰਕੌਮ ਦਾ ਧੂੰਆਂ ਕੱਢਿਆ

ਪ੍ਰਤੀ ਮਹੀਨਾ ਸਬਸਿਡੀ 150 ਕਰੋੜ ਰੁਪਏ ਵਧਣ ਲੱਗੀ; ਖਪਤਕਾਰਾਂ ਵੱਲੋਂ ਬਿਜਲੀ ਦੀ ਸੰਜਮੀ ਵਰਤੋਂ ਖਤਮਚੰਡੀਗੜ੍ਹ- ਪੰਜਾਬ ’ਚ ਜ਼ੀਰੋ ਬਿੱਲਾਂ ਨੇ ਪਾਵਰਕੌਮ ਦਾ ਧੂੰਆਂ ਕੱਢ ਦਿੱਤਾ

Read More

ਸਿੰਘ ਸਭਾ ਲਹਿਰ ਦਾ ਸਿੱਖ ਪੰਥ ਨੂੰ ਬਹੁਪੱਖੀ ਯੋਗਦਾਨ ਲਾ-ਮਿਸਾਲ: ਪ੍ਰੋਫੈਸਰ ਬਰਾੜ

ਫਤਹਿਗੜ੍ਹ ਸਾਹਿਬ- ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਫ਼ਤਹਿਗੜ੍ਹ ਸਾਹਿਬ ਵਿੱਚ ਸਿੰਘ ਸਭਾ ਲਹਿਰ ਦੇ 150ਵੇਂ ਸਥਾਪਨਾ ਵਰ੍ਹੇ ਨੂੰ ਸਮਰਪਿਤ ਕੌਮੀ ਪੱਧਰੀ ਸੈਮੀਨਾਰ ਕਰਵਾਇਆ ਗਿਆ।

Read More

ਬਾਰਿਸ਼ ਵਿੱਚ ਰੁੜ੍ਹੀਆਂ ਪੁਲੀਆਂ ਦੀ ਕੋਈ ਨਹੀਂ ਲੈ ਰਿਹਾ ਸਾਰ

ਇਲਾਕੇ ਦੇ ਲੋਕਾਂ ਨੂੰ ਕਰਨਾ ਪੈ ਰਿਹੈ ਸਮੱਸਿਆਵਾਂ ਦਾ ਸਾਹਮਣਾ; ਪ੍ਰਸ਼ਾਸਨ ਨੂੰ ਪੁਲੀਆਂ ਦੀ ਮੁਰੰਮਤ ਕਰਵਾਉਣ ਦੀ ਅਪੀਲਰੂਪਨਗਰ- ਰੂਪਨਗਰ ਜ਼ਿਲ੍ਹੇ ਦੇ ਘਾੜ ਇਲਾਕੇ ਦੇ ਸ਼ਵਿਾਲਿਕ

Read More

ਨਿੱਝਰ ਦੀ ਹੱਤਿਆ ਦੀ ਜਾਂਚ ਜਾਰੀ: ਕੈਨੇਡਾ ਪੁਲੀਸ

ਵਾਸ਼ਿੰਗਟਨ-ਖਾਲਿਸਤਾਨ ਪੱਖੀ ਵੱਖਵਾਦੀ ਆਗੂ ਹਰਦੀਪ ਸਿੰਘ ਨਿੱਝਰ ਦੇ ਕਤਲ ਦੀ ਜਾਂਚ ਕੈਨੇਡਾ ਵਿਚ ਸਰਗਰਮੀ ਨਾਲ ਚੱਲ ਰਹੀ ਹੈ। ਰਾਇਲ ਕੈਨੇਡੀਅਨ ਮਾਊਂਟਿਡ ਪੁਲੀਸ (ਆਰਸੀਐੱਮਪੀ) ਨੇ ਇਹ

Read More

ਮਨੀਪੁਰ ’ਚ ਹਾਲਾਤ ਬੇਹੱਦ ਨਾਜ਼ੁਕ: ਇੰਫਾਲ ’ਚ ਡੀਸੀ ਦੇ ਦਫ਼ਤਰ ’ਤੇ ਹਮਲਾ, ਵਾਹਨ ਸਾੜੇ

ਇੰਫਾਲ- ਮਨੀਪੁਰ ਵਿੱਚ ਦੋ ਵਿਦਿਆਰਥੀਆਂ ਦੀ ਮੌਤ ਖ਼ਿਲਾਫ਼ ਹਿੰਸਕ ਪ੍ਰਦਰਸ਼ਨ ਅੱਜ ਸਵੇਰੇ ਵੀ ਜਾਰੀ ਰਿਹਾ। ਇੰਫਾਲ ਪੱਛਮੀ ਵਿੱਚ ਗੁੱਸੇ ਵਿੱਚ ਆਈ ਭੀੜ ਨੇ ਡਿਪਟੀ ਕਮਿਸ਼ਨਰ

Read More

ਭਾਰਤ ਵਿਚਲੇ ਅਮਰੀਕੀ ਸਫ਼ਾਰਤਖਾਨੇ ਨੇ ਇਸ ਸਾਲ 10 ਲੱਖ ਵੀਜ਼ੇ ਦੇਣ ਦਾ ਟੀਚਾ ਪੂਰਾ ਕੀਤਾ

ਨਵੀਂ ਦਿੱਲੀ-ਭਾਰਤ ਵਿੱਚ ਅਮਰੀਕੀ ਮਿਸ਼ਨ ਨੇ ਅੱਜ ਇਸ ਸਾਲ 10 ਲੱਖ ਗੈਰ-ਪਰਵਾਸੀ ਵੀਜ਼ੇ ਦੇਣ ਦਾ ਆਪਣਾ ਟੀਚਾ ਪੂਰਾ ਕਰ ਲਿਆ। ਰਾਜਦੂਤ ਐਰਿਕ ਗਾਰਸੇਟੀ ਨੇ ਨਿੱਜੀ

Read More

ਉੱਘੇ ਖੇਤੀ ਵਿਗਿਆਨੀ ਐੱਮ ਐੱਸ ਸਵਾਮੀਨਾਥਨ ਦਾ ਦੇਹਾਂਤ

ਰਾਸ਼ਟਰਪਤੀ, ਉਪ ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਸਮੇਤ ਹੋਰਾਂ ਨੇ ਅਫ਼ਸੋਸ ਪ੍ਰਗਟਾਇਆਚੇਨੱਈ-ਭੁੱਖਮਰੀ ਖ਼ਿਲਾਫ਼ ਉਮਰ ਭਰ ਸੰਘਰਸ਼ ਕਰਨ ਅਤੇ ਦੇਸ਼ ’ਚ ਹਰੇ ਇਨਕਲਾਬ ਦੇ ਮੋਢੀ ਉੱਘੇ ਖੇਤੀ

Read More

ਜੈਸ਼ੰਕਰ ਨੇ ਅਮਰੀਕੀ ਐੱਨਐੱਸਏ ਨਾਲ ਕੀਤੀ ਮੁਲਾਕਾਤ

ਵਾਸ਼ਿੰਗਟਨ- ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨੇ ਅਮਰੀਕੀ ਕੌਮੀ ਸੁਰੱਖਿਆ ਸਲਾਹਕਾਰ ਜੈਕ ਸੁਲੀਵਨ ਨਾਲ ਮੁਲਾਕਾਤ ਕਰਕੇ ਦੋਵੇਂ ਮੁਲਕਾਂ ਵਿਚਕਾਰ ਦੁਵੱਲੇ ਸਬੰਧਾਂ ’ਚ ਪ੍ਰਗਤੀ ਦਾ ਜਾਇਜ਼ਾ ਲਿਆ।

Read More

ਰਾਜਸਥਾਨ: ਸ਼ਾਹ ਅਤੇ ਨੱਢਾ ਵੱਲੋਂ ਭਾਜਪਾ ਲੀਡਰਸ਼ਿਪ ਨਾਲ ਗੱਲਬਾਤ

ਜੈਪੁਰ- ਰਾਜਸਥਾਨ ਵਿੱਚ ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਭਾਜਪਾ ਪ੍ਰਧਾਨ ਜੇ ਪੀ ਨੱਢਾ ਨੇ ਪਾਰਟੀ ਦੀ ਸੂਬਾਈ ਲੀਡਰਸ਼ਿਪ

Read More