ਵਿਆਹ ਤੋਂ ਬਾਅਦ ਪਹਿਲੀ ਵਾਰ ਸਾਹਮਣੇ ਆਏ ਪਰਿਨੀਤੀ ਚੋਪੜਾ ਤੇ ਰਾਘਵ ਚੱਢਾ

ਉਦੈਪੁਰ: ਅਦਾਕਾਰਾ ਪਰਿਨੀਤੀ ਚੋਪੜਾ ਅਤੇ ‘ਆਪ’ ਆਗੂ ਰਾਘਵ ਚੱਢਾ ਉਦੈਪੁਰ ’ਚ ਵਿਆਹ ਤੋਂ ਬਾਅਦ ਅੱਜ ਪਹਿਲੀ ਵਾਰ ਜਨਤਕ ਤੌਰ ’ਤੇ ਨਜ਼ਰ ਆਏ। ਪ੍ਰਸ਼ੰਸਕਾਂ ਤੇ ਫੋਟੋਗ੍ਰਾਫਰਾਂ

Read More

ਰਾਘਵ ਤੇ ਪਰਿਨੀਤੀ ਦੀਆਂ ਕੇਜਰੀਵਾਲ ਤੇ ਭਗਵੰਤ ਮਾਨ ਨਾਲ ਤਸਵੀਰਾਂ ਵਾਇਰਲ

ਨਵੀਂ ਦਿੱਲੀ: ‘ਆਪ’ ਦੇ ਸੰਸਦ ਮੈਂਬਰ ਰਾਘਵ ਚੱਢਾ ਅਤੇ ਅਦਾਕਾਰਾ ਪਰਿਨੀਤੀ ਚੋਪੜਾ ਦੇ 24 ਸਤੰਬਰ ਨੂੰ ਰਾਜਸਥਾਨ ਦੇ ਉਦੈਪੁਰ ਵਿੱਚ ਹੋਏ ਵਿਆਹ ਦੀਆਂ ਤਸਵੀਰਾਂ ਹੁਣ

Read More

ਵਹੀਦਾ ਰਹਿਮਾਨ ਨੂੰ ਵੱਕਾਰੀ ਦਾਦਾਸਾਹਿਬ ਫਾਲਕੇ ਪੁਰਸਕਾਰ

ਅਭਿਨੇਤਰੀ ਨੇ ਪੁਰਸਕਾਰ ਮਿਲਣ ’ਤੇ ਖ਼ੁਸ਼ੀ ਜ਼ਾਹਿਰ ਕਰਦਿਆਂ ਦੇਵ ਆਨੰਦ ਨੂੰ ਯਾਦ ਕੀਤਾਨਵੀਂ ਦਿੱਲੀ- ਲਗਭਗ 68 ਵਰ੍ਹੇ ਪਹਿਲਾਂ ਫ਼ਿਲਮ ਜਗਤ ਨਾਲ ਜੁੜੀ ਤੇ ‘ਪਿਆਸਾ’ ਅਤੇ

Read More

ਬ੍ਰਿਜ ਭੂਸ਼ਨ ਨੇ ਮਹਿਲਾ ਪਹਿਲਵਾਨਾਂ ਦੇ ਜਿਨਸੀ ਸ਼ੋਸ਼ਣ ਦਾ ਕਦੇ ਕੋਈ ਮੌਕਾ ਨਹੀਂ ਛੱਡਿਆ: ਦਿੱਲੀ ਪੁਲੀਸ

ਨਵੀਂ ਦਿੱਲੀ-ਦਿੱਲੀ ਪੁਲੀਸ ਨੇ ਮਹਿਲਾ ਪਹਿਲਵਾਨਾਂ ਦੇ ਕਥਿਤ ਜਿਨਸੀ ਸ਼ੋਸ਼ਣ ਨਾਲ ਸਬੰਧਤ ਮਾਮਲੇ ਵਿੱਚ ਦਾਅਵਾ ਕੀਤਾ ਹੈ ਕਿ ਭਾਰਤ ਕੁਸ਼ਤੀ ਫੈਡਰੇਸ਼ਨ (ਡਬਲਯੂਐੱਫਆਈ) ਦੇ ਸਾਬਕਾ ਪ੍ਰਧਾਨ

Read More

ਤਜਵੀਜ਼ ਕੀਤੇ ਅਪਰਾਧਿਕ ਕਾਨੂੰਨ ਨਿਆਂ ਦੇਣ ਵੱਲ ਕੇਂਦਰਿਤ: ਸ਼ਾਹ

ਨਵੀਂ ਦਿੱਲੀ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਕਿਹਾ ਕਿ ਤਿੰਨ ਤਜਵੀਜ਼ ਕੀਤੇ ਗਏ ਅਪਰਾਧਿਕ ਕਾਨੂੰਨ ਲੋਕ ਹਿੱਤ ’ਚ ਕੇਂਦਰਿਤ ਹਨ ਅਤੇ ੲਿਨ੍ਹਾਂ ਵਿੱਚ

Read More

ਜੀ-20 ਵਿੱਚ ਭਾਰਤ ਨੇ ਆਪਣੀ ਅਗਵਾਈ ਦਾ ਲੋਹਾ ਮਨਵਾਇਆ: ਮੋਦੀ

‘ਮਨ ਕੀ ਬਾਤ’ ਦੌਰਾਨ ‘ਭਾਰਤ-ਪੱਛਮੀ ਏਸ਼ੀਆ-ਯੂਰੋਪ ਆਰਥਿਕ ਗਲਿਆਰੇ’ ਬਾਰੇ ਭਾਰਤ ਦੇ ਸੁਝਾਅ ਤੇ ਚੰਦਰਯਾਨ-3 ਦੀ ਸਫ਼ਲਤਾ ਦਾ ਜ਼ਿਕਰ ਕੀਤਾਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ

Read More

ਕੈਨੇਡਾ ਦੇ ਇਕਲੌਤੇ ਸਿੱਖ ਸੈਨੇਟਰ ਨੇ ਅਸਤੀਫਾ ਦਿੱਤਾ

ਵੈਨਕੂਵਰ- ਸਕੋਸ਼ੀਆ ਬੈਂਕ ਕੈਨੇਡਾ ਦੇ ਸਾਬਕਾ ਉਪ ਚੇਅਰਮੈਨ ਅਤੇ 2016 ਤੋਂ ਕੈਨੇਡੀਅਨ ਸੈਨੇਟਰ ਸਰਬਜੀਤ ਸਿੰਘ ਸਾਬੀ ਮਰਵਾਹਾ ਨੇ ਅੱਜ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ

Read More

ਕੈਨੇਡਾ ਨੇ ਨਿੱਝਰ ਦੀ ਹੱਤਿਆ ਸਬੰਧੀ ਭਾਰਤ ਨਾਲ ਸਾਂਝੇ ਕੀਤੇ ਸਨ ਸਬੂਤ: ਟਰੂਡੋ

ਟੋਰਾਂਟੋ- ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕਿਹਾ ਹੈ ਕਿ ਕੈਨੇਡਾ ਨੇ ਹਰਦੀਪ ਸਿੰਘ ਨਿੱਝਰ ਦੀ ਹੱਤਿਆ ’ਚ ਭਾਰਤੀ ਏਜੰਟਾਂ ਦੀ ਸ਼ਮੂਲੀਅਤ ਬਾਰੇ ‘ਭਰੋਸੇਯੋਗ ਦੋਸ਼ਾਂ’ ਦੇ

Read More

ਨਿੱਝਰ ਹੱਤਿਆ ਮਾਮਲੇ ਵਿੱਚ ਅਮਰੀਕਾ ਨੇ ਕੈਨੇਡਾ ਨੂੰ ਦਿੱਤੀ ਸੀ ਖੁਫ਼ੀਆ ਜਾਣਕਾਰੀ: ਨਿਊਯਾਰਕ ਟਾਈਮਜ਼

ਰੋਜ਼ਨਾਮਚੇ ਨੇ ਆਪਣੀ ਇਕ ਰਿਪੋਰਟ ’ਚ ਕੀਤਾ ਦਾਅਵਾਵਾਸ਼ਿੰਗਟਨ- ਅਮਰੀਕਾ ਦੇ ਉੱਘੇ ਅਖ਼ਬਾਰ ‘ਦਿ ਨਿਊਯਾਰਕ ਟਾਈਮਜ਼’ ਨੇ ਸੂਤਰਾਂ ਦੇ ਹਵਾਲੇ ਨਾਲ ਆਪਣੀ ਇਕ ਰਿਪੋਰਟ ਵਿੱਚ ਦਾਅਵਾ

Read More

ਰੂਸੀ ਵਿਦੇਸ਼ ਮੰਤਰੀ ਵੱਲੋਂ ਸੰਯੁਕਤ ਰਾਸ਼ਟਰ ’ਚ ਪੱਛਮੀ ਮੁਲਕਾਂ ਦੀ ਨਿਖੇਧੀ

ਅਸਲ ਬਹੁ-ਧਰੁਵੀ ਆਲਮੀ ਢਾਂਚੇ ਦੀ ਸਥਾਪਤੀ ਨੂੰ ਰੋਕਣ ਲਈ ਅਮਰੀਕਾ ਤੇ ਸਾਥੀ ਮੁਲਕਾਂ ਵੱਲੋਂ ਯਤਨ ਕਰਨ ਦਾ ਦਾਅਵਾਸੰਯੁਕਤ ਰਾਸ਼ਟਰ – ਰੂਸ ਦੇ ਵਿਦੇਸ਼ ਮੰਤਰੀ ਸਰਗੇਈ ਲੈਵਰੋਵ ਨੇ

Read More