ਅਮਰੀਕਾ ਵਿਚ ਟਰੰਪ ਦਾ ਦਬਦਬਾ ਘਟਿਆ

ਫਲੋਰਿਡਾ ਦੇ ਗਵਰਨਰ ਬਣੇ ਪਹਿਲੀ ਪਸੰਦਨਿਊਯਾਰਕ : ਅਮਰੀਕਾ ਦੇ ਰਾਸ਼ਟਰਪਤੀ ਰਹਿ ਚੁੱਕੇ ਡੋਨਾਲਡ ਟਰੰਪ ਹੁਣ ਆਪਣੀ ਹੀ ਰਿਪਬਲਿਕਨ ਪਾਰਟੀ ਵਿੱਚ ਹਾਸ਼ੀਏ ’ਤੇ ਜਾ ਰਹੇ ਹਨ।

Read More

ਮੋਦੀ ਨੇ ਪਾਰਟੀ ਦੇ ਸੰਸਦ ਮੈਂਬਰਾਂ ਨੂੰ ਮੋਟੇ ਅਨਾਜ ਤੇ ਖੇਡਾਂ ਨੂੰ ਉਤਸ਼ਾਹਤ ਕਰਨ ਲਈ ਕਿਹਾ

ਨਵੀਂ ਦਿੱਲੀ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਭਾਜਪਾ ਸੰਸਦੀ ਦਲ ਦੀ ਬੈਠਕ ‘ਚ ਬਿਹਤਰ ਸਿਹਤ ਲਈ ਮੋਟੇ ਅਨਾਜ ਅਤੇ ਖੇਡਾਂ ਦੇ ਮਹੱਤਵ ‘ਤੇ ਜ਼ੋਰ ਦਿੱਤਾ

Read More

ਟੌਲ ਪਲਾਜ਼ਿਆਂ ’ਤੇ ਧਰਨਿਆਂ ਕਾਰਨ ਵਸੂਲੀ ਦਾ ਅਮਲ ਰਿਹਾ ਬੰਦ

ਟੌਲ ਪਲਾਜ਼ਿਆਂ ਰਾਹੀਂ ਲੋਕਾਂ ਦੀ ਦੋਹਰੀ ਲੁੱਟ ਨਹੀਂ ਹੋਣ ਦਿਆਂਗੇ: ਕਿਸਾਨ ਆਗੂ ਚੰਡੀਗੜ੍ਹ-ਪੰਜਾਬ ਵਿਚਲੇ ਰਾਜ ਮਾਰਗਾਂ ਅਤੇ ਕੌਮੀ ਮਾਰਗਾਂ ’ਤੇ ਲੱਗੇ 18 ਟੌਲ ਪਲਾਜ਼ਿਆਂ ’ਤੇ

Read More

ਮੁੱਖ ਮੰਤਰੀ ਦੀ ਕੋਠੀ ਘੇਰਨ ਪੁੱਜੇ ਭਰਤੀ ਉਮੀਦਵਾਰਾਂ ਦੀ ਖਿੱਚ-ਧੂਹ

ਬੇਰੁਜ਼ਗਾਰਾਂ ਵੱਲੋਂ ਧਰਨਾ ਲਾ ਕੇ ਚੱਕਾ ਜਾਮ; ਤਰੁੱਟੀਆਂ ਦੂਰ ਕਰ ਕੇ ਅਧਿਆਪਕ ਭਰਤੀ ਮੁਕੰਮਲ ਕਰਨ ਦੀ ਮੰਗਸੰਗਰੂਰ-ਇੱਥੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਦਾ

Read More

ਲਤੀਫਪੁਰਾ ਉਜਾੜਾ-ਲਤੀਫਪੁਰਾ ਵਿੱਚ ਘਰ ਢਾਹ ਕੇ ਪੰਜਾਬ ਸਰਕਾਰ ਨੇ ਧੱਕਾ ਕੀਤਾ: ਸੋਮ ਪ੍ਰਕਾਸ਼

ਭਾਜਪਾ ਆਗੂਆਂ ਨੇ ਪੀੜਤਾਂ ਨਾਲ ਹਮਦਰਦੀ ਪ੍ਰਗਟਾਈਜਲੰਧਰ-ਲਤੀਫਪੁਰਾ ਵਿੱਚ ਘਰ ਢਾਹ ਕੇ ਉਜਾੜੇ ਗਏ ਪਰਿਵਾਰਾਂ ਨਾਲ ਹਮਦਰਦੀ ਦਾ ਪ੍ਰਗਟਾਵਾ ਕਰਦਿਆਂ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਨੇ ਕਿਹਾ

Read More

ਲਤੀਫਪੁਰਾ ਉਜਾੜਾ – ਪਰਬਤੋਂ ਭਾਰੀਆਂ ਹੋਈਆਂ ਪੋਹ ਦੀਆਂ ਰਾਤਾਂ

ਜਲੰਧਰ- ਪਾਕਿਸਤਾਨ ਦੇ ਸਿਆਲਕੋਟ ਇਲਾਕੇ ਦੇ ਪਿੰਡ ਨਾਰੋਵਾਲ ਤੋਂ ਉਜੜ ਕੇ ਆਇਆ ਕਸ਼ਮੀਰ ਸਿੰਘ ਦਾ ਪਰਿਵਾਰ 1949-50 ਵਿੱਚ ਲਤੀਫਪੁਰਾ ਵਿੱਚ ਆ ਕੇ ਵੱਸ ਗਿਆ ਸੀ।

Read More

ਪੰਜਾਬ ਸਣੇ ਉੱਤਰੀ ਭਾਰਤ ’ਚ ਸੰਘਣੀ ਧੁੰਦ: ਸੜਕ ਤੇ ਰੇਲ ਆਵਾਜਾਈ ਪ੍ਰਭਾਵਿਤ

ਨਵੀਂ ਦਿੱਲੀ-ਦਿੱਲੀ ਸਮੇਤ ਦੇਸ਼ ਦੇ ਉੱਤਰੀ ਮੈਦਾਨੀ ਇਲਾਕਿਆਂ ‘ਚ ਅੱਜ ਸਵੇਰੇ ਲਗਾਤਾਰ ਦੂਜੇ ਦਿਨ ਸੰਘਣੀ ਧੁੰਦ ਛਾਈ ਰਹੀ। ਹਵਾਈ ਅੱਡੇ ਦੇ ਇਕ ਅਧਿਕਾਰੀ ਨੇ ਕਿਹਾ

Read More

ਸਿੰਥੈਟਿਕ ਨਸ਼ਿਆਂ ਦੇ ਖਾਤਮੇ ਲਈ ਅਫੀਮ ਤੇ ਭੁੱਕੀ ਨੂੰ ਪ੍ਰਵਾਨਗੀ ਮਿਲੇ: ਡਾ.ਗਾਂਧੀ

ਚੰਡੀਗੜ੍ਹ-ਪੰਜਾਬ ਵਿੱਚ ਲਗਾਤਾਰ ਵਿਗੜ ਰਹੀ ਅਮਨ ਤੇ ਕਾਨੂੰਨ ਦੀ ਸਥਿਤੀ ਅਤੇ ਨਸ਼ਿਆਂ ਦੇ ਪਸਾਰ ਨੂੰ ਰੋਕਣ ਲਈ ਚੰਡੀਗੜ੍ਹ ਦੇ ਸੈਕਟਰ-28 ਵਿੱਚ ਸਥਿਤ ਕੇਂਦਰੀ ਸ੍ਰੀ ਗੁਰੂ

Read More

ਆਮਦਨ ਤੋਂ ਵੱਧ ਜਾਇਦਾਦ ਮਾਮਲਾ: ਵਿਜੀਲੈਂਸ ਨੇ ਭਾਰਤਇੰਦਰ ਚਾਹਲ ਦੇ ਟਿਕਾਣਿਆਂ ’ਤੇ ਛਾਪੇ ਮਾਰੇ

ਪਟਿਆਲਾ- ਪੰਜਾਬ ਵਿਜੀਲੈਂਸ ਬਿਊਰੋ ਨੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਲਾਹਕਾਰ ਰਹੇ ਭਾਰਤਇੰਦਰ ਸਿੰਘ ਚਾਹਲ ਖ਼ਿਲਾਫ਼

Read More

ਇਨਕਮ ਟੈਕਸ ਨੇ ਪੰਜਾਬੀ ਗਾਇਕ ਕੰਵਰ ਗਰੇਵਾਲ ਦੀ ਰਿਹਾਇਸ਼ ’ਤੇ ਛਾਪਾ ਮਾਰਿਆ

ਚੰਡੀਗੜ੍ਹ – ਇਨਕਮ ਟੈਕਸ (ਆਈਟੀ) ਦੀ ਟੀਮ ਨੇ ਅੱਜ ਪੰਜਾਬੀ ਗਾਇਕ ਕੰਵਰ ਗਰੇਵਾਲ ਦੀ ਮੁਹਾਲੀ ਦੇ ਸੈਕਟਰ 104 ਵਿਚਲੇ ਤਾਜ ਟਾਵਰਜ਼ ਸਥਿਤ ਰਿਹਾਇਸ਼ ’ਤੇ ਛਾਪਾ

Read More