ਚੀਨ ਤੋਂ ਫੰਡ ਮਿਲਣ ਮਗਰੋਂ ਰਾਜੀਵ ਗਾਂਧੀ ਫਾਊਂਡੇਸ਼ਨ ਦੀ ਰਜਿਸਟਰੇਸ਼ਨ ਰੱਦ ਕੀਤੀ: ਸ਼ਾਹ

ਨਵੀਂ ਦਿੱਲੀ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਕਿਹਾ ਕਿ ਜਦੋਂ ਤੱਕ ਦੇਸ਼ ’ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠਲੀ ਭਾਜਪਾ ਦੀ ਸਰਕਾਰ

Read More

ਹਿਮਾਚਲ: ਮੁੱਖ ਮੰਤਰੀ ਵੱਲੋਂ ਭਾਜਪਾ ਸਰਕਾਰ ਵੇਲੇ ਦੇ ਕਈ ਫੈਸਲਿਆਂ ’ਤੇ ਰੋਕ

ਸ਼ਿਮਲਾ- ਹਿਮਾਚਲ ਪ੍ਰਦੇਸ਼ ਦੇ ਨਵੇਂ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਪਿਛਲੀ ਭਾਜਪਾ ਸਰਕਾਰ ਵੇਲੇ ਲਏ ਗਏ ਸਾਰੇ ਫ਼ੈਸਲਿਆਂ ਦੀ ਸਮੀਖਿਆ ਦੇ ਹੁਕਮ ਦਿੱਤੇ ਹਨ।

Read More

ਹੁਣ ਦੱਸੋ ਪੱਪੂ ਕੌਣ ? – ਮਹੂਆ ਨੇ ਕੇਂਦਰ ਸਰਕਾਰ ਨੂੰ ਆਰਥਿਕ ਮੋਰਚੇ ’ਤੇ ਘੇਰਿਆ

ਨਵੀਂ ਦਿੱਲੀ- ਤ੍ਰਿਣਮੂਲ ਕਾਂਗਰਸ ਦੀ ਸੰਸਦ ਮੈਂਬਰ ਮਹੂਆ ਮੋਇਤਰਾ ਨੇ ਸਨਅਤੀ ਉਤਪਾਦਨ ਵਿੱਚ ਆਏ ਨਿਘਾਰ ਨੂੰ ਦਰਸਾਉਂਦੇ ਸਰਕਾਰੀ ਅੰਕੜਿਆਂ ਦੇ ਹਵਾਲੇ ਨਾਲ ਅੱਜ ਸਰਕਾਰ ਨੂੰ

Read More

ਸਿੱਖ ਗੁਰੂਆਂ ਅਤੇ ਪਰਿਵਾਰਕ ਮੈਂਬਰਾਂ ਬਾਰੇ ਫਿਲਮਾਂ ’ਤੇ ਰੋਕ

ਸ਼੍ਰੋਮਣੀ ਕਮੇਟੀ ਨੇ ਫਿਲਮ ‘ਦਾਸਤਾਨ-ਏ-ਸਰਹੰਦ’ ਨੂੰ ਲੈ ਕੇ ਪੈਦਾ ਹੋਏ ਵਿਵਾਦ ਮਗਰੋਂ ਲਿਆ ਫ਼ੈਸਲਾਅੰਮ੍ਰਿਤਸਰ- ਸਾਹਿਬਜ਼ਾਦਿਆਂ ਦੀ ਸ਼ਹਾਦਤ ਬਾਰੇ ਬਣੀ ਫਿਲਮ ‘ਦਾਸਤਾਨ-ਏ-ਸਰਹੰਦ’ ਨੂੰ ਲੈ ਕੇ ਪੈਦਾ

Read More

ਪੰਜਾਬ ’ਚ ਕਤਲ-ਪੀੜਤਾਂ ਨੂੰ ਨਿਆਂ ਦਿਵਾਉਣ ਲਈ ਸੰਘਰਸ਼ ਕਰੇਗਾ ਅਕਾਲੀ ਦਲ

ਸੁਖਬੀਰ ਬਾਦਲ ਵੱਲੋਂ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਮੁਲਾਕਾਤਆਦਮਪੁਰ ਦੋਆਬਾ (ਜਲੰਧਰ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਨਕੋਦਰ ਤੇ ਸ਼ਾਹਕੋਟ ਵਿਚ ਗੈਂਗਸਟਰਾਂ ਵੱਲੋਂ

Read More

ਜੇਲ੍ਹ ਸੁਰੱਖਿਆ ਵਿੱਚ ਕੁਤਾਹੀ ਲਈ ਅਧਿਕਾਰੀ ਜ਼ਿੰਮੇਵਾਰ ਹੋਣਗੇ: ਭਗਵੰਤ ਮਾਨ

ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਅਚਾਨਕ ਨਾਭਾ ਜੇਲ੍ਹ ਪੁੱਜੇ ਮੁੱਖ ਮੰਤਰੀਪਟਿਆਲਾ/ਨਾਭਾ- ਪੰਜਾਬ ਸਰਕਾਰ ਵੱਲੋਂ ਸੂਬੇ ਦੀਆਂ ਜੇਲ੍ਹਾਂ ਦੇ ਹਾਲਾਤ ਸੁਧਾਰਨ ਲਈ ਵਿੱਢੀ ਮੁਹਿੰਮ ਦਾ ਜਾਇਜ਼ਾ

Read More

ਸੀਨੀਅਰ ਅਕਾਲੀ ਆਗੂ ਰਣਜੀਤ ਸਿੰਘ ਬ੍ਰਹਮਪੁਰਾ ਦਾ ਦੇਹਾਂਤ

ਚੰਡੀਗੜ੍ਹ: ਬਜ਼ੁਰਗ ਅਕਾਲੀ ਆਗੂ ਤੇ ਸਾਬਕਾ ਕੈਬਨਿਟ ਮੰਤਰੀ ਰਣਜੀਤ ਸਿੰਘ ਬ੍ਰਹਮਪੁਰਾ ਦਾ ਅੱਜ ਇਥੇ ਦੇਹਾਂਤ ਹੋ ਗਿਆ। ਉਹ 85 ਸਾਲਾਂ ਦੇ ਸਨ। ਸਾਬਕਾ ਸੰਸਦ ਮੈਂਬਰ

Read More

ਭਾਰਤੀ ਫੌਜ ਨੇ ਚੀਨ ਨੂੰ ਮੂੰਹ ਤੋੜ ਜਵਾਬ ਦਿੱਤਾ

ਰੱਖਿਆ ਮੰਤਰੀ ਵੱਲੋਂ ਚੀਨ ਨਾਲ ਝੜਪ ਬਾਰੇ ਸੰਸਦ ਵਿੱਚ ਬਿਆਨਨਵੀਂ ਦਿੱਲੀ- ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਅੱਜ ਸੰਸਦ ’ਚ ਦੱਸਿਆ ਕਿ ਚੀਨ ਦੇ ਫੌਜੀਆਂ ਨੇ ਤਵਾਂਗ

Read More

ਦਿੱਲੀ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਨੇ ਗੁਰਦੁਆਰਾ ਬੰਗਲਾ ਸਾਹਿਬ ਮੱਥਾ ਟੇਕਿਆ

ਨਵੀਂ ਦਿੱਲੀ- ਦਿੱਲੀ ਭਾਜਪਾ ਦੇ ਨਵ-ਨਿਯੁਕਤ ਕਾਰਜਕਾਰੀ ਪ੍ਰਧਾਨ ਵਰਿੰਦਰ ਸਚਦੇਵਾ ਨੇ ਅੱਜ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਦਿੱਲੀ ਵਾਸੀਆਂ ਤੇ ਸਰਬੱਤ ਦੇ

Read More

ਲਖੀਮਪੁਰ ਖੀਰੀ ਹਿੰਸਾ: ਸੁਪਰੀਮ ਕੋਰਟ ਨੇ ਸੁਣਵਾਈ ਪੂਰੀ ਹੋਣ ਦੀ ਸਮਾਂ-ਸਾਰਨੀ ਮੰਗੀ

ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਅੱਜ ਸੈਸ਼ਨ ਅਦਾਲਤ ਦੇ ਜੱਜ ਨੂੰ ਲਖੀਮਪੁਰ ਖੀਰੀ ਹਿੰਸਾ ਨਾਲ ਸਬੰਧਤ ਮੁਕੱਦਮਿਆਂ ਦੀ ਸੁਣਵਾਈ ਪੂਰੀ ਕਰਨ ਦੀ ਅਸਥਾਈ ਸਮਾਂ-ਸਾਰਨੀ ਸਪੱਸ਼ਟ

Read More