ਸਾਹਿਬਜ਼ਾਦਿਆਂ ਦੀ ਕੁਰਬਾਨੀ ਲਈ ਦੇਸ਼ ਹਮੇਸ਼ਾ ਰਿਣੀ ਰਹੇਗਾ: ਕੇਂਦਰੀ ਮੰਤਰੀ

ਅੰਮ੍ਰਿਤਸਰ -ਕੇਂਦਰੀ ਗ੍ਰਹਿ ਰਾਜ ਮੰਤਰੀ ਨਿਤਿਆਨੰਦ ਰਾਏ ਨੇ ਆਖਿਆ ਕਿ ਸਿੱਖ ਗੁਰੂਆਂ ਅਤੇ ਸਾਹਿਬਜ਼ਾਦਿਆਂ ਦੀ ਕੁਰਬਾਨੀ ਲਈ ਦੇਸ਼ ਹਮੇਸ਼ਾ ਰਿਣੀ ਰਹੇਗਾ। ਉਹ ਸ੍ਰੀ ਦਰਬਾਰ ਸਾਹਿਬ

Read More

ਕਿਫਾਇਤੀ ਮੁਹਿੰਮ – ਵਜ਼ੀਰਾਂ ਦੇ ਹੋਟਲਾਂ ਦਾ ਖਰਚਾ ਨਹੀਂ ਚੁੱਕੇਗੀ ਸਰਕਾਰ

ਚੰਡੀਗੜ੍ਹ-ਪੰਜਾਬ ਸਰਕਾਰ ਹੁਣ ਕਿਫਾਇਤੀ ਮੁਹਿੰਮ ਤਹਿਤ ਕਿਸੇ ਵੀ ਕੈਬਨਿਟ ਮੰਤਰੀ ਅਤੇ ਵਿਧਾਇਕ ਦੀ ਹੋਟਲਾਂ ਵਿਚ ਠਹਿਰ ਦਾ ਖਰਚਾ ਨਹੀਂ ਚੁੱਕੇਗੀ। ਮੁੱਖ ਮੰਤਰੀ ਭਗਵੰਤ ਮਾਨ ਨੇ

Read More

ਪੰਜਾਬ ਭਾਜਪਾ ਦੇ ਮੁੜ ਪ੍ਰਧਾਨ ਬਣੇ ਅਸ਼ਵਨੀ ਸ਼ਰਮਾ

ਪੰਜਾਬ ਭਾਜਪਾ ਦੇ ਜਥੇਬੰਦਕ ਢਾਂਚੇ ਨੂੰ ਚੜਿ੍ਹਆ ਦਲਬਦਲੂਆਂ ਦਾ ਰੰਗਚੰਡੀਗੜ੍ਹ- ਭਾਰਤੀ ਜਨਤਾ ਪਾਰਟੀ ਦੇ ਕੌਮੀ ਪ੍ਰਧਾਨ ਜਗਤ ਪ੍ਰਕਾਸ਼ ਨੱਢਾ ਨੇ ਪਾਰਟੀ ਦੀ ਪੰਜਾਬ ਇਕਾਈ ਦੀ

Read More

ਦੇਸ਼ ਦੀ ਸਮੁੰਦਰੀ ਸ਼ਕਤੀ ਨੂੰ ਵਿਕਸਤ ਕਰਨ ਦੀ ਲੋੜ: ਐਡਮਿਰਲ ਲਾਂਬਾ

ਛੇਵੇਂ ਦੋ ਰੋਜ਼ਾ ਮਿਲਟਰੀ ਲਿਟਰੇਚਰ ਫੈਸਟੀਵਲ ਦਾ ਆਗਾਜ਼ਚੰਡੀਗੜ੍ਹ- ਭਾਰਤ ਦੀਆਂ ਊਰਜਾ ਸਬੰਧੀ ਲੋੜਾਂ ਦੀ 90 ਫੀਸਦੀ ਪੂਰਤੀ ਦਰਾਮਦ ਰਾਹੀਂ ਹੋਣ ਦਾ ਜ਼ਿਕਰ ਕਰਦਿਆਂ ਸਾਬਕਾ ਜਲ

Read More

ਬਾਇਡਨ ਤੇ ਮੈਕਰੋਂ ਨੇ ਰੂਸ ਖ਼ਿਲਾਫ਼ ਏਕਤਾ ਕਾਇਮ ਰੱਖਣ ਦਾ ਸੰਕਲਪ ਲਿਆ

ਵਾਸ਼ਿੰਗਟਨ-ਰਾਸ਼ਟਰਪਤੀ ਜੋਅ ਬਾਇਡਨ ਅਤੇ ਫਰਾਂਸ ਦੇ ਰਾਸ਼ਟਰਪਤੀ ਇਮੈਨੂਅਲ ਮੈਕਰੋਂ ਨੇ ਯੂਕਰੇਨ ਦੀ ਜੰਗ ’ਤੇ ਰੂਸ ਖ਼ਿਲਾਫ਼ ਸਾਂਝਾ ਮੋਰਚਾ ਕਾਇਮ ਰੱਖਣ ਦਾ ਸੰਕਲਪ ਲਿਆ ਹੈ। ਦੋਵਾਂ

Read More

ਯੂਕੇ ’ਚ ਜਵਾਨ ਹੁੰਦਿਆਂ ਨਸਲਵਾਦ ਦਾ ਸਾਹਮਣਾ ਕਰਨਾ ਪਿਆ: ਸੂਨਕ

ਲੰਡਨ-ਬਰਤਾਨੀਆ ਦੇ ਪ੍ਰਧਾਨ ਮੰਤਰੀ ਰਿਸ਼ੀ ਸੂਨਕ ਨੇ ਅੱਜ ਦੱਸਿਆ ਕਿ ਯੂਕੇ ਵਿਚ ਜਵਾਨ ਹੁੰਦਿਆਂ ਉਨ੍ਹਾਂ ਨੂੰ ਨਸਲਵਾਦ ਦਾ ਸਾਹਮਣਾ ਕਰਨਾ ਪਿਆ ਪਰ ਉਸ ਤੋਂ ਬਾਅਦ

Read More

ਕਾਂਗਰਸ ਕੰਮ ਲਟਕਾਉਣ ਤੇ ਅੜਿੱਕੇ ਡਾਹੁਣ ’ਚ ਰੱਖਦੀ ਹੈ ਯਕੀਨ: ਮੋਦੀ

ਨਰਮਦਾ ਦਾ ਪਾਣੀ ਸੋਕਾਗ੍ਰਸਤ ਖੇਤਰਾਂ ਤੱਕ ਪੁੱਜਦਾ ਕਰਨ ਦਾ ਸਿਹਰਾ ਭਾਜਪਾ ਸਿਰ ਬੰਨ੍ਹਿਆਅਹਿਮਦਾਬਾਦ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕਿਹਾ ਕਿ ਕਾਂਗਰਸ ਸਿਰਫ਼ ‘ਅਟਕਾਉਣ, ਲਟਕਾਉਣ

Read More

ਲੁਧਿਆਣਾ ਬੰਬ ਧਮਾਕੇ ਦਾ ਮੁੱਖ ਸਾਜ਼ਿਸ਼ਘਾੜਾ ‘ਹੈਪੀ ਮਲੇਸ਼ੀਆ’ ਕਾਬੂ

ਐੱਨਆਈਏ ਨੇ ਹਰਪ੍ਰੀਤ ਸਿੰਘ ਉਰਫ਼ ਹੈਪੀ ਮਲੇਸ਼ੀਆ ਨੂੰ ਦਿੱਲੀ ਹਵਾਈ ਅੱਡੇ ਤੋਂ ਹਿਰਾਸਤ ’ਚ ਲਿਆਨਵੀਂ ਦਿੱਲੀ- ਲੁਧਿਆਣਾ ਦੀ ਅਦਾਲਤ ਵਿਚ ਪਿਛਲੇ ਸਾਲ ਹੋਏ ਬੰਬ ਧਮਾਕੇ

Read More

ਕੈਪਟਨ ਦੀ ਰਿਹਾਇਸ਼ ਅੱਗੇ ਡਟੇ ਕਰਜ਼ਾ ਮੁਆਫ਼ੀ ਤੋਂ ਵਾਂਝੇ ਕਿਸਾਨ

ਸਾਬਕਾ ਮੁੱਖ ਮੰਤਰੀ ’ਤੇ ਲਾਏ ਵਾਅਦਾਖ਼ਿਲਾਫ਼ੀ ਦਾ ਦੋਸ਼; ਭਾਜਪਾ ਨਾਲ ਸਾਂਝ ਪਾਉਣ ਦਾ ਵਿਰੋਧਪਟਿਆਲਾ- ਇੱਥੇ ਅੱਜ ਭਾਰਤੀ ਕਿਸਾਨ ਯੂਨੀਅਨ (ਭਟੇੜੀ) ਨੇ ਸਾਬਕਾ ਮੁੱਖ ਮੰੰਤਰੀ ਕੈਪਟਨ

Read More

ਸਤਿੰਦਰਜੀਤ ਤੋਂ ਗੋਲਡੀ ਬਰਾੜ ਤੱਕ-ਮੂਸੇਵਾਲਾ ਦੇ ਕਤਲ ਮਗਰੋਂ ਅਪਰਾਧ ਜਗਤ ਵਿੱਚ ਚਰਚਿਤ ਹੋਇਆ ਗੋਲਡੀ ਬਰਾੜ

ਸਤਿੰਦਰਜੀਤ ਤੋਂ ਗੋਲਡੀ ਬਰਾੜ ਤੱਕ-ਮੂਸੇਵਾਲਾ ਦੇ ਕਤਲ ਮਗਰੋਂ ਅਪਰਾਧ ਜਗਤ ਵਿੱਚ ਚਰਚਿਤ ਹੋਇਆ ਗੋਲਡੀ ਬਰਾੜਸ੍ਰੀ ਮੁਕਤਸਰ ਸਾਹਿਬ/ਮੋਗਾ-ਸਿੱਧੂ ਮੂਸੇਵਾਲਾ ਕਤਲ ਦੇ ਮੁੱਖ ਸਾਜਿਸ਼ਘਾੜੇ ਗੋਲਡੀ ਬਰਾੜ (34)

Read More