ਜਲੰਧਰ : ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਮਰਨ ਤੋਂ 5 ਮਹੀਨੇ ਬਾਅਦ ਉਨ੍ਹਾਂ ਦਾ ਗੀਤ ‘ਵਾਰ’ ਰਿਲੀਜ਼ ਹੋਇਆ ਹੈ, ਜਿਸ ਨੂੰ ਸਿੱਧੂ ਮੂਸੇਵਾਲਾ ਦੇ
Category: News
ਬਾਬੇ ਨਾਨਕ ਦੇ ਰੰਗ ’ਚ ਰੰਗੀ ਇਤਿਹਾਸਕ ਨਗਰੀ ਸੁਲਤਾਨਪੁਰ ਲੋਧੀ
ਕਵੀਆਂ ਨੇ ਵੇਈਂ ਕਿਨਾਰੇ ਕੀਤੇੇੇ ਬਾਬੇ ਨਾਨਕ ਦੇ ਗੁਣਗਾਣਜਲੰਧਰ -ਗੁਰੂ ਨਾਨਕ ਦੇਵ ਜੀ ਦੇ 553 ਵੇਂ ਪ੍ਰਕਾਸ਼ ਪੁਰਬ ਮਨਾਉਣ ਲਈ ਨਾਨਕ ਨਾਮਲੇਵਾ ਸੰਗਤਾਂ ਸੁਲਤਾਨਪੁਰ ਲੋਧੀ
ਬਾਬੇ ਨਾਨਕ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਏ
ਰਾਗੀ ਜਥਿਆਂ ਨੇ ਸੰਗਤ ਨੂੰ ਪਹਿਲੀ ਪਾਤਸ਼ਾਹੀ ਵੱਲੋਂ ਦਰਸਾਏ ਮਾਰਗ ’ਤੇ ਚੱਲਣ ਲਈ ਪ੍ਰੇਰਿਆ; ਸੰਗਤ ਲਈ ਥਾਂ-ਥਾਂ ਲੰਗਰ ਲਾਏਸ੍ਰੀ ਗੋਇੰਦਵਾਲ ਸਾਹਿਬ-ਇੱਥੇ ਗੁਰਦੁਆਰਾ ਬਾਉਲੀ ਸਾਹਿਬ ਵਿਖੇ ਗੁਰੂ
ਭਾਈ ਅੰਮ੍ਰਿਤਪਾਲ ਸਿੰਘ ਨੇ 51 ਨੌਜਵਾਨਾਂ ਨੂੰ ਅੰਮ੍ਰਿਤ ਛਕਾਇਆ
ਨਿਹਾਲ ਸਿੰਘ ਵਾਲਾ-‘ਵਾਰਿਸ ਪੰਜਾਬ ਸੰਸਥਾ’ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਦੀ ਅਗਵਾਈ ਹੇਠ ਪੰਜ ਪਿਆਰਿਆਂ ਵੱਲੋਂ ਅੰਮ੍ਰਿਤ ਸੰਚਾਰ ਕਰਵਾਇਆ ਗਿਆ, ਜਿਸ ਵਿੱਚ 51 ਨੌਜਵਾਨਾਂ ਨੇ
ਸ਼੍ਰੋਮਣੀ ਅਕਾਲੀ ਦਲ ਨੇ ਬੀਬੀ ਜਗੀਰ ਕੌਰ ਨੂੰ ਪਾਰਟੀ ’ਚੋਂ ਕੱਢਿਆ
ਪਾਰਟੀ ਵਿਰੋਧੀ ਸਰਗਰਮੀਆਂ ਤੇ ਅਨੁਸ਼ਾਸਨਹੀਣਤਾ ਦਾ ਦੋਸ਼ ਲਾਇਆਚੰਡੀਗੜ੍ਹ-ਸ਼੍ਰੋਮਣੀ ਅਕਾਲੀ ਦਲ ਨੇ ਬੀਬੀ ਜਗੀਰ ਕੌਰ ਨੂੰ ਪਾਰਟੀ ਵਿਰੋਧੀ ਸਰਗਰਮੀਆਂ ਤੇ ਅਨੁਸ਼ਾਸਨਹੀਣਤਾ ਦੇ ਦੋਸ਼ ’ਚ ਪਾਰਟੀ ’ਚੋਂ
ਪ੍ਰਨੀਤ ਕੌਰ ਨੇ ਲਿਖਿਆ ਕੇਂਦਰ ਨੂੰ ਪੱਤਰ
ਸ੍ਰੀ ਹਜ਼ੂਰ ਸਾਹਿਬ ਲਈ ਮੁੜ ਉਡਾਣਾਂ ਸ਼ੁਰੂ ਕਰਨ ਦੀ ਮੰਗਪਟਿਆਲਾ-ਸਾਬਕਾ ਵਿਦੇਸ਼ ਰਾਜ ਮੰਤਰੀ ਅਤੇ ਪਟਿਆਲਾ ਤੋਂ ਸੰਸਦ ਮੈਂਬਰ ਪ੍ਰਨੀਤ ਕੌਰ ਨੇ ਕੇਂਦਰੀ ਮੰਤਰੀ ਜੋਯੋਤਿਰਾਦਿੱਤਿਆ ਸਿੰਧੀਆ ਨੂੰ ਪੱਤਰ
ਫੁੱਲਾਂ ਨਾਲ ਸਜਾਇਆ ਸ੍ਰੀ ਨਨਕਾਣਾ ਸਾਹਿਬ
ਸ਼ਰਧਾਲੂਆਂ ਦੀ ਖੁਆਰੀ ਬਾਰੇ ਸ਼੍ਰੋਮਣੀ ਕਮੇਟੀ ਨੇ ਪਾਕਿਸਤਾਨ ਕਮੇਟੀ ਕੋਲ ਰੋਸ ਦਰਜ ਕਰਾਇਆਅੰਮ੍ਰਿਤਸਰ-ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਗੁਰੂ ਨਾਨਕ ਦੇਵ ਦਾ ਪ੍ਰਕਾਸ਼ ਪੁਰਬ
ਸਿੱਖਾਂ ਵਿਰੁੱਧ ਪ੍ਰਚਾਰ ਬਾਰੇ ਅਕਾਲ ਤਖਤ ਦੇ ਜਥੇਦਾਰ ਨੇ ਚਿੰਤਾ ਪ੍ਰਗਟਾਈ
ਅੰਮ੍ਰਿਤਸਰ- ਸੋਸ਼ਲ ਮੀਡੀਆ ’ਤੇ ਸਿੱਖਾਂ ਵਿਰੁੱਧ ਕੀਤੇ ਜਾ ਰਹੇ ਪ੍ਰਚਾਰ ਦਾ ਨੋਟਿਸ ਲੈਂਦਿਆਂ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕੇਂਦਰ ਅਤੇ ਪੰਜਾਬ
ਜੈਕਾਰਿਆਂ ਦੀ ਗੂੰਜ ’ਚ ਨਿਕਲਿਆ ਨਗਰ ਕੀਰਤਨ
ਪ੍ਰਕਾਸ਼ ਪੁਰਬ ਮੌਕੇ ਬਾਬੇ ਨਾਨਕ ਦੀਆਂ ਸਿੱਖਿਆਵਾਂ ’ਤੇ ਅਮਲ ਕਰਨ ਦਾ ਸੁਨੇਹਾ ਦਿੱਤਾਅੰਮ੍ਰਿਤਸਰ- ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਧਰਮ ਦੇ ਬਾਨੀ ਗੁਰੂ ਨਾਨਕ ਦੇਵ ਦੇ ਪ੍ਰਕਾਸ਼
ਗੁਰੂ ਨਾਨਕ ਦੇਵ ਦੀਆਂ ਸਿੱਖਿਆਵਾਂ ਸਾਡੇ ਲਈ ਮਾਰਗਦਰਸ਼ਕ: ਮੋਦੀ
ਲਾਲਪੁਰਾ ਦੀ ਰਿਹਾਇਸ਼ ’ਤੇ ਸਮਾਗਮ ਵਿੱਚ ਪ੍ਰਧਾਨ ਮੰਤਰੀ ਹੋਏ ਸ਼ਾਮਲਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਸਾਡੇ