ਪ੍ਰਧਾਨ ਮੰਤਰੀ ਵੱਲੋਂ ਡੇਰਾ ਬਿਆਸ ਮੁਖੀ ਨਾਲ ਬੰਦ ਕਮਰਾ ਮੀਟਿੰਗ

ਰਈਆ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਡੇਰਾ ਰਾਧਾ ਸੁਆਮੀ ਬਿਆਸ ਪੁੱਜ ਕੇ ਡੇਰਾ ਮੁਖੀ ਗੁਰਿੰਦਰ ਸਿੰਘ ਢਿੱਲੋਂ ਨਾਲ ਕਰੀਬ ਅੱਧੇ ਘੰਟੇ ਤੱਕ ਬੰਦ

Read More

ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਵੱਲੋਂ ਬੀਬੀ ਜਗੀਰ ਕੌਰ ਦੀਆਂ ਦਲੀਲਾਂ ਰੱਦ

ਚੰਡੀਗੜ੍ਹ- ਸ਼੍ਰੋਮਣੀ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਨੇ ਬਾਗ਼ੀ ਮਹਿਲਾ ਆਗੂ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਵੱਲੋਂ ਦਿੱਤੀਆਂ ਦਲੀਲਾਂ

Read More

ਵਿਧਾਨ ਸਭਾ ਜ਼ਿਮਨੀ ਚੋਣ: 6 ਰਾਜਾਂ ਦੀਆਂ 7 ਸੀਟਾਂ ’ਤੇ ਵੋਟਾਂ ਦੀ ਗਿਣਤੀ ਜਾਰੀ

ਨਵੀਂ ਦਿੱਲੀ – ਛੇ ਰਾਜਾਂ ਦੀਆਂ ਸੱਤ ਵਿਧਾਨ ਸਭਾ ਸੀਟਾਂ ਲਈ ਹੋਈਆਂ ਜ਼ਿਮਨੀ ਚੋਣਾਂ ਲਈ ਵੋਟਾਂ ਦੀ ਗਿਣਤੀ ਅੱਜ ਸਵੇਰੇ ਸ਼ੁਰੂ ਹੋ ਗਈ। ਇਨ੍ਹਾਂ ਸੀਟਾਂ

Read More

ਸੂਰੀ ਹੱਤਿਆ ਕਾਂਡ: ਮੰਗਾਂ ਮੰਨੇ ਜਾਣ ਦੇ ਭਰੋਸੇ ਮਗਰੋਂ ਪਰਿਵਾਰ ਸਸਕਾਰ ਲਈ ਹੋਇਆ ਰਾਜ਼ੀ

ਗ੍ਰਿਫ਼ਤਾਰ ਮੁਲਜ਼ਮ ਦਾ 7 ਦਿਨ ਦਾ ਪੁਲੀਸ ਰਿਮਾਂਡਅੰਮ੍ਰਿਤਸਰ- ਸ਼ਿਵ ਸੈਨਾ (ਟਕਸਾਲੀ) ਆਗੂ ਸੁਧੀਰ ਸੂਰੀ, ਜਿਸ ਦਾ ਸ਼ੁੱਕਰਵਾਰ ਨੂੰ ਇਕ ਨੌਜਵਾਨ ਨੇ ਗੋਲੀਆਂ ਮਾਰ ਕੇ ਕਤਲ

Read More

ਸ਼੍ਰੋਮਣੀ ਕਮੇਟੀ ਚੋਣਾਂ ’ਚ ਦਖ਼ਲਅੰਦਾਜ਼ੀ ਕਰ ਰਹੀ ਹੈ ਭਾਜਪਾ ਤੇ ਆਰਐੱਸਐੱਸ: ਧਾਮੀ

ਅੰਮ੍ਰਿਤਸਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਇੱਥੇ ਪੱਤਰਕਾਰ ਸੰਮੇਲਨ ਦੌਰਾਨ ਦੋਸ਼ ਲਾਇਆ ਕਿ ਆਰਐੱਸਐੱਸ ਤੇ ਭਾਜਪਾ ਦੇ ਆਗੂ ਸਿੱਖ ਕੌਮ

Read More

ਸੁਖਬੀਰ ਵੱਲੋਂ ਬੀਬੀ ਜਗੀਰ ਕੌਰ ਨੂੰ ਦਾਅਵੇਦਾਰੀ ਛੱਡਣ ਦੀ ਅਪੀਲ

ਫਗਵਾੜਾ ਵਿੱਚ ਸ਼੍ਰੋਮਣੀ ਕਮੇਟੀ ਦੇ ਦੋਆਬਾ ਖੇਤਰ ਦੇ ਮੈਂਬਰਾਂ ਨਾਲ ਕੀਤੀ ਮੀਟਿੰਗਫਗਵਾੜਾ- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਬੀਬੀ ਜਗੀਰ ਕੌਰ ਨੂੰ

Read More

ਲਾਪਤਾ ਫਾਈਲ: ਨਵਜੋਤ ਸਿੱਧੂ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ੀ ਭੁਗਤੀ

ਕਿਸੇ ਵੀ ਫਾਈਲ ਤੇ ਕੇਸ ਸਬੰਧੀ ਜਾਣਕਾਰੀ ਹੋਣ ਤੋਂ ਕੀਤਾ ਇਨਕਾਰਲੁਧਿਆਣਾ- ਲੁਧਿਆਣਾ ਦੇ ਬਹੁਚਰਚਿਤ ਫਲੈਟਾਂ ਦੇ ਸੀਐੱਲਯੂ ਦੇ ਮਾਮਲੇ ਵਿੱਚ ਅੱਜ ਪੰਜਾਬ ਕਾਂਗਰਸ ਕਮੇਟੀ ਦੇ

Read More

ਪੰਜਾਬ ਦੀ ਆਬੋ-ਹਵਾ ਹਰਿਆਣਾ ਨਾਲੋਂ ਬਿਹਤਰ: ਕੈਬਨਿਟ ਮੰਤਰੀ

ਦੇਸ਼ ਭਰ ਦੇ ਸਿਖਰਲੇ ਦਸ ਪ੍ਰਦੂਸ਼ਿਤ ਸ਼ਹਿਰਾਂ ਵਿੱਚ ਹਰਿਆਣਾ ਦੇ ਕਈ ਸ਼ਹਿਰ ਸ਼ਾਮਲ ਹੋਣ ਦਾ ਦਾਅਵਾਚੰਡੀਗੜ੍ਹ- ਕੈਬਨਿਟ ਮੰਤਰੀਆਂ ਕੁਲਦੀਪ ਸਿੰਘ ਧਾਲੀਵਾਲ ਅਤੇ ਗੁਰਮੀਤ ਸਿੰਘ ਮੀਤ

Read More

ਇਲਜ਼ਾਮਤਰਾਸ਼ੀ ਦੀ ਥਾਂ ਪ੍ਰਦੂਸ਼ਣ ਦਾ ਹੱਲ ਲੱਭਣ ਦੀ ਲੋੜ: ਕੇਜਰੀਵਾਲ

ਅਗਲੇ ਸਾਲ ਨਵੰਬਰ ਤੱਕ ਸਮੱਸਿਆ ਦਾ ਹੱਲ ਕੱਢ ਲਵਾਂਗੇ: ਭਗਵੰਤ ਮਾਨਨਵੀਂ ਦਿੱਲੀ-ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਪੰਜਾਬ ਦੇ ਉਨ੍ਹਾਂ ਦੇ ਹਮਰੁਤਬਾ ਭਗਵੰਤ ਮਾਨ

Read More

ਰਾਜਾ ਹਰਿੰਦਰ ਸਿੰਘ ਦੀ ਫਰਜ਼ੀ ਵਸੀਅਤ ਤੇ ਟਰੱਸਟ ਦੇ ਖਰਚਿਆਂ ਬਾਰੇ ਪੜਤਾਲ ਸ਼ੁਰੂ

ਕ੍ਰਾਈਮ ਬਰਾਂਚ ਦੇ ਅਧਿਕਾਰੀਆਂ ਨੇ ਟਰੱਸਟ ਦੇ ਅਧਿਕਾਰੀਆਂ ਤੋਂ ਦਸਤਾਵੇਜ਼ ਮੰਗੇਫਰੀਦਕੋਟ- ਫਰੀਦਕੋਟ ਦੇ ਰਾਜਾ ਹਰਿੰਦਰ ਸਿੰਘ ਦੀ ਵਸੀਅਤ ਨੂੰ ਸੁਪਰੀਮ ਕੋਰਟ ਵੱਲੋਂ ਫਰਜ਼ੀ ਐਲਾਨੇ ਜਾਣ

Read More