ਕੈਨੇਡਾ ਦੇ ਹਾਈ ਕਮਿਸ਼ਨਰ ਗੁਰਦੁਆਰਾ ਬੰਗਲਾ ਸਾਹਿਬ ਨਤਮਸਤਕ

ਨਵੀਂ ਦਿੱਲੀ- ਕੈਨੇਡਾ ਦੇ ਭਾਰਤ ਵਿਚ ਹਾਈ ਕਮਿਸ਼ਨਰ ਕੈਮਰੋਨ ਮੈਕੇਅ ਤੇ ਕੈਨੇਡਾ ਹਾਈ ਕਮਿਸ਼ਨ ਦੇ ਹੋਰ ਅਧਿਕਾਰੀ ਅੱਜ ਇਤਿਹਾਸਕ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਨਤਮਸਤਕ ਹੋਏ।

Read More

ਅਮਰੀਕਾ: ਸਿੱਖ ਪੁਲੀਸ ਅਧਿਕਾਰੀ ਸੰਦੀਪ ਧਾਲੀਵਾਲ ਦੇ ਕਾਤਲ ਨੂੰ ਸਜ਼ਾ-ਏ-ਮੌਤ

ਹਿਊਸਟਨ – ਅਮਰੀਕਾ ਦੇ ਟੈਕਸਸ ’ਚ ਪਹਿਲੇ ਦਸਤਾਰਧਾਰੀ ਭਾਰਤੀ-ਅਮਰੀਕੀ ਪੁਲੀਸ ਅਧਿਕਾਰੀ ਸੰਦੀਪ ਸਿੰਘ ਧਾਲੀਵਾਲ (42) ਦੀ ਹੱਤਿਆ ਦੇ ਦੋਸ਼ੀ ਰੌਬਰਟ ਸੋਲਿਸ ਨੂੰ ਸ਼ਜਾ-ਏ-ਮੌਤ ਸੁਣਾਈ ਗਈ

Read More

ਧਾਰਮਿਕ ਆਜ਼ਾਦੀ ਅਮਰੀਕਾ ਦੀ ਮੁੱਖ ਬੁਨਿਆਦ: ਬਲਿੰਕਨ

ਅਮਰੀਕੀ ਵਿਦੇਸ਼ ਮੰਤਰੀ ਨੇ ਦੀਵਾਲੀ ਮੌਕੇ ਵਿਸ਼ੇਸ਼ ਸਮਾਗਮ ਦੀ ਮੇਜ਼ਬਾਨੀ ਕੀਤੀਵਾਸ਼ਿੰਗਟਨ- ਅਮਰੀਕਾ ਦੇ ਵਿਦੇਸ਼ ਮੰਤਰੀ ਐਂਟਨੀ ਬਲਿੰਕਨ ਨੇ ਦੀਵਾਲੀ ਮੌਕੇ ਕਰਵਾਏ ਗੲੇ ਸਮਾਗਮ ’ਚ ਕਿਹਾ

Read More

ਮੋਦੀ ਤੇ ਸੂਨਕ ਨੇ ਮੁਕਤ ਵਪਾਰ ਸਮਝੌਤੇ ਬਾਰੇ ਜਲਦੀ ਚਰਚਾ ਦੀ ਹਾਮੀ ਭਰੀ

ਨਵੀਂ ਦਿੱਲੀ, 27 ਅਕਤੂਬਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਆਪਣੇ ਬਰਤਾਨਵੀ ਹਮਰੁਤਬਾ ਰਿਸ਼ੀ ਸੂਨਕ ਨਾਲ ਗੱਲਬਾਤ ਕੀਤੀ। ਇਸ ਦੌਰਾਨ ਦੋਵੇਂ ਆਗੂਆਂ ਨੇ ਦੋਹਾਂ ਦੇਸ਼ਾਂ

Read More

ਏਅਰਬੱਸ-ਟਾਟਾ ਵਡੋਦਰਾ ਵਿੱਚ ਸੀ-295 ਟਰਾਂਸਪੋਰਟ ਜਹਾਜ਼ ਦਾ ਕਰੇਗਾ ਨਿਰਮਾਣ

ਪ੍ਰਧਾਨ ਮੰਤਰੀ 30 ਨੂੰ ਰੱਖਣਗੇ ਨਿਰਮਾਣ ਯੂਨਿਟ ਦਾ ਨੀਂਹ ਪੱਥਰਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਐਤਵਾਰ ਨੂੰ ਗੁਜਰਾਤ ਦੇ ਵਡੋਦਰਾ ਵਿੱਚ ਏਅਰਬੱਸ ਅਤੇ ਟਾਟਾ ਸਮੂਹ

Read More

ਕਿਸਾਨਾਂ ਦੀ ਲੜਾਈ ਨਿੱਜੀਕਰਨ ਦੇ ਖ਼ਿਲਾਫ਼: ਉਗਰਾਹਾਂ

ਮੁੱਖ ਮੰਤਰੀ ਦੀ ਕੋਠੀ ਅੱਗੇ 19 ਦਿਨਾਂ ਤੋਂ ਡਟੇ ਹੋਏ ਨੇ ਹਜ਼ਾਰਾਂ ਕਿਸਾਨਸੰਗਰੂਰ- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਅਗਵਾਈ ਹੇਠ ਹਜ਼ਾਰਾਂ ਕਿਸਾਨ ਮੁੱਖ ਮੰਤਰੀ

Read More

ਸਿੱਖ ਬੰਦੀਆਂ ਬਾਰੇ ਦੋਹਰੇ ਮਾਪਦੰਡ ਅਪਣਾ ਰਹੀ ਹੈ ਕੇਂਦਰ ਸਰਕਾਰ: ਸਿਮਰਨਜੀਤ ਮਾਨ

ਮੁਕੇਰੀਆਂ –ਸ਼੍ਰੋਮਣੀ ਅਕਾਲੀ ਦਲ (ਅ) ਦੇ ਪ੍ਰਧਾਨ ਅਤੇ ਸੰਗਰੂਰ ਤੋਂ ਲੋਕ ਸਭਾ ਮੈਂਬਰ ਸਿਮਰਨਜੀਤ ਸਿੰਘ ਮਾਨ ਨੇ ਅੱਜ ਇੱਥੇ ਸਥਾਨਕ ਰੈਸਟ ਹਾਊਸ ’ਚ ਮੀਡੀਆ ਨਾਲ

Read More

ਗੁਰੂ ਗ੍ਰੰਥ ਸਾਹਿਬ ਦਾ ਗੁਰਤਾਗੱਦੀ ਦਿਵਸ ਮਨਾਇਆ

ਸ੍ਰੀ ਆਨੰਦਪੁਰ ਸਾਹਿਬ/ ਸ੍ਰੀ ਕੀਰਤਪੁਰ ਸਾਹਿਬ- ਸ਼੍ਰੋਮਣੀ ਗੁਰਦੁਅਰਾ ਪ੍ਰਬੰਧਕ ਕਮੇਟੀ ਵੱਲੋਂ ਸ਼ਬਦ ਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਗੁਰਿਆਈ ਦਿਵਸ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀ

Read More

ਸਿਆਸੀ ਸਿੱਖ ਜਥੇਬੰਦੀਆਂ ਸੱਤਾ ਦਾ ਲਾਲਚ ਛੱਡਣ: ਜਥੇਦਾਰ

ਪੰਥ ਨੂੰ ਇਕਜੁੱਟ ਤੇ ਮਜ਼ਬੂਤ ਕਰਨ ਵੱਲ ਧਿਆਨ ਦੇਣ ਦਾ ਦਿੱਤਾ ਸੱਦਾਅੰਮ੍ਰਿਤਸਰ- ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਅਤੇ

Read More

ਫ਼ਰਜ਼ੀ ਪੁਲੀਸ ਮੁਕਾਬਲਾ: ਸੇਵਾਮੁਕਤ ਸਬ-ਇੰਸਪੈਕਟਰ ਤੇ ਏਐੱਸਆਈ ਦੋਸ਼ੀ ਕਰਾਰ

ਸੀਬੀਆਈ ਅਦਾਲਤ 2 ਨਵੰਬਰ ਨੂੰ ਸੁਣਾਏਗੀ ਸਜ਼ਾਐੱਸਏਐੱਸ ਨਗਰ (ਮੁਹਾਲੀ) – ਮੁਹਾਲੀ ਦੀ ਵਿਸ਼ੇਸ਼ ਸੀਬੀਆਈ ਅਦਾਲਤ ਨੇ ਕਰੀਬ ਤਿੰਨ ਦਹਾਕੇ ਪੁਰਾਣੇ ਫ਼ਰਜ਼ੀ ਪੁਲੀਸ ਮੁਕਾਬਲਾ ਬਾਰੇ ਕੇਸ

Read More