ਕਿਸਾਨੀ ਮਸਲੇ ਹੱਲ ਕਰਵਾਉਣ ਲਈ ਰੇਲਾਂ ਰੋਕੀਆਂ

ਮਾਨਸਾ- ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ ਪੰਜਾਬ ਭਰ ਵਿੱਚ ਰੇਲ ਗੱਡੀਆਂ ਰੋਕਣ ਲਈ ਧਰਨੇ ਲਾਏ ਗਏ। ਇਹ ਧਰਨੇ 12 ਵਜੇ ਤੋਂ 3 ਵਜੇ ਤੱਕ ਚੱਲੇ।

Read More

ਆਸਟਰੇਲੀਆ ਦੇ ਵੱਖ-ਵੱਖ ਸ਼ਹਿਰਾਂ ਵਿੱਚ ਰਾਜਾਸ਼ਾਹੀ ਵਿਰੁੱਧ ਮੁਜ਼ਾਹਰੇ

ਹਥਿਆਈਆਂ ਗਈਆਂ ਜ਼ਮੀਨਾਂ ਅਸਲ ਮਾਲਕਾਂ ਨੂੰ ਵਾਪਸ ਦੇਣ ਦੀ ਮੰਗਮੈਲਬਰਨ – ਆਸਟਰੇਲੀਆ ’ਚ ਅੱਜ ਬਰਤਾਨਵੀ ਰਾਜਾਸ਼ਾਹੀ ਵਿਰੁੱਧ ਰੋਸ ਮੁਜ਼ਾਹਰੇ ਕੀਤੇ ਗਏ। ਬਰਤਾਨੀਆ ਦੀ ਮਹਾਰਾਣੀ ਅਲਿਜ਼ਾਬੈੱਥ

Read More

ਬਾਇਡਨ ਵੱਲੋਂ ਭਾਰਤ, ਜਰਮਨੀ ਤੇ ਜਾਪਾਨ ਨੂੰ ਸਥਾਈ ਮੈਂਬਰੀ ਦੇਣ ਦੀ ਵਕਾਲਤ

ਵਾਸ਼ਿੰਗਟਨ – ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਨੇ ਭਾਰਤ, ਜਰਮਨੀ ਤੇ ਜਾਪਾਨ ਨੂੰ ਸੰਯੁਕਤ ਰਾਸ਼ਟਰ ਸੁਰੱਖਿਆ ਕੌਂਸਲ ’ਚ ਸਥਾਈ ਨੁਮਾਇੰਦਗੀ ਦੇਣ ਦੀ ਵਕਾਲਤ ਕੀਤੀ ਹੈ। ਵ੍ਹਾਈਟ

Read More

ਫੋਰਟਿਸ ਦੇ ਸਾਬਕਾ ਪ੍ਰਮੋਟਰਾਂ ਮਾਲਵਿੰਦਰ ਅਤੇ ਸ਼ਿਵਇੰਦਰ ਨੂੰ ਛੇ ਮਹੀਨੇ ਦੀ ਸਜ਼ਾ

ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਫੋਰਟਿਸ ਹੈਲਥਕੇਅਰ ਲਿਮਟਿਡ ਦੇ ਸਾਬਕਾ ਪ੍ਰਮੋਟਰਾਂ ਮਾਲਵਿੰਦਰ ਸਿੰਘ ਅਤੇ ਸ਼ਿਵਇੰਦਰ ਸਿੰਘ ਨੂੰ ਛੇ ਮਹੀਨੇ ਜੇਲ੍ਹ ਦੀ ਸਜ਼ਾ ਸੁਣਾਈ ਹੈ। ਚੀਫ

Read More

ਸਿੱਧੂ ਮੂਸੇਵਾਲਾ ਨੂੰ ਯੂਟਿਊਬ ਡਾਇਮੰਡ ਪਲੇਅ ਬਟਨ ਐਵਾਰਡ

ਇਹ ਪ੍ਰਾਪਤੀ ਕਰਨ ਵਾਲਾ ਪਹਿਲਾ ਪੰਜਾਬੀ ਗਾਇਕ ਬਣਿਆ ਮਰਹੂਮ ਸਿੱਧੂ ਮੂਸੇਵਾਲਾਮਾਨਸਾ – ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੇ ਪੌਣੇ ਚਾਰ ਮਹੀਨਿਆਂ ਬਾਅਦ ਯੂਟਿਊਬ

Read More

ਭਗਵੰਤ ਮਾਨ ਦੀ ਰਿਹਾਇਸ਼ ਘੇਰਨ ਜਾਂਦੇ ਭਾਜਪਾ ਆਗੂਆਂ ’ਤੇ ਪਾਣੀ ਦੀਆਂ ਬੁਛਾੜਾਂ

ਚੰਡੀਗੜ੍ਹ ਪੁਲੀਸ ਨਾਲ ਹੋਈ ਧੱਕੀ-ਮੁੱਕੀ ’ਚ ਚਾਰ ਭਾਜਪਾ ਆਗੂ ਜ਼ਖ਼ਮੀਚੰਡੀਗੜ੍ਹ – ਆਮ ਆਦਮੀ ਪਾਰਟੀ ਅਤੇ ਭਾਜਪਾ ਦਰਮਿਆਨ ‘ਅਪਰੇਸ਼ਨ ਲੋਟਸ’ ਨੂੰ ਲੈ ਕੇ ਅੱਜ ਟਕਰਾਅ ਦਾ ਮਾਹੌਲ

Read More

ਪੰਜਾਬ ਸਰਕਾਰ ਨੇ 27 ਨੂੰ ਮੁੜ ਇਜਲਾਸ ਸੱਦਿਆ

ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਰੱਦ ਕੀਤੇ ਜਾਣ ਮਗਰੋਂ ਸੂਬੇ ਵਿੱਚ ਸਿਆਸੀ ਮਾਹੌਲ ਗਰਮਾ ਗਿਆ ਹੈ। ਰਾਜਪਾਲ ਤੇ

Read More

ਚੀਨ ਵੱਲੋਂ ਹਮਲਾ ਕੀਤੇ ਜਾਣ ’ਤੇ ਤਾਇਵਾਨ ਦੀ ਰਾਖੀ ਕਰਾਂਗੇ: ਜੋਅ ਬਾਇਡਨ

ਤਾਇਵਾਨ ਨੇ ਅਮਰੀਕਾ ਦਾ ਭਰੋਸੇ ਲਈ ਕੀਤਾ ਸ਼ੁਕਰੀਆਪੇਈਚਿੰਗ – ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਇਡਨ ਨੇ ਕਿਹਾ ਕਿ ਜੇਕਰ ਚੀਨ, ਤਾਇਵਾਨ ’ਤੇ ਹਮਲਾ ਕਰਨ ਦੀ ਕੋਸ਼ਿਸ਼

Read More

ਵਸੂਲੀ ਕੇਸ – ਜੈਕਲਿਨ ਫਰਨਾਂਡੇਜ਼ ਦਿੱਲੀ ਦੀ ਆਰਥਿਕ ਅਪਰਾਧ ਸ਼ਾਖਾ ਅੱਗੇ ਪੇਸ਼

ਅਦਾਕਾਰਾਂ ਤੋਂ ਦੂਜੀ ਵਾਰ ਕੀਤੀ ਗਈ ਪੁੱਛ-ਪੜਤਾਲਨਵੀਂ ਦਿੱਲੀ – ਫਿਲਮ ਅਦਾਕਾਰ ਜੈਕਲਿਨ ਫਰਨਾਂਡੇਜ਼ ਅੱਜ ਕਥਿਤ ਠੱਗ ਸੁਕੇਸ਼ ਚੰਦਰਸ਼ੇਖਰ ਨਾਲ ਸਬੰਧਤ ਵਸੂਲੀ ਮਾਮਲੇ ਦੀ ਜਾਂਚ ਦੇ

Read More