ਅਮਰੀਕਾ ਦੇ ਵੱਡੇ ਮੀਡੀਆ ਵਲੋਂ ਸਿੱਖ ਰੈਫਰੈਂਡਮ ਨੂੰ ਅਜ਼ਾਦੀ ਲਈ ਲੜ ਰਹੀਆ ਕੌਮਾਂ ਲਈ ਸ਼ਾਂਤੀਪੂਰਵਕ ਨਿਵੇਕਲਾ ਰਾਹ ਦੱਸਿਆਕੈਨੇਡਾ ਵਿੱਚ ਸਿੱਖਾਂ ਦੇ ਕਤਲੇਆਮ ਦਾ ਇਨਸਾਫ ਲੈਣ
Category: News
ਬਿਲਕੀਸ ਕੇਸ: 11 ਦੋਸ਼ੀਆਂ ਦੀ ਸਜ਼ਾ ਮੁਆਫ਼ੀ ਸੁਪਰੀਮ ਕੋਰਟ ਵੱਲੋਂ ਰੱਦ
ਵਿਸ਼ੇਸ਼ ਮੁਆਫ਼ੀ ਤਹਿਤ ਛੱਡੇ ਦੋਸ਼ੀਆਂ ਨੂੰ ਦੋ ਹਫ਼ਤਿਆਂ ’ਚ ਵਾਪਸ ਜੇਲ੍ਹ ਭੇਜਣ ਦੀ ਹਦਾਇਤ
ਭਾਈ ਗੁਰਦੇਵ ਸਿੰਘ ਕਾਉਂਕੇ ਦੀ ਪਤਨੀ ਦੇ ਭਾਵੁਕ ਬੋਲ – ਇਨਸਾਫ਼ ਦੀਆਂ ਗੱਲਾਂ ਤਾਂ ਬਹੁਤ ਕਰਦੇ ਸੀ ਪਰ ਸਾਥ ਨਹੀਂ ਦਿੱਤਾ : ਬੀਬੀ ਗੁਰਮੇਲ ਕੌਰ
ਜਗਰਾਉਂ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਕਾਰਜਕਾਰੀ ਜਥੇਦਾਰ ਭਾਈ ਗੁਰਦੇਵ ਸਿੰਘ ਕਾਉਂਕੇ ਬਾਰੇ ਪੰਜਾਬ ਪੁਲਿਸ ਦੇ ਸਾਬਕਾ ਵਧੀਕ ਡੀ.ਜੀ.ਪੀ. ਬੀ.ਪੀ. ਤਿਵਾੜੀ ਦੀ ਜਾਂਚ
ਸਰਬੰਸ ਦਾਨੀ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ 355ਵਾਂ ਪ੍ਰਕਾਸ਼ ਦਿਵਸ ਸੰਗਤਾਂ ਵਲੋਂ ਸ਼ਰਧਾ ਨਾਲ ਮਨਾਇਆ ਜਾ ਰਿਹੈ
ਸ੍ਰੀ ਅਨੰਦਪੁਰ ਸਾਹਿਬ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਲੈ ਕੇ ਨੂੰ ਤਖ਼ਤ ਸ੍ਰੀ ਦਮਦਮਾ
ਬਰੈਂਪਟਨ ਦੀ ’ਵਰਸਿਟੀ ਖ਼ਿਲਾਫ਼ ਸੜਕਾਂ ’ਤੇ ਉਤਰੇ ਪੰਜਾਬੀ ਵਿਦਿਆਰਥੀ
ਅਲਗੋਮਾ ਯੂਨੀਵਰਸਿਟੀ ਖ਼ਿਲਾਫ਼ ਰੋਸ ਮਾਰਚ; ਸਥਾਨਕ ਲੋਕਾਂ ਨੇ ਦਿੱਤਾ ਸੰਘਰਸ਼ ਦਾ ਸਾਥਜਗਰਾਉਂ – ਅਲਗੋਮਾ ਯੂਨੀਵਰਸਿਟੀ ਬਰੈਂਪਟਨ (ਕੈਨੇਡਾ) ਦੇ ਵਿਦਿਆਰਥੀ ਕੜਾਕੇ ਦੀ ਠੰਢ ’ਚ ਲਗਾਤਾਰ ਪੰਜਵੇਂ
ਪੰਜਾਬ ਦੇ ਹਰ ਗਲੀ-ਮੁਹੱਲੇ ’ਚ ਜਾਵੇਗੀ ਗਣਤੰਤਰ ਦਿਵਸ ਪਰੇਡ ’ਚੋਂ ਕੱਢੀ ਝਾਕੀ
ਮੁੱਢਲੇ ਪੜਾਅ ਵਿੱਚ 9 ਝਾਕੀਆਂ ਅਤੇ ਆਡੀਓ ਤਿਆਰ ਚਰਨਜੀਤ ਭੁੱਲਰ ਚੰਡੀਗੜ੍ਹ – ਕੇਂਦਰ ਸਰਕਾਰ ਵੱਲੋਂ ਗਣਤੰਤਰ ਦਿਵਸ ਪਰੇਡ ’ਚੋਂ ਆਊਟ ਕੀਤੀ ਪੰਜਾਬ ਦੀ ਝਾਕੀ ਆਗਾਮੀ
ਬੰਦੀ ਬਣਾਏ ਪਰਵਾਸੀ ਨੂੰ ਸਮਾਜ ਸੇਵੀਆਂ ਨੇ ਡੇਰੇ ਤੋਂ ਛੁਡਵਾਇਆ
ਭੋਗਪੁਰ- ਇੱਥੋਂ ਦੀ ਸਮਾਜ ਸੇਵੀ ਜਥੇਬੰਦੀ ਵਾਲਮੀਕ ਸੰਘਰਸ਼ ਮੋਰਚਾ ਨੇ ਗੁਪਤ ਅਪਰੇਸ਼ਨ ਚਲਾ ਕੇ ਬੰਦੀ ਬਣਾਏ ਪਰਵਾਸੀ ਮਜ਼ਦੂਰ ਨੂੰ ਛੁਡਵਾਇਆ ਤੇ ਬਾਬਾ ਰਤਨ ਦੇਵ ਸੇਵਾ
ਸੂਬਾ ਸਰਕਾਰ ਪਰਵਾਸੀਆਂ ਦੇ ਮਸਲੇ ਹੱਲ ਕਰਨ ਲਈ ਵਚਨਬੱਧ: ਧਾਲੀਵਾਲ
ਪਰਵਿੰਦਰ ਕੌਰ ਨੇ ਐੱਨਆਰਆਈ ਸਭਾ ਦੀ ਪ੍ਰਧਾਨ ਵਜੋਂ ਅਹੁਦਾ ਸੰਭਾਲਿਆਜਲੰਧਰ- ਪੰਜਾਬ ਦੇ ਪਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਕਿਹਾ ਕਿ ਮੁੱਖ
ਸੁਲਤਾਨਪੁਰ ਦੇ ਗੁਰਦੁਆਰੇ ’ਚ ਗੋਲੀਬਾਰੀ ਦੀ ਘਟਨਾ ਲਈ ਮੁੱਖ ਮੰਤਰੀ ਜ਼ਿੰਮੇਵਾਰ: ਧਾਮੀ
ਅੰਮ੍ਰਿਤਸਰ- ਸੁਲਤਾਨਪੁਰ ਲੋਧੀ ਸਥਿਤ ਗੁਰਦੁਆਰਾ ਸ੍ਰੀ ਅਕਾਲ ਬੁੰਗਾ ’ਚ ਪਿਛਲੇ ਦਿਨੀਂ ਗੋਲੀ ਚਲਾਉਣ ਅਤੇ ਮਰਿਆਦਾ ਦੇ ਨਿਰਾਦਰ ਦੀ ਘਟਨਾ ਲਈ ਸ਼੍ਰੋਮਣੀ ਕਮੇਟੀ ਨੇ ਮੁੱਖ ਮੰਤਰੀ
ਮੋਦੀ ਨੇ ਪਰਵਾਸੀ ਭਾਰਤੀ ਦਿਵਸ ਮੌਕੇ ਸ਼ੁਭਕਾਮਨਾਵਾਂ ਦਿੱਤੀਆਂ
ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਪਰਵਾਸੀ ਭਾਰਤੀ ਦਿਵਸ ਮੌਕੇ ਪਰਵਾਸੀ ਭਾਰਤੀਆਂ ਨੂੰ ਸ਼ੁਭਕਾਮਨਾਵਾਂ ਦਿੰਦੇ ਹੋਏ ਕਿਹਾ ਕਿ ਦੇਸ਼ ਦੀ ਅਮੀਰ ਵਿਰਾਸਤ ਨੂੰ