ਭਾਰਤੀ ਰਾਜਦੂਤ ਤਰਨਜੀਤ ਸੰਧੂ ਨੇ ਨਿਊਯਾਰਕ ’ਚ ਮਨਾਇਆ ਗੁਰਪੁਰਬ, ਸੰਗਤਾਂ ਨੂੰ ਦਿੱਤੀ ਵਧਾਈ

ਨਿਊਯਾਰਕ : ਅਮਰੀਕਾ ਵਿੱਚ ਭਾਰਤੀ ਰਾਜਦੂਤ ਤਰਨਜੀਤ ਸਿੰਘ ਸੰਧੂ ਨੇ ਸਿੱਖ ਭਾਈਚਾਰੇ ਨਾਲ ਗੁਰਪੁਰਬ ਮਨਾਉਣ ਲਈ ਨਿਊਯਾਰਕ ਦੇ ਲੋਂਗ ਆਈਲੈਂਡ ਸਥਿਤ ਹਿਕਸਵਿਲੇ ਗੁਰਦੁਆਰੇ ਦਾ ਦੌਰਾ

Read More

ਜਿਨ੍ਹਾਂ ਨੇ ਕੌਮ ਦੀ ਅਣਖ ਅਤੇ ਗੈਰਤ ਲਈ ਸਾਰੀ ਜ਼ਿੰਦਗੀ ਕਾਲ ਕੋਠੜੀ ’ਚ ਕੱਢ ਦਿੱਤੀ

5 ਦਸੰਬਰ ਤੋਂ ਬਾਅਦ ਭੁੱਖ ਹੜਤਾਲ ’ਤੇ ਬੈਠਣਗੇਭਾਈ ਬਲਵੰਤ ਸਿੰਘ ਰਾਜੋਆਣਾਹਰਜਿੰਦਰ ਸਿੰਘ ਧਾਮੀ ਵਲੋਂ ਭੁੱਖ ਹੜਤਾਲ ਨਾ ਕਰਨ ਦੀ ਅਪੀਲ ਪਟਿਆਲਾ : ਸ਼੍ਰੋਮਣੀ ਕਮੇਟੀ ਦੇ

Read More

ਸੁਲਤਾਨਪੁਰ ਲੋਧੀ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਜਲੰਧਰ : ਸੁਲਤਾਨਪੁਰ ਲੋਧੀ ਦੇ ਗੁਰਦੁਆਰਾ ਸ੍ਰੀ ਸੰਤ ਘਾਟ ਸਾਹਿਬ ਤੋਂ ਗੁਰੂ ਗ੍ਰੰਥ ਸਾਹਿਬ ਦੀ ਛੱਤਰ ਛਾਇਆ ਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਗੁਰੁੂ ਨਾਨਕ

Read More

ਦਿੱਲੀ ’ਚ ਸਿੱਖਾਂ ਵਲੋਂ ਕਰਤਾਰਪੁਰ ਦਰਬਾਰ ਸਾਹਿਬ ਪਾਕਿਸਤਾਨ ਗੁਰਦੁਆਰੇ ਨਜ਼ਦੀਕ ਹੋਈ ਕਥਿਤ ਪਾਰਟੀ ਦਾ ਪਾਕਿਸਤਾਨ ਹਾਈ ਕਮਿਸ਼ਨ ਸਾਹਮਣੇ ਸ਼ਾਂਤੀਪੂਰਵਕ ਵਿਰੋਧ

ਨਵੀਂ ਦਿੱਲੀ : ਪਾਕਿਸਤਾਨ ਦੇ ਪੰਜਾਬ ਸੂਬੇ ਦੇ ਨਾਰੋਵਾਲ ਸਥਿਤ ਗੁਰਦੁਆਰਾ ਦਰਬਾਰ ਸਾਹਿਬ ਕਰਤਾਰਪੁਰ ਗੁਰਦੁਆਰੇ ਵਿਖੇ ਆਯੋਜਿਤ ਕਥਿਤ ਪਾਰਟੀ ਦੇ ਖਿਲਾਫ ਦਿੱਲੀ ਦੇ ਸਿੱਖਾਂ ਨੇ

Read More

ਪ੍ਰਕਾਸ਼ ਪੁਰਬ: ਨਨਕਾਣਾ ਸਾਹਿਬ ਤੋਂ ਨਗਰ ਕੀਰਤਨ ਸਜਾਇਆ

ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਗੁਰਪੁਰਬ ਦੀ ਦਿੱਤੀ ਵਧਾਈਅੰਮ੍ਰਿਤਸਰ- ਪਾਕਿਸਤਾਨ ਸਥਿਤ ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਵਿੱਚ ਅੱਜ ਗੁਰੂ

Read More

ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗੁਰੂ ਨਾਨਕ ਦੇਵ ਦਾ ਪ੍ਰਕਾਸ਼ ਪੁਰਬ

ਵੱਡੀ ਗਿਣਤੀ ਸੰਗਤ ਨੇ ਮੱਥਾ ਟੇਕਿਆ; ਅਲੌਕਿਕ ਜਲੌਅ ਸਜਾਏ ਤੇ ਦੀਪਮਾਲਾ ਕੀਤੀਅੰਮ੍ਰਿਤਸਰ- ਹਰਿਮੰਦਰ ਸਾਹਿਬ ਵਿੱਚ ਅੱਜ ਗੁਰੂ ਨਾਨਕ ਦੇਵ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ

Read More

ਉੱਤਰਕਾਸ਼ੀ: ਸੁਰੰਗ ਦੇ ਉਪਰੋਂ 36 ਮੀਟਰ ਤੱਕ ਡਰਿਲਿੰਗ ਹੋਈ

ਮਲਬੇ ਨੂੰ ਹੱਥਾਂ ਨਾਲ ਹਟਾਉਣ ਦਾ ਕੰਮ ਵੀ ਹੋਇਆ ਸ਼ੁਰੂ ਉੱਤਰਕਾਸ਼ੀ- ਪਿਛਲੇ 15 ਦਿਨਾਂ ਤੋਂ ਸਿਲਕਿਆਰਾ ਸੁਰੰਗ ’ਚ ਫਸੇ 41 ਵਰਕਰਾਂ ਨੂੰ ਬਾਹਰ ਕੱਢਣ ਲਈ

Read More

ਤਿਲੰਗਾਨਾ ਨੂੰ ਬੀਆਰਐੱਸ ਤੋਂ ਮੁਕਤ ਕਰਵਾਏਗੀ ਭਾਜਪਾ: ਮੋਦੀ

ਪ੍ਰਧਾਨ ਮੰਤਰੀ ਨੇ ਚੋਣ ਰੈਲੀਆਂ ਨੂੰ ਕੀਤਾ ਸੰਬੋਧਨ; ਭਾਜਪਾ ਸਰਕਾਰ ਬਣਨ ’ਤੇ ਰਾਓ ਨੂੰ ਜੇਲ੍ਹ ਭੇਜਣ ਦਾ ਐਲਾਨਹੈਦਰਾਬਾਦ- ਇੱਥੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ

Read More

ਮਸਕ ਵੱਲੋਂ ਨੇਤਨਯਾਹੂ ਨਾਲ ਇਜ਼ਰਾਈਲ ਦੇ ਪਿੰਡ ਦਾ ਦੌਰਾ

ਦੋਵਾਂ ਨੇ ਹਮਾਸ ਅਤਿਵਾਦੀਆਂ ਵੱਲੋਂ ਕੀਤੇ ਗਏ ਕਤਲੇਆਮ ਦਾ ਮੰਜ਼ਰ ਦੇਖਿਆਯੇਰੂਸ਼ਲਮ- ਆਪਣੇ ਸੋਸ਼ਲ ਮੀਡੀਆ ਪਲੈਟਫਾਰਮ ‘ਐਕਸ’ ’ਤੇ ਯਹੂਦੀਆਂ ਖ਼ਿਲਾਫ਼ ਹੋ ਰਹੇ ਪ੍ਰਚਾਰ ਦੇ ਦੋਸ਼ਾਂ ’ਚ

Read More

1 69 70 71 72 73 488