ਪਟਿਆਲਾ: ਬਡੂੰਗਰ ਦੀ ਪੋਤੀ ਦੇ ਵਿਆਹ ’ਚ ਪੁੱਜੇ ਸੁਖਬੀਰ ਬਾਦਲ

ਪਟਿਆਲਾ- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸੀਨੀਅਰ ਮੀਤ ਪ੍ਰਧਾਨ ਪ੍ਰੇਮ ਸਿੰਘ ਚੰਦੂਮਾਜਰਾ ਸਮੇਤ ਕਈ ਹੋਰ ਅਕਾਲੀ ਆਗੂ ਅੱਜ ਇੱਥੇ ਮੈਰਿਜ ਪੈਲੇਸ ’ਚ

Read More

ਪੱਖਪਾਤੀ ਰਵੱਈਆ ਛੱਡ ਕੇ ਬੰਦੀ ਸਿੰਘਾਂ ਨੂੰ ਰਿਹਾਅ ਕਰੇ ਕੇਂਦਰ: ਧਾਮੀ

ਰਾਜੋਆਣਾ ਨਾਲ ਭਲਕੇ ਮੁਲਾਕਾਤ ਕਰ ਸਕਦੈ ਸ਼੍ਰੋਮਣੀ ਕਮੇਟੀ ਦਾ ਵਫ਼ਦਪਟਿਆਲਾ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸਿੱਖਾਂ ਨਾਲ ਪੱਖਪਾਤੀ

Read More

ਗਾਜ਼ਾ: ਈਂਧਣ ਦੀ ਕਮੀ ਕਾਰਨ ਰਾਹਤ ਸਮੱਗਰੀ ਦੀ ਆਮਦ ਰੁਕੀ

ਹਮਾਸ ਵੱਲੋਂ ਬੰਧਕ ਬਣਾਈ ਗਈ ਇਕ ਹੋਰ ਸੈਨਿਕ ਦੀ ਲਾਸ਼ ਮਿਲੀਰਾਫ਼ਾਹ-ਇੰਟਰਨੈੱਟ ਅਤੇ ਫੋਨ ਨੈੱਟਵਰਕ ਲਈ ਲੋੜੀਂਦਾ ਈਂਧਣ ਨਾ ਹੋਣ ਕਾਰਨ ਗਾਜ਼ਾ ਪੱਟੀ ’ਚ ਸੰਚਾਰ ਪ੍ਰਣਾਲੀਆਂ

Read More

’84 ਕਤਲੇਆਮ ਪੀੜਤ ਵੈੱਲਫੇਅਰ ਸੁਸਾਇਟੀ ਵੱਲੋਂ ਸਹਾਇਤਾ ਕੈਂਪ

ਲੁਧਿਆਣਾ- ’84 ਕਤਲੇਆਮ ਪੀੜਤ ਵੈੱਲਫੇਅਰ ਸੁਸਾਇਟੀ ਵੱਲੋਂ ਪੀੜਤ ਪਰਿਵਾਰਾਂ ਲਈ ਇੱਕ ਸਹਾਇਤਾ ਕੈਂਪ ਫੇਸ ਇੱਕ ਦੁੱਗਰੀ ਵਿੱਚ ਲਗਾਇਆ ਗਿਆ ਜਿਸ ਵਿੱਚ ਪੀੜਤ ਪਰਿਵਾਰਾਂ ਦੇ ਲਾਲ

Read More

ਕੇਂਦਰੀ ਸਕੀਮਾਂ ਦਾ ਨਾਮ ਬਦਲਣ ਨਾਲ ਪੰਜਾਬ ਦਾ ਭਲਾ ਨਹੀਂ ਹੋਣਾ: ਜਾਖੜ

ਭਾਜਪਾ ਦੇ ਸੂਬਾਈ ਪ੍ਰਧਾਨ ਨੇ ਘਰ-ਘਰ ਰਾਸ਼ਨ ਸਕੀਮ ’ਤੇ ‘ਆਪ’ ਸਰਕਾਰ ਨੂੰ ਘੇਰਿਆਚੰਡੀਗੜ੍ਹ- ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਪੰਜਾਬ ਸਰਕਾਰ ਦੀ ਘਰ-ਘਰ ਰਾਸ਼ਨ

Read More

ਸੁਖਬੀਰ ਬਾਦਲ ਨੇ ਮੁੱਖ ਮੰਤਰੀ ਨੂੰ ‘ਮਾਣਹਾਨੀ’ ਨੋਟਿਸ ਭੇਜਿਆ

ਚੰਡੀਗੜ੍ਹ- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਕਾਨੂੰਨੀ ਨੋਟਿਸ ਭੇਜ ਕੇ ਬਾਦਲ ਪਰਿਵਾਰ ਦੇ

Read More

ਈਡੀ ਕੇਸ: ਖਹਿਰਾ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ੀ ਭੁਗਤੀ

ਐਸਏਐਸ ਨਗਰ (ਮੁਹਾਲੀ)- ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਅਤੇ ਭੁਲੱਥ ਹਲਕੇ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਮੁਹਾਲੀ ਅਦਾਲਤ ਵਿੱਚ ਪੇਸ਼ੀ

Read More

ਪੰਜਾਬ ਨੂੰ ਮੈਡੀਕਲ ਟੂਰਿਜ਼ਮ ਵਜੋਂ ਵਿਕਸਤ ਕਰਾਂਗੇ: ਭਗਵੰਤ ਮਾਨ

ਗੁਰਪੁਰਬ ਮੌਕੇ 42 ਸੇਵਾਵਾਂ ਘਰ-ਘਰ ਪਹੁੰਚਾਉਣ ਦਾ ਐਲਾਨਅੰਮ੍ਰਿਤਸਰ – ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਨੂੰ ਮੈਡੀਕਲ ਟੂਰਿਜ਼ਮ ਦੇ ਗੜ੍ਹ ਵਜੋਂ ਵਿਕਸਤ ਕਰਨ ਦਾ ਐਲਾਨ

Read More

ਤਿਲੰਗਾਨਾ ’ਚ ਕਾਂਗਰਸ ਨੂੰ ਮਿਲ ਰਿਹੈ ਭਰਵਾਂ ਸਮਰਥਨ: ਰਾਹੁਲ

ਕੇਂਦਰ ’ਚੋਂ ਭਾਜਪਾ ਸਰਕਾਰ ਨੂੰ ਸੱਤਾ ਤੋਂ ਲਾਂਭੇ ਕਰਨ ਦਾ ਦਾਅਵਾਹੈਦਰਾਬਾਦ- ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਅੱਜ ਇੱਥੇ ਕਿਹਾ ਕਿ ਤਿਲੰਗਾਨਾ ਵਿਧਾਨ ਸਭਾ ਚੋਣਾਂ ਵਿੱਚ

Read More

ਵਿਸ਼ਵ ਕੱਪ ਕ੍ਰਿਕਟ ਦੇ ਫਾਈਨਲ ਲਈ ਭਾਰਤੀ ਰੇਲਵੇ ਨੇ ਦਿੱਲੀ ਤੋਂ ਅਹਿਮਦਾਬਾਦ ਲਈ ਵਿਸ਼ੇਸ਼ ਗੱਡੀ ਚਲਾਈ

ਨਵੀਂ ਦਿੱਲੀ- ਵਿਸ਼ਵ ਕੱਪ ਕ੍ਰਿਕਟ ਲਈ ਨਵੀਂ ਦਿੱਲੀ ਤੋਂ ਅਹਿਮਦਾਬਾਦ ਜਾਣ ਵਾਲੇ ਕ੍ਰਿਕਟ ਪ੍ਰੇਮੀਆਂ ਲਈ ਭਾਰਤੀ ਰੇਲਵੇ ਵੱਲੋਂ ਅੱਜ ਵਿਸ਼ੇਸ਼ ਰੇਲਗੱਡੀ ਚਲਾਈ ਜਾ ਰਹੀ ਹੈ।

Read More

1 75 76 77 78 79 488