ਦੁਨੀਆ ਦੇ ਪਹਿਲੇ ਲੋਕਤੰਤਰ ਦੇ ਬਾਨੀ ਸ਼ੇਰ-ਏ-ਪੰਜਾਬ ਦੀ ਬਰਸੀ ਪਾਕਿਸਤਾਨ ’ਚ ਮਨਾ ਕੇ ਪਹੁੰਚੇ ਸ਼ਰਧਾਲੂ

ਅੰਮ੍ਰਿਤਸਰ : ਦੁਨੀਆਂ ਦੇ ਪਹਿਲੇ ਲੋਕਤੰਤਰ ਸਿੱਖ ਰਾਜ ਦੇ ਬਾਨੀ ਸ਼ੇਰ ਏ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਪਾਕਿਸਤਾਨ ’ਚ ਮਨਾ ਕੇ ਸ਼ਰਧਾਲੂ ਪਹੁੰਚੇ। ਗੱਲਬਾਤ

Read More

ਗੁਰਦੁਆਰਾ ਸਾਹਿਬ ਸਿਲੀਕੋਨ ਵੈਲੀ ਕੈਲੀਫੋਰਨੀਆ ਵਿਖੇ ਖਾਲਸਾ ਸਕੂਲ ਦੇ ਬੱਚਿਆਂਦਾ ਖੇਡਾਂ ਪ੍ਰਤੀ ਕੈਂਪ, ਵੱਡੀ ਗਿਣਤੀ ’ਚ ਬੱਚਿਆਂ ਨੇ ਪਰਿਵਾਰ ਸਮੇਤ ਲਿਆ ਭਾਗ

ਖੇਡਾਂ ਨਾਲ ਜੋੜਣ ਦਾ ਮਕਸਦ ਇੱਕ ਸਿਹਤਮੰਦ ਸਮਾਜਦੀ ਸਿਰਜਣਾ ਕਰਨਾ : ਸ੍ਰ. ਸੁਖਵਿੰਦਰ ਸਿੰਘ ਗੋਗੀ ਸਿਲੀਕੋਨ ਵੈਲੀ/ਕੈਲੀਫੋਰਨੀਆ : ਗੁਰਦੁਆਰਾ ਸਾਹਿਬ ਸਿਲੀਕੋਨ ਵੈਲੀ ਕੈਲੀਫੋਰਨੀਆ ਵਲੋਂ ਗਰਮੀਆਂ

Read More

ਸੰਤ ਬਾਬਾ ਜੀਤ ਸਿੰਘ ਜੀ ਮੁਖੀ ਨਿਰਮਲ ਕੁਟੀਆ ਜੌਹਲਾਂ ਵਾਲਿਆਂ ਵਲੋਂ ਅਮਰੀਕਾ ’ਚ ਗੁਰਮਤਿ ਪ੍ਰਚਾਰ

ਸਟਾਕਟਨ/ਕੈਲੀਫੋਰਨੀਆ : ਪੰਜਾਬ ਦੀ ਧਰਤੀ ਤੋਂ ਪੂਰੀ ਦੁਨੀਆ ਵਿਚ ਸਿੱਖੀ ਦਾ ਪ੍ਰਚਾਰ ਪ੍ਰਸਾਰ ਕਰਨ ਵਾਲੇ ਲੱਖਾਂ ਸੰਗਤਾਂ ਨੂੰ ਗੁਰੂ ਅਤੇ ਗੁਰਬਾਣੀ ਨਾਲ ਜੋੜਨ ਵਾਲੇ ਖੰਡੇ

Read More

ਅਣਗਿਣਤੀ ਕੁਰਬਾਨੀਆਂ ਤੋਂ ਬਾਅਦ ਹੋਂਦ ’ਚ ਆਇਆ ਅਕਾਲੀ ਦਲ ਹੋਇਆ ਦੋਫਾੜ

ਬਾਗ਼ੀ ਅਕਾਲੀ ਆਗੂਆਂ ਨੇ ਮੀਟਿੰਗ ਕਰਕੇ ਸੁਖਬੀਰ ਬਾਦਲ ਨੂੰ ਪ੍ਰਧਾਨ ਦੇ ਅਹੁਦੇ ਤੋਂ ਹਟਾਉਣ ਲਈ ਕੀਤਾ ਮਤਾ ਪਾਸਪਹਿਲੀ ਜੁਲਾਈ ਨੂੰ ਅਕਾਲ ਤਖ਼ਤ ਤੋਂ ਸ਼ੁਰੂ ਕਰਨਗੇ

Read More

ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦਾ ਸਥਾਪਨਾ ਦਿਵਸ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ

ਅੰਮ੍ਰਿਤਸਰ – ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦਾ ਸਥਾਪਨਾ ਦਿਵਸ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ੍ਰੀ ਅਕਾਲ ਤਖਤ ਸਾਹਿਬ ਜੀ ਦੇ ਸਥਾਨ ’ਤੇ ਬੜੀ

Read More

ਬਾਗ਼ੀ ਅਕਾਲੀ ਆਗੂਆਂ ਨੇ ਮੀਟਿੰਗ ਕਰਕੇ ਸੁਖਬੀਰ ਬਾਦਲ ਨੂੰ ਪ੍ਰਧਾਨ ਦੇ ਅਹੁਦੇ ਤੋਂ ਹਟਾਉਣ ਲਈ ਕੀਤਾ ਮਤਾ ਪਾਸ

ਪਹਿਲੀ ਜੁਲਾਈ ਨੂੰ ਅਕਾਲ ਤਖ਼ਤ ਤੋਂ ਸ਼ੁਰੂ ਕਰਨਗੇ ਸ਼੍ਰੋਮਣੀ ਅਕਾਲੀ ਦਲ ਬਚਾਓ ਮੁਹਿੰਮ ਜਲੰਧਰ : ਲੋਕ ਸਭਾ ਚੋਣਾਂ ਵਿਚ ਮਿਲੀ ਕਰਾਰੀ ਹਾਰ ਤੋਂ ਬਾਅਦ ਸ਼੍ਰੋਮਣੀ

Read More

ਪੰਜਾਬ ਦੇ ਸੰਸਦ ਮੈਂਬਰਾਂ ਨੇ ਪੰਜਾਬੀ ਵਿੱਚ ਚੁੱਕੀ ਸਹੁੰ

ਚੰਡੀਗੜ੍ਹ : ਅਠਾਰ੍ਹਵੀਂ ਲੋਕ ਸਭਾ ਦੇ ਪਹਿਲੇ ਇਜਲਾਸ ਦੇ ਦੂਜੇ ਦਿਨ ਅੱਜ ਹੇਠਲੇ ਸਦਨ ਵਿੱਚ ਪੰਜਾਬੀ ਮਾਂ-ਬੋਲੀ ਦੀ ਗੂੰਜ ਸੁਣਾਈ ਦਿੱਤੀ। ਪੰਜਾਬ ਦੇ 12 ਲੋਕ

Read More

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵਲੋਂ ਸਖ਼ਤ ਹੁਕਮ ਜਾਰੀ, ਹਰਿਮੰਦਰ ਸਾਹਿਬ ’ਚ ਫ਼ਿਲਮਾਂ ਦੀ ਪ੍ਰਮੋਸ਼ਨ ਤੇ ਰੋਕ

ਅੰਮ੍ਰਿਤਸਰ : ਅੰਮ੍ਰਿਤਸਰ ਦੇ ਸ੍ਰੀ ਦਰਬਾਰ ਸਾਹਿਬ ’ਚ ਵੀਡੀਓਗ੍ਰਾਫੀ ’ਤੇ ਹੁਣ ਪੂਰੀ ਤਰ੍ਹਾਂ ਪਾਬੰਦੀ ਲਗਾ ਦਿੱਤੀ ਗਈ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਥਾਪਨਾ ਦਿਵਸ

Read More

ਕੌਮ ਦੀ ਚੜ੍ਹਦੀਕਲਾ ਲਈ ਇਕਜੁੱਟ ਹੋਣ ਸਿੱਖ: ਜਥੇਦਾਰ ਗਿਆਨੀ ਰਘਬੀਰ ਸਿੰਘ

ਗੁਰੂ ਹਰਿਗੋਬਿੰਦ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਅਕਾਲ ਤਖ਼ਤ ’ਤੇ ਸਮਾਗਮ ਅੰਮ੍ਰਿਤਸਰ : ਮੀਰੀ ਪੀਰੀ ਦੇ ਮਾਲਕ ਗੁਰੂ ਹਰਿਗੋਬਿੰਦ ਸਾਹਿਬ ਦਾ ਪ੍ਰਕਾਸ਼ ਪੁਰਬ ਸ਼੍ਰੋਮਣੀ ਕਮੇਟੀ

Read More

ਭਾਰਤੀ ਵਿਦਿਆਰਥੀਆਂ ਨੂੰ ਝਟਕਾ – ਪੋਸਟ-ਗ੍ਰੈਜੂਏਸ਼ਨ ਵਰਕ ਪਰਮਿਟ ਲਈ ਟਰੂਡੋ ਨੇ ਬਦਲੇ ਨਿਯਮ

ਓਟਾਵਾ : ਕੈਨੇਡਾ ’ਚ ਐਂਟਰੀ ਲਈ ਪੋਸਟ-ਗ੍ਰੈਜੂਏਸ਼ਨ ਵਰਕ ਪਰਮਿਟ (PDWP) ਹੁਣ ਪ੍ਰਭਾਵੀ ਨਹੀਂ ਹੋਵੇਗਾ। ਕੈਨੇਡਾ ਸਰਕਾਰ ਨੇ PDWP ਰਾਹੀਂ ਵਿਦੇਸ਼ੀ ਨਾਗਰਿਕਾਂ ਦੇ ਦਾਖ਼ਲੇ ’ਤੇ ਰੋਕ

Read More

1 7 8 9 10 11 488