ਵੱਖਰੀ ਹਰਿਆਣਾ ਵਿਧਾਨ ਸਭਾ ਲਈ ਜ਼ਮੀਨ ਦੇਣ ਦਾ ਮੁੱਦਾ ਭਖਿਆ

ਪੰਜਾਬ ਦੀਆਂ ਸਿਆਸੀ ਪਾਰਟੀ ਨੇ ਵੱਖਰੀ ਜ਼ਮੀਨ ਦੇਣ ਦਾ ਵਿਰੋਧ ਕੀਤਾਚੰਡੀਗੜ੍ਹ- ਪੰਜਾਬ ਅਤੇ ਹਰਿਆਣਾ ਦੀ ਰਾਜਧਾਨੀ ਚੰਡੀਗੜ੍ਹ ਵਿੱਚ ਹਰਿਆਣਾ ਵਿਧਾਨ ਸਭਾ ਦੀ ਵੱਖਰੀ ਇਮਾਰਤ ਬਣਾਉਣ

Read More

ਕਤਰ: ਫੁਟਬਾਲ ਮਹਾਕੁੰਭ ਦਾ ਸ਼ਾਨਦਾਰ ਆਗਾਜ਼

ਆਲਮੀ ਨੇਤਾਵਾਂ ਅਤੇ ਫੁਟਬਾਲ ਪ੍ਰਸ਼ੰਸਕਾਂ ਨੇ ਉਦਘਾਟਨੀ ਸਮਾਗਮ ’ਚ ਲਵਾਈ ਹਾਜ਼ਰੀਅਲ ਖੋਰ (ਕਤਰ)- ਕਤਰ ਵਿੱਚ ਅੱਜ ਫੀਫਾ ਫੁਟਬਾਲ ਵਿਸ਼ਵ ਕੱਪ ਦਾ ਆਗਾਜ਼ ਰੰਗਾਰੰਗ ਪ੍ਰੋਗਰਾਮ ਨਾਲ

Read More

ਕਾਸ਼ੀ ਤੇ ਤਾਮਿਲਨਾਡੂ ਹਮੇਸ਼ਾ ਤੋਂ ਸੱਭਿਆਚਾਰ ਦੇ ਕੇਂਦਰ: ਮੋਦੀ

ਪ੍ਰਧਾਨ ਮੰਤਰੀ ਵੱਲੋਂ ਵਾਰਾਨਸੀ ਵਿੱਚ ‘ਕਾਸ਼ੀ ਤਾਮਿਲ ਸੰਗਮਮ’ ਸੰਮੇਲਨ ਦਾ ਉਦਘਾਟਨਵਾਰਾਨਸੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਇੱਥੇ ‘ਕਾਸ਼ੀ ਤਾਮਿਲ ਸੰਗਮਮ’ ਸੰਮੇਲਨ ਦਾ ਉਦਘਾਟਨ ਕਰਦਿਆਂ

Read More

ਪੱਤਰਕਾਰ ਖਸ਼ੋਗੀ ਦੀ ਹੱਤਿਆ ਦਾ ਮਾਮਲਾ- ਅਮਰੀਕਾ ਨੇ ਸਾਊਦੀ ਅਰਬ ਦੇ ਸ਼ਹਿਜ਼ਾਦੇ ਨੂੰ ਰਾਹਤ ਦੇਣ ਲਈ ਮੋਦੀ ਦੇ ਮਾਮਲੇ ਦਾ ਹਵਾਲਾ ਿਦੱਤਾ

ਨਵੀਂ ਦਿੱਲੀ-ਪੱਤਰਕਾਰ ਜਮਾਲ ਖਸ਼ੋਗੀ ਦੀ ਹੱਤਿਆ ਦੇ ਮਾਮਲੇ ’ਚ ਫਸੇ ਸਾਊਦੀ ਅਰਬ ਦੇ ਸ਼ਹਿਜ਼ਾਦੇ ਮੁਹੰਮਦ ਬਿਨ ਸਲਮਾਨ ’ਤੇ ਅਮਰੀਕਾ ’ਚ ਕੇਸ ਚਲਾਉਣ ਤੋਂ ਰਾਹਤ ਦੇਣ

Read More

ਡੱਲੇਵਾਲ ਵੱਲੋਂ ਕਿਸਾਨੀ ਮੰਗਾਂ ਲਾਗੂ ਕਰਵਾਉਣ ਲਈ ਮਰਨ ਵਰਤ ਸ਼ੁਰੂ

ਸਰਕਾਰ ’ਤੇ ਕਿਸਾਨਾਂ ਦੀਆਂ ਜਾਇਜ਼ ਮੰਗਾਂ ਖ਼ਿਲਾਫ਼ ਦੁਰਪ੍ਰਚਾਰ ਕਰਨ ਦੇ ਦੋਸ਼ਫ਼ਰੀਦਕੋਟ- ਭਾਰਤੀ ਕਿਸਾਨ ਯੂਨੀਅਨ (ਸਿੱਧੂਪੁਰ) ਦੇ ਸੂਬਾ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਅੱਜ ਕਿਸਾਨਾਂ ਦੀਆਂ ਮੰਗਾਂ

Read More

ਸ਼ਿਵ ਸੈਨਾ ਆਗੂ ਹਰਵਿੰਦਰ ਸੋਨੀ ਗ੍ਰਿਫ਼ਤਾਰ

ਗੁਰਦਾਸਪੁਰ- ਸ਼ਿਵ ਸੈਨਾ ਆਗੂ ਹਰਵਿੰਦਰ ਸੋਨੀ ਨੂੰ ਅੱਜ ਸਥਾਨਕ ਪੁਲੀਸ ਨੇ ਉਸ ਦੇ ਗੁਰਦਾਸਪੁਰ ਸਥਿਤ ਘਰ ਤੋਂ ਗ੍ਰਿਫ਼ਤਾਰ ਕਰ ਲਿਆ ਹੈ। ਸੋਨੀ ਖ਼ਿਲਾਫ਼ ਸ੍ਰੀ ਹਰਿਮੰਦਰ

Read More

ਅਕਾਲੀ ਦਲ ਨੇ ਕੇਜਰੀਵਾਲ ਦਾ ਅਸਤੀਫ਼ਾ ਤੇ ਸਤਿੰਦਰ ਜੈਨ ਦੀ ਬਰਖ਼ਾਸਤਗੀ ਮੰਗੀ

ਚੰਡੀਗੜ੍ਹ- ਪੰਜਾਬ ਦੇ ਸਾਬਕਾ ਮੰਤਰੀ ਤੇ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਅੱਜ ਇੱਥੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਪੰਜਾਬ

Read More

ਗੋਲੀ ਕਾਂਡ ਦੀ ਪੜਤਾਲ ਲਈ ਫੋਰੈਂਸਿਕ ਤੇ ਜਾਂਚ ਅਧਿਕਾਰੀ ਕੋਟਕਪੂਰਾ ਪੁੱਜੇ

ਚਸ਼ਮਦੀਦਾਂ ਤੋਂ ਘਟਨਾ ਸਥਾਨ ’ਤੇ ਚੱਲੀਆਂ ਗੋਲੀਆਂ ਦੀਆਂ ਦਿਸ਼ਾਵਾਂ ਬਾਰੇ ਜਾਣਕਾਰੀ ਹਾਸਲ ਕੀਤੀਫ਼ਰੀਦਕੋਟ/ਕੋਟਕਪੂਰਾ- ਕੋਟਕਪੂਰਾ ਗੋਲੀ ਕਾਂਡ ਦੀ ਪੜਤਾਲ ਲਈ ਅੱਜ ਫੋਰੈਂਸਿਕ ਮਾਹਿਰਾਂ ਅਤੇ ਜਾਂਚ ਅਧਿਕਾਰੀਆਂ ਦੀ

Read More

ਗੈਂਗਸਟਰਾਂ ਨੂੰ ਫੰਡਿੰਗ ਦੇ ਦੋਸ਼ ਹੇਠ ਪੀਯੂ ਦਾ ਵਿਦਿਆਰਥੀ ਗ੍ਰਿਫ਼ਤਾਰ

ਚੰਡੀਗੜ੍ਹ – ਪੰਜਾਬ ਪੁਲੀਸ ਦੇ ਸਟੇਟ ਸਪੈਸ਼ਲ ਅਪਰੇਸ਼ਨ ਸੈੱਲ ਨੇ ਅੱਜ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿੱਚ ਗਾਂਧੀਅਨ ਐਂਡ ਪੀਸ ਸਟੱਡੀਜ਼ ਵਿਭਾਗ ਵਿੱਚ ਐੱਮਏ ਦੀ ਪੜ੍ਹਾਈ ਕਰ

Read More

ਦਿਸ਼ਾ-ਸੂਚਕ ਬੋਰਡ ਪੰਜਾਬੀ ’ਚ ਲਾਏ ਜਾਣ: ਭਗਵੰਤ ਮਾਨ

ਕੌਮਾਂਤਰੀ ਭਾਸ਼ਾ ਦਿਵਸ ਤੱਕ ਬੋਰਡ ਪੰਜਾਬੀ ਵਿੱਚ ਨਾ ਲਾਉਣ ’ਤੇ ਹੋਵੇਗੀ ਕਾਰਵਾਈਅੰਮ੍ਰਿਤਸਰ – ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਇੱਥੇ ਰਾਜ ਪੱਧਰੀ ਸਮਾਗਮ ਨੂੰ ਸੰਬੋਧਨ

Read More