ਮੀਡੀਆ ਨੂੰ ਸਰਕਾਰ ਦੀਆਂ ਖਾਮੀਆਂ ਉਜਾਗਰ ਕਰਨ ਦੀ ਲੋੜ: ਮਨਮੋਹਨ ਸਿੰਘ

ਸਾਬਕਾ ਪ੍ਰਧਾਨ ਮੰਤਰੀ ਤੇ ਵਿੱਤ ਮੰਤਰੀ ਨੇ ਆਪਣੇ ਕਾਰਜਕਾਲ ਦੀਆਂ ਚੁਣੌਤੀਆਂ ਦਾ ਜ਼ਿਕਰ ਕੀਤਾਨਵੀਂ ਦਿੱਲੀ- ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੇ ਅੱਜ ਕਿਹਾ ਕਿ ਮੀਡੀਆ

Read More

ਮਹਾਰਾਸ਼ਟਰ: ਰਾਹੁਲ ਗਾਂਧੀ ਨੇ ਨਾਂਦੇੜ ਤੋਂ ਭਾਰਤ ਜੋੜੋ ਯਾਤਰਾ ਮੁੜ ਆਰੰਭੀ

ਗੁਰੂ ਨਾਨਕ ਦੇਵ ਦੇ ਪ੍ਰਕਾਸ਼ ਪੁਰਬ ਮੌਕੇ ਨਾਂਦੇੜ ਦੇ ਗੁਰਦੁਆਰੇ ਨਤਮਸਤਕ ਹੋਏ; ਸੂਬੇ ਵਿੱਚ 15 ਦਿਨ ਚੱਲੇਗੀ ਯਾਤਰਾਨਾਂਦੇੜ/ਦੇਗਲੂਰ- ਕਾਂਗਰਸ ਆਗੂ ਰਾਹੁਲ ਗਾਂਧੀ ਨੇ ਅੱਜ ਸਵੇਰੇ

Read More

ਬਜ਼ੁਰਗ ਭਾਜਪਾ ਆਗੂ ਲਾਲ ਕ੍ਰਿਸ਼ਨ ਅਡਵਾਨੀ 95 ਸਾਲ ਦੇ ਹੋਏ

ਪ੍ਰਧਾਨ ਮੰਤਰੀ ਤੇ ਹੋਰ ਭਾਜਪਾ ਆਗੂਆਂ ਨੇ ਦਿੱਤੀਆਂ ਸ਼ੁਭ ਕਾਮਨਾਵਾਂਨਵੀਂ ਦਿੱਲੀ- ਭਾਰਤੀ ਜਨਤਾ ਪਾਰਟੀ ਦੇ ਬਜ਼ੁਰਗ ਆਗੂ ਲਾਲ ਕ੍ਰਿਸ਼ਨ ਅਡਵਾਨੀ ਅੱਜ 95 ਸਾਲ ਦੇ ਹੋ

Read More

ਬਲਵੀਰ ਸਿੰਘ ਘੁੰਨਸ ਵੱਲੋਂ ਬਾਦਲਾਂ ਖ਼ਿਲਾਫ਼ ਬਗਾਵਤ

ਬੀਬੀ ਜਗੀਰ ਕੌਰ ਦੇ ਸਮਰਥਨ ਦਾ ਐਲਾਨ; ਸ਼੍ਰੋਮਣੀ ਕਮੇਟੀ ਦੀ ਮਾੜੀ ਹਾਲਤ ਲਈ ਸੁਖਬੀਰ ਨੂੰ ਜ਼ਿੰਮੇਵਾਰ ਦੱਸਿਆਬਰਨਾਲਾ-ਸਾਬਕਾ ਸੰਸਦੀ ਸਕੱਤਰ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ

Read More

ਭਗਵੰਤ ਮਾਨ ਨੇ ਪਰਿਵਾਰ ਸਣੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਮੱਥਾ ਟੇਕਿਆ

ਗੁਰਪੁਰਬ ਮੌਕੇ ਭਾਈਚਾਰਕ ਸਾਂਝ ਤੇ ਸ਼ਾਂਤੀ ਲਈ ਅਰਦਾਸ ਕੀਤੀਰੀ ਆਨੰਦਪੁਰ ਸਾਹਿਬ- ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਉਨ੍ਹਾਂ

Read More

ਆਨੰਦ ਮੈਰਿਜ ਐਕਟ ਇੰਨ-ਬਿੰਨ ਲਾਗੂ ਕਰਾਂਗੇ: ਭਗਵੰਤ ਮਾਨ

‘ਐਕਟ ਨੂੰ ਸਹੀ ਅਰਥਾਂ ਵਿੱਚ ਅਮਲ ’ਚ ਲਿਆਵਾਂਗੇ’ਚੰਡੀਗੜ੍ਹ-ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਅੱਜ ਐਲਾਨ ਕੀਤਾ ਕਿ ਪੰਜਾਬ ਸਰਕਾਰ

Read More

ਗੁਰਦੁਆਰਾ ਨਨਕਾਣਾ ਸਾਹਿਬ ਵਿਖੇ ਨਗਰ ਕੀਰਤਨ ਸਜਾਇਆ

ਸੰਗਤ ਵੱਲੋਂ ਨਗਰ ਕੀਰਤਨ ਦਾ ਫੁੱਲਾਂ ਦੀ ਵਰਖਾ ਨਾਲ ਨਿੱਘਾ ਸਵਾਗਤਅੰਮ੍ਰਿਤਸਰ- ਗੁਰੂ ਨਾਨਕ ਦੇਵ ਦੇ ਜਨਮ ਅਸਥਾਨ ਗੁਰਦੁਆਰਾ ਨਨਕਾਣਾ ਸਾਹਿਬ (ਪਾਕਿਸਤਾਨ) ਵਿਖੇ ਪਹਿਲੀ ਪਾਤਸ਼ਾਹੀ ਦਾ

Read More

ਦਰਬਾਰ ਸਾਹਿਬ ਵਿਖੇ ਅਲੌਕਿਕ ਜਲੌਅ ਸਜਾਏ

ਵੱਡੀ ਗਿਣਤੀ ਵਿੱਚ ਸੰਗਤ ਨੇ ਮੱਥਾ ਟੇਕਿਆ ਅਤੇ ਦੀਪਮਾਲਾ ਕੀਤੀਅੰਮ੍ਰਿਤਸਰ-ਸਿੱਖ ਧਰਮ ਦੇ ਮੋਢੀ ਗੁਰੂ ਨਾਨਕ ਦੇਵ ਦਾ ਪ੍ਰਕਾਸ਼ ਪੁਰਬ ਦਰਬਾਰ ਸਾਹਿਬ ਵਿਖੇ ਸ਼ਰਧਾ ਭਾਵਨਾ ਨਾਲ

Read More

ਰਾਸ਼ਟਰਪਤੀ, ਪ੍ਰਧਾਨ ਮੰਤਰੀ ਤੇ ਉਪ ਰਾਸ਼ਟਰਪਤੀ ਵੱਲੋਂ ਪ੍ਰਕਾਸ਼ ਪੁਰਬ ਮੌਕੇ ਵਧਾਈ

ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਗੁਰਦੁਆਰਾ ਪਟਨਾ ਸਾਹਿਬ ਨਤਮਸਤਕ ਨਵੀਂ ਦਿੱਲੀ/ਪਟਨਾ-ਗੁਰੂ ਨਾਨਕ ਦੇਵ ਦੇ ਪ੍ਰਕਾਸ਼ ਪੁਰਬ ਮੌਕੇ ਅੱਜ ਰਾਸ਼ਟਰਪਤੀ ਦਰੋਪਦੀ ਮੁਰਮੂ, ਉਪ ਰਾਸ਼ਟਰਪਤੀ ਜਗਦੀਪ

Read More

ਪੰਜਾਬ ਚ ਪੰਥਕ ਨੇਤਾ ਦੀ ਕਮੀ ਮਹਿਸੂਸ ਕਰ ਰਹੀ ਆਪ, ਸ਼੍ਰੋਮਣੀ ਕਮੇਟੀ ਚੋਣਾਂ ਚ ਹੱਥ ਰਹਿਣਗੇ ਖ਼ਾਲੀ

ਚੰਡੀਗੜ੍ਹ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਹੁਦੇ ਲਈ ਹੋਣ ਵਾਲੀਆਂ ਚੋਣਾਂ ’ਚ ਆਮ ਆਦਮੀ ਪਾਰਟੀ ਦੇ ਹੱਥ ਖ਼ਾਲੀ ਰਹਿਣਗੇ। ਹਾਲਾਂਕਿ ਇਹ ਪਾਰਟੀ ਪ੍ਰਤੱਖ

Read More