ਸਿਡਨੀ- ਸੂਰਿਆਕੁਮਾਰ ਦੀਆਂ 25 ਗੇਂਦਾਂ ਵਿੱਚ ਨਾਬਾਦ 51 ਦੌੜਾਂ ਅਤੇ ਵਿਰਾਟ ਕੋਹਲੀ ਅਤੇ ਰੋਹਿਤ ਸ਼ਰਮਾ ਦੇ ਅਰਧ ਸੈਂਕੜਿਆਂ ਸਦਕਾ ਭਾਰਤ ਨੇ ਵੀਰਵਾਰ ਨੂੰ ਨੈਦਰਲੈਂਡ ਨੂੰ
Category: Read in Punjabi
ਪੁਰਸ਼ ਅਤੇ ਮਹਿਲਾ ਕ੍ਰਿਕਟਰਾਂ ਨੂੰ ਹੁਣ ਬਰਾਬਰ ਮੈਚ ਫੀਸ ਮਿਲੇਗੀ
ਨਿਊਜ਼ੀਲੈਂਡ ਤੋਂ ਬਾਅਦ ਭਾਰਤ ਨੇ ਚੁੱਕਿਆ ਅਜਿਹਾ ਕਦਮਨਵੀਂ ਦਿੱਲੀ-ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀਸੀਸੀਆਈ) ਨੇ ਇਤਿਹਾਸਕ ਫ਼ੈਸਲਾ ਲੈਂਦਿਆਂ ਆਪਣੇ ਇਕਰਾਰਨਾਮੇ ਵਾਲੇ ਪੁਰਸ਼ ਅਤੇ ਮਹਿਲਾ ਕ੍ਰਿਕਟਰਾਂ ਨੂੰ
ਅਮਰੀਕਾ: ਸਿੱਖ ਪੁਲੀਸ ਅਧਿਕਾਰੀ ਸੰਦੀਪ ਧਾਲੀਵਾਲ ਦੇ ਕਾਤਲ ਨੂੰ ਸਜ਼ਾ-ਏ-ਮੌਤ
ਹਿਊਸਟਨ – ਅਮਰੀਕਾ ਦੇ ਟੈਕਸਸ ’ਚ ਪਹਿਲੇ ਦਸਤਾਰਧਾਰੀ ਭਾਰਤੀ-ਅਮਰੀਕੀ ਪੁਲੀਸ ਅਧਿਕਾਰੀ ਸੰਦੀਪ ਸਿੰਘ ਧਾਲੀਵਾਲ (42) ਦੀ ਹੱਤਿਆ ਦੇ ਦੋਸ਼ੀ ਰੌਬਰਟ ਸੋਲਿਸ ਨੂੰ ਸ਼ਜਾ-ਏ-ਮੌਤ ਸੁਣਾਈ ਗਈ
ਧਾਰਮਿਕ ਆਜ਼ਾਦੀ ਅਮਰੀਕਾ ਦੀ ਮੁੱਖ ਬੁਨਿਆਦ: ਬਲਿੰਕਨ
ਅਮਰੀਕੀ ਵਿਦੇਸ਼ ਮੰਤਰੀ ਨੇ ਦੀਵਾਲੀ ਮੌਕੇ ਵਿਸ਼ੇਸ਼ ਸਮਾਗਮ ਦੀ ਮੇਜ਼ਬਾਨੀ ਕੀਤੀਵਾਸ਼ਿੰਗਟਨ- ਅਮਰੀਕਾ ਦੇ ਵਿਦੇਸ਼ ਮੰਤਰੀ ਐਂਟਨੀ ਬਲਿੰਕਨ ਨੇ ਦੀਵਾਲੀ ਮੌਕੇ ਕਰਵਾਏ ਗੲੇ ਸਮਾਗਮ ’ਚ ਕਿਹਾ
ਮੋਦੀ ਤੇ ਸੂਨਕ ਨੇ ਮੁਕਤ ਵਪਾਰ ਸਮਝੌਤੇ ਬਾਰੇ ਜਲਦੀ ਚਰਚਾ ਦੀ ਹਾਮੀ ਭਰੀ
ਨਵੀਂ ਦਿੱਲੀ, 27 ਅਕਤੂਬਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਆਪਣੇ ਬਰਤਾਨਵੀ ਹਮਰੁਤਬਾ ਰਿਸ਼ੀ ਸੂਨਕ ਨਾਲ ਗੱਲਬਾਤ ਕੀਤੀ। ਇਸ ਦੌਰਾਨ ਦੋਵੇਂ ਆਗੂਆਂ ਨੇ ਦੋਹਾਂ ਦੇਸ਼ਾਂ
ਏਅਰਬੱਸ-ਟਾਟਾ ਵਡੋਦਰਾ ਵਿੱਚ ਸੀ-295 ਟਰਾਂਸਪੋਰਟ ਜਹਾਜ਼ ਦਾ ਕਰੇਗਾ ਨਿਰਮਾਣ
ਪ੍ਰਧਾਨ ਮੰਤਰੀ 30 ਨੂੰ ਰੱਖਣਗੇ ਨਿਰਮਾਣ ਯੂਨਿਟ ਦਾ ਨੀਂਹ ਪੱਥਰਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਐਤਵਾਰ ਨੂੰ ਗੁਜਰਾਤ ਦੇ ਵਡੋਦਰਾ ਵਿੱਚ ਏਅਰਬੱਸ ਅਤੇ ਟਾਟਾ ਸਮੂਹ
ਕਿਸਾਨਾਂ ਦੀ ਲੜਾਈ ਨਿੱਜੀਕਰਨ ਦੇ ਖ਼ਿਲਾਫ਼: ਉਗਰਾਹਾਂ
ਮੁੱਖ ਮੰਤਰੀ ਦੀ ਕੋਠੀ ਅੱਗੇ 19 ਦਿਨਾਂ ਤੋਂ ਡਟੇ ਹੋਏ ਨੇ ਹਜ਼ਾਰਾਂ ਕਿਸਾਨਸੰਗਰੂਰ- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਅਗਵਾਈ ਹੇਠ ਹਜ਼ਾਰਾਂ ਕਿਸਾਨ ਮੁੱਖ ਮੰਤਰੀ
ਸਿੱਖ ਬੰਦੀਆਂ ਬਾਰੇ ਦੋਹਰੇ ਮਾਪਦੰਡ ਅਪਣਾ ਰਹੀ ਹੈ ਕੇਂਦਰ ਸਰਕਾਰ: ਸਿਮਰਨਜੀਤ ਮਾਨ
ਮੁਕੇਰੀਆਂ –ਸ਼੍ਰੋਮਣੀ ਅਕਾਲੀ ਦਲ (ਅ) ਦੇ ਪ੍ਰਧਾਨ ਅਤੇ ਸੰਗਰੂਰ ਤੋਂ ਲੋਕ ਸਭਾ ਮੈਂਬਰ ਸਿਮਰਨਜੀਤ ਸਿੰਘ ਮਾਨ ਨੇ ਅੱਜ ਇੱਥੇ ਸਥਾਨਕ ਰੈਸਟ ਹਾਊਸ ’ਚ ਮੀਡੀਆ ਨਾਲ
ਗੁਰੂ ਗ੍ਰੰਥ ਸਾਹਿਬ ਦਾ ਗੁਰਤਾਗੱਦੀ ਦਿਵਸ ਮਨਾਇਆ
ਸ੍ਰੀ ਆਨੰਦਪੁਰ ਸਾਹਿਬ/ ਸ੍ਰੀ ਕੀਰਤਪੁਰ ਸਾਹਿਬ- ਸ਼੍ਰੋਮਣੀ ਗੁਰਦੁਅਰਾ ਪ੍ਰਬੰਧਕ ਕਮੇਟੀ ਵੱਲੋਂ ਸ਼ਬਦ ਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਗੁਰਿਆਈ ਦਿਵਸ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀ
ਸਿਆਸੀ ਸਿੱਖ ਜਥੇਬੰਦੀਆਂ ਸੱਤਾ ਦਾ ਲਾਲਚ ਛੱਡਣ: ਜਥੇਦਾਰ
ਪੰਥ ਨੂੰ ਇਕਜੁੱਟ ਤੇ ਮਜ਼ਬੂਤ ਕਰਨ ਵੱਲ ਧਿਆਨ ਦੇਣ ਦਾ ਦਿੱਤਾ ਸੱਦਾਅੰਮ੍ਰਿਤਸਰ- ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਅਤੇ