ਪੰਥਕ ਇਕਜੁੱਟਤਾ ਲਈ ਸਿਰਫ਼ ਸਿਆਸੀ ਏਕਤਾ ਅਹਿਮ ਨਹੀਂ: ਜਥੇਦਾਰ ਹਰਪ੍ਰੀਤ ਸਿੰਘ

ਪੰਥਕ ਧਿਰਾਂ ਨੂੰ ਸਾਂਝੇ ਪ੍ਰੋਗਰਾਮ ਤਹਿਤ ਇੱਕ ਹੋਣ ਦਾ ਸੱਦਾ; ਬੰਦੀ ਛੋੜ ਦਿਵਸ ਮੌਕੇ ਦਰਬਾਰ ਸਾਹਿਬ ਵਿਖੇ ਦੀਪਮਾਲਾ ਤੇ ਆਤਿਸ਼ਬਾਜ਼ੀ ਅੰਮ੍ਰਿਤਸਰ-ਬੰਦੀ ਛੋੜ ਦਿਵਸ ਅਤੇ ਦੀਵਾਲੀ

Read More

ਦੀਵਾਲੀ ਤੇ ਬੰਦੀ ਛੋੜ ਦਿਵਸ ਸ਼ਰਧਾ ਨਾਲ ਮਨਾਇਆ

ਰਾਤ ਵੇਲੇ ਪਟਾਕੇ ਚਲਾਉਣ ਸਮੇਂ ਦੌਰਾਨ ਪ੍ਰਦੂਸ਼ਣ ਸਿਖਰ ਉੱਤੇ ਪੁੱਜਾ ਅੰਮ੍ਰਿਤਸਰ-ਦੀਵਾਲੀ ਅਤੇ ਬੰਦੀ ਛੋੜ ਦਿਵਸ ਦਾ ਤਿਉਹਾਰ ਇਥੇ ਸ਼ਹਿਰ ਵਿੱਚ ਸ੍ਰੀ ਦਰਬਾਰ ਸਾਹਿਬ ਤੋਂ ਇਲਾਵਾ

Read More

ਨਿਹੰਗ ਸਿੰਘਾਂ ਨੇ ਖਾਲਸਾਈ ਜਾਹੋ-ਜਲਾਲ ਨਾਲ ਮਹੱਲਾ ਕੱਢਿਆ

ਬਾਬਾ ਬਲਬੀਰ ਸਿੰਘ ਦੀ ਅਗਵਾਈ ਵਿੱਚ ਨਿਹੰਗ ਸਿੰਘਾਂ ਨੇ ਦਿਖਾਏ ਕਰਤਬਅੰਮ੍ਰਿਤਸਰ- ਬੰਦੀ ਛੋੜ ਦਿਵਸ ਮੌਕੇ ਨਿਹੰਗ ਸਿੰਘ ਦਲਾਂ ਵੱਲੋਂ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ

Read More

ਗੁਰਦੁਆਰਾ ਚੋਣ ਕਮਿਸ਼ਨ ਨੂੰ ਕਮੇਟੀ ਚੋਣਾਂ ਲਈ ਕੇਂਦਰ ਤੋਂ ਹਰੀ ਝੰਡੀ ਦੀ ਉਡੀਕ

ਕਮਿਸ਼ਨ ਕੋਲ ਮੌਜੂਦ ਹੈ ਪੰਜਾਬ ਸਰਕਾਰ ਵੱਲੋਂ ਦਿੱਤਾ ਦਫ਼ਤਰ ਅਤੇ ਅਮਲਾ ਚੰਡੀਗੜ੍ਹ- ਗੁਰਦੁਆਰਾ ਚੋਣ ਕਮਿਸ਼ਨ ਕੋਲ ਕਰਨ ਵਾਸਤੇ ਕੋਈ ਕੰਮ ਨਹੀਂ ਹੈ ਜਦੋਂ ਕਿ ਬਾਕੀ

Read More

ਫੁੱਟਪਾਊ ਤਾਕਤਾਂ ਲੋਕਾਂ ਨੂੰ ਵੰਡਣ ਲਈ ਯਤਨਸ਼ੀਲ: ਭਗਵੰਤ ਮਾਨ

ਆਪਸੀ ਭਾਈਚਾਰਾ ਮਜ਼ਬੂਤ ਕਰਨ ’ਤੇ ਜ਼ੋਰ; ਮੁੱਖ ਮੰਤਰੀ ਵੱਲੋਂ ਭਗਵਾਨ ਵਿਸ਼ਵਕਰਮਾ ਨੂੰ ਸ਼ਰਧਾਂਜਲੀ ਭੇਟ ਲੁਧਿਆਣਾ-ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਫੁੱਟਪਾਊ ਤਾਕਤਾਂ ਲੋਕਾਂ

Read More

ਪੰਜਾਬ ’ਚ ਦੀਵਾਲੀ ਮੌਕੇ ਹੋਣ ਵਾਲਾ ਪ੍ਰਦੂਸ਼ਣ ਘਟਿਆ

ਗਰੀਨ ਦੀਵਾਲੀ ਦੇ ਸੱਦੇ ਦੇ ਬਾਵਜੂਦ ਸੂਬੇ ਦੀ ਹਵਾ ਅਜੇ ਵੀ ‘ਖ਼ਰਾਬ’ ਸ਼੍ਰੇਣੀ ਵਿੱਚਚੰਡੀਗੜ੍-ਪੰਜਾਬ ਵਿੱਚ ਦੀਵਾਲੀ ਮੌਕੇ ਹੋਣ ਵਾਲਾ ਪ੍ਰਦੂਸ਼ਣ ਪਿਛਲੇ ਦੋ ਸਾਲਾਂ ਮੁਕਾਬਲੇ ਇਸ

Read More

ਭਾਰਤੀ ਮੂਲ ਦੇ ਰਿਸ਼ੀ ਸੂਨਕ ਨੇ ਬਰਤਾਨੀਆ ਦੇ ਪ੍ਰਧਾਨ ਮੰਤਰੀ ਵਜੋਂ ਅਹੁਦਾ ਸੰਭਾਲਿਆ

ਬਕਿੰਘਮ ਪੈਲੇਸ ’ਚ ਸਮਰਾਟ ਚਾਰਲਸ ਨਾਲ ਕੀਤੀ ਮੁਲਾਕਾਤ, ਸਭ ਤੋਂ ਛੋਟੀ ਉਮਰ ਦੇ ਪ੍ਰਧਾਨ ਮੰਤਰੀ ਬਣੇਲੰਡਨ-ਕੰਜ਼ਰਵੇਟਿਵ ਪਾਰਟੀ ਦੇ ਨਵੇਂ ਆਗੂ ਰਿਸ਼ੀ ਸੂਨਕ ਨੇ ਅੱਜ ਬਰਤਾਨੀਆ

Read More

ਟੀ-20 ਵਿਸ਼ਵ ਕੱਪ: ਭਾਰਤ ਤੇ ਪਾਕਿਸਤਾਨ ਵਿਚਾਲੇ ਮੁਕਾਬਲਾ ਅੱਜ

ਮੈਲਬਰਨ-ਇੱਥੇ ਚੱਲ ਰਹੇ ਟੀ-20 ਕ੍ਰਿਕਟ ਵਿਸ਼ਵ ਕੱਪ ਵਿੱਚ ਭਾਰਤ ਅਤੇ ਪਾਕਿਸਤਾਨ ਦੀਆਂ ਟੀਮਾਂ ਵਿਚਾਲੇ ਮੈਚ ਅੱਜ ਮੈਲਬਰਨ ਕ੍ਰਿਕਟ ਮੈਦਾਨ ਵਿੱਚ ਖੇਡਿਆ ਜਾਵੇਗਾ। ਮੈਚ ਭਾਰਤੀ ਸਮੇਂ

Read More

‘ਨਸ਼ਿਆਂ ਦੀ ਰਾਜਧਾਨੀ’ ਵਜੋਂ ਪੰਜਾਬ ਦੀ ਥਾਂ ਲੈ ਰਿਹੈ ਕੇਰਲਾ: ਰਾਜਪਾਲ

ਕੋਚੀ-ਕੇਰਲਾ ਦੇ ਰਾਜਪਾਲ ਆਰਿਫ਼ ਮੁਹੰੰਮਦ ਖਾਨ ਨੇ ਅੱਜ ਕਿਹਾ ਕਿ ‘ਨਸ਼ਿਆਂ ਦੀ ਰਾਜਧਾਨੀ’ ਵਜੋਂ ਕੇਰਲਾ ਹੁਣ ਪੰਜਾਬ ਦੀ ਥਾਂ ਲੈ ਰਿਹਾ ਹੈ। ਉਨ੍ਹਾਂ ਕਿਹਾ ਕਿ

Read More

ਮੀਡੀਆ ਲੋਕਾਂ ਦੇ ਅਹਿਮ ਮੁੱਦਿਆਂ ਵੱਲ ਧਿਆਨ ਦੇਵੇ: ਮਹਿਬੂਬਾ

ਸ੍ਰੀਨਗਰ-ਪੀਡੀਪੀ ਮੁਖੀ ਮਹਿਬੂਬਾ ਮੁਫ਼ਤੀ ਨੇ ਮੀਡੀਆ ’ਤੇ ਵਰ੍ਹਦਿਆਂ ਕਿਹਾ ਹੈ ਕਿ ਉਹ ਲੋਕਾਂ ਦੇ ਅਸਲ ਮੁੱਦਿਆਂ ਵੱਲ ਦੇਣ ਦੀ ਬਜਾਏ ਜੰਮੂ ਕਸ਼ਮੀਰ ਪ੍ਰਸ਼ਾਸਨ ਵੱਲੋਂ ਉਨ੍ਹਾਂ

Read More