ਪੱਕਾ ਮੋਰਚਾ: ਹਾਕਮਾਂ ਖ਼ਿਲਾਫ਼ ਕਿਸਾਨਾਂ ਦੇ ਹੌਸਲੇ ਬੁਲੰਦ

15 ਅਕਤੂਬਰ ਦੀ ‘ਲਲਕਾਰ ਦਿਵਸ ਰੈਲੀ’ ਤੋੜੇਗੀ ਹਾਕਮਾਂ ਦੀ ਚੁੱਪ: ਕੋਕਰੀ ਕਲਾਂਸੰਗਰੂਰ-ਭਾਕਿਯੂ ਏਕਤਾ ਉਗਰਾਹਾਂ ਦੀ ਅਗਵਾਈ ਹੇਠ ਹਜ਼ਾਰਾਂ ਕਿਸਾਨਾਂ ਤੇ ਬੀਬੀਆਂ ਵੱਲੋਂ ਮੁੱਖ ਮੰਤਰੀ ਭਗਵੰਤ

Read More

ਆਨੰਦਪੁਰ ਸਾਹਿਬ ਵਿੱਚ ‘ਵੰਦੇ ਭਾਰਤ ਐਕਸਪ੍ਰੈੱਸ’ ਦਾ ਭਰਵਾਂ ਸਵਾਗਤ

ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼, ਅਸ਼ਵਨੀ ਸ਼ਰਮਾ ਤੇ ਇਕਬਾਲ ਸਿੰਘ ਲਾਲਪੁਰਾ ਨੇ ਕੀਤਾ ਸਫ਼ਰਸ੍ਰੀ ਆਨੰਦਪੁਰ ਸਾਹਿਬ-ਹਿਮਾਚਲ ਪ੍ਰਦੇਸ਼ ਦੇ ਸ਼ਹਿਰ ਊਨਾ ਤੇ ਨਵੀਂ ਦਿੱਲੀ ਦਰਮਿਆਨ ਅੱਜ

Read More

ਭਗਤੂਪੁਰਾ ਜ਼ਮੀਨ ਘਪਲਾ: ਪੰਚਾਇਤ ਮੰਤਰੀ ਨੇ ਗੇਂਦ ਮੁੱਖ ਮੰਤਰੀ ਦੇ ਪਾਲੇ ’ਚ ਸੁੱਟੀ

ਮੇਰਾ ਕੰਮ ਜਾਂਚ ਕਰਵਾਉਣ ਤੱਕ ਸੀ: ਧਾਲੀਵਾਲ; ਪੰਚਾਇਤਾਂ ਦੀ 26 ਹਜ਼ਾਰ ਏਕੜ ਜ਼ਮੀਨ ਦੀ ਸ਼ਨਾਖ਼ਤ ਹੋਈਚੰਡੀਗੜ੍ਹ-ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ

Read More

ਬਹਿਬਲ ਕਲਾਂ ਗੋਲੀ ਕਾਂਡ: ਸਿਟ ਨੇ ਸੁਖਬੀਰ ਬਾਦਲ ਤੋਂ ਕੀਤੀ ਤਿੰਨ ਘੰਟੇ ਪੁੱਛ-ਪੜਤਾਲ

ਵਿਸ਼ੇਸ਼ ਜਾਂਚ ਟੀਮ ਅੱਗੇ ਦੂਜੀ ਵਾਰ ਪੇਸ਼ ਹੋਏ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨਚੰਡੀਗੜ੍ਹ- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਇੱਥੇ ਪੰਜਾਬ ਪੁਲੀਸ

Read More

ਬਰਤਾਨਵੀ ਸੰਸਦ ਮੈਂਬਰ ਨੇ ਸਿੱਖ ਵਿਰੋਧੀ ਨਫ਼ਰਤੀ ਅਪਰਾਧਾਂ ਖ਼ਿਲਾਫ਼ ਤੁਰੰਤ ਕਾਰਵਾਈ ਮੰਗੀ

ਲੰਡਨ-ਬਰਤਾਨੀਆ ਦੀ ਸੰਸਦ ਵਿਚ ਵਿਰੋਧੀ ਧਿਰ ਲੇਬਰ ਪਾਰਟੀ ਦੀ ਸਿੱਖ ਮੈਂਬਰ ਪ੍ਰੀਤ ਕੌਰ ਗਿੱਲ ਨੇ ਯੂਕੇ ਦੇ ਮੰਤਰੀਆਂ ਨੂੰ ਪੱਤਰ ਲਿਖ ਕੇ ਦੇਸ਼ ’ਚ ਵਧ

Read More

ਸ਼੍ਰੋਮਣੀ ਕਮੇਟੀ ਬਣਾਏਗੀ ਕੌਮਾਂਤਰੀ ਸਿੱਖ ਸਲਾਹਕਾਰ ਬੋਰਡ

ਅੰਤ੍ਰਿੰਗ ਕਮੇਟੀ ਦੀ ਮੀਟਿੰਗ ’ਚ ਲਿਆ ਫ਼ੈਸਲਾ; ਸੰਸਥਾ ਦੇ ਕਰਮਚਾਰੀਆਂ ਨੂੰ ਮਿਲੇਗਾ ਚਾਰ ਫ਼ੀਸਦ ਮਹਿੰਗਾਈ ਭੱਤਾਅੰਮ੍ਰਿਤਸਰ- ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਵੱਲੋਂ ਸਿੱਖ ਸੰਸਥਾ ਦਾ

Read More

ਭਾਰਤ ਨੇ ਦੱਖਣੀ ਅਫਰੀਕਾ ਨੂੰ 7 ਵਿਕਟਾਂ ਨਾਲ ਹਰਾ ਕੇ ਲੜੀ ਜਿੱਤੀ

ਨਵੀਂ ਦਿੱਲੀ: ਭਾਰਤ ਨੇ ਅੱਜ ਇੱਥੇ ਤੀਜੇ ਅਤੇ ਫੈਸਲਾਕੁਨ ਇਕ ਰੋਜ਼ਾ ਕੌਮਾਂਤਰੀ ਕ੍ਰਿਕਟ ਮੈਚ ਵਿੱਚ ਦੱਖਣੀ ਅਫਰੀਕਾ ਨੂੰ ਸੱਤ ਵਿਕਟਾਂ ਨਾਲ ਹਰਾ ਕੇ ਤਿੰਨ ਮੈਚਾਂ

Read More

ਡਿਸਕਸ ਥਰੋਅਰ ਕਮਲਪ੍ਰੀਤ ’ਤੇ ਤਿੰਨ ਸਾਲ ਦੀ ਪਾਬੰਦੀ

ਨਵੀਂ ਦਿੱਲੀ: ਟੋਕੀਓ ਓਲੰਪਿਕਸ ’ਚ ਆਪਣੇ ਪ੍ਰਦਰਸ਼ਨ ਨਾਲ ਸਭ ਨੂੰ ਪ੍ਰਭਾਵਿਤ ਕਰਨ ਵਾਲੀ ਭਾਰਤ ਦੀ ਸਿਖਰਲੀ ਡਿਸਕਸ ਥਰੋਅਰ ਕਮਲਪ੍ਰੀਤ ਕੌਰ ’ਤੇ ਅੱਜ ਪਾਬੰਦੀਸ਼ੁਦਾ ਪਦਾਰਥ ਸਟੈਨੋਜ਼ੋਲੋਲ

Read More

ਪੰਜਾਬ ਤੇ ਹਰਿਆਣਾ ਵਿਚਾਲੇ ਦਰਿਆਈ ਪਾਣੀ ਨੂੰ ਗੱਲਬਾਤ ਦਾ ਮੁੱਦਾ ਨਾ ਬਣਾਇਆ ਜਾਵੇ: ਸੁਖਬੀਰ

ਚੰਡੀਗੜ੍ਹ-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੂੰ ਚਿਤਾਵਨੀ ਦਿੰਦਿਆਂ ਕਿਹਾ ਹੈ ਕਿ ਪੰਜਾਬ ਦੇ ਦਰਿਆਈ ਪਾਣੀਆਂ ਦੇ

Read More

ਅਮਰੀਕਾ ਦੀ ਖ਼ਜ਼ਾਨਾ ਮੰਤਰੀ ਦਾ ਭਾਰਤ ਦੌਰਾ ਅਗਲੇ ਮਹੀਨੇ

ਵਾਸ਼ਿੰਗਟਨ-ਅਮਰੀਕਾ ਦੀ ਖਜ਼ਾਨਾ ਮੰਤਰੀ ਜੈਨੇਟ ਯੇਲੇਨ ਨੇ ਐਲਾਨ ਕੀਤਾ ਹੈ ਕਿ ਉਹ ਅਮਰੀਕਾ-ਭਾਰਤ ਆਰਥਿਕ ਅਤੇ ਵਿੱਤੀ ਭਾਈਵਾਲੀ ਮੀਟਿੰਗ ਦੇ ਨੌਵੇਂ ਐਡੀਸ਼ਨ ਵਿੱਚ ਸ਼ਾਮਲ ਹੋਣ ਲਈ

Read More