ਪੰਜਾਬ ਸਰਕਾਰ ਤੇ ਹਲਕਾ ਵਿਧਾਇਕ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਮੌੜ ਮੰਡੀ – ਪਿੰਡ ਮੌੜ ਚੜ੍ਹਤ ਸਿੰਘ ਵਿੱਚ ਬੀਤੇ ਦਿਨੀਂ ਖੇਤਾਂ ਵਿੱਚੋਂ ਮਿੱਟੀ ਚੁੱਕਣ ’ਤੇ ਕਿਸਾਨਾਂ ਖ਼ਿਲਾਫ਼
Category: Read in Punjabi
‘ਆਪ’ ਸਿੱਖ ਵਿਰੋਧੀ ਕਰਾਰ – ਬੇਅਦਬੀ ਕਾਂਡ ’ਚ ਇਨਸਾਫ਼ ਨਾ ਦੇਣ ’ਤੇ ਦੋ ਮੁੱਖ ਮੰਤਰੀ ਕੁਰਸੀ ਗੁਆ ਚੁੱਕੇ ਹਨ: ਧਾਮੀ
ਮੁਕੇਰੀਆਂ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸੂਬੇ ਦੀ ‘ਆਪ’ ਸਰਕਾਰ ਦਾ ਰਵੱਈਆ ਸਿੱਖ ਕੌਮ ਵਿਰੋਧੀ ਹੈ
ਕੈਪਟਨ ਅਮਰਿੰਦਰ ਸਿੰਘ ਭਾਜਪਾ ’ਚ ਸ਼ਾਮਲ
ਨਵੀਂ ਦਿੱਲੀ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਕੇਂਦਰੀ ਮੰਤਰੀਆਂ ਨਰੇਂਦਰ ਤੋਮਰ ਤੇ ਕਿਰਨ ਰਿਜਿਜੂ ਅਤੇ ਹੋਰ ਸੀਨੀਅਰ ਆਗੂਆਂ ਦੀ ਮੌਜੂਦਗੀ
ਮਹਾਰਾਣੀ ਐਲਿਜ਼ਾਬੈੱਥ ਸਰਕਾਰੀ ਸਨਮਾਨਾਂ ਨਾਲ ਸਪੁਰਦ-ਏ-ਖ਼ਾਕ
ਪਤੀ ਪ੍ਰਿੰਸ ਫਿਲਿਪ ਨੇੜੇ ਦਫ਼ਨਾਇਆ, ਅੰਤਿਮ ਰਸਮਾਂ ’ਚ 500 ਦੇ ਕਰੀਬ ਆਲਮੀ ਆਗੂ ਹੋਏ ਸ਼ਾਮਲ ਲੰਡਨ – ਮਹਾਰਾਣੀ ਐਲਿਜ਼ਾਬੈੱਥ ਦੋਇਮ ਨੂੰ ਅੱਜ ਇਥੇ ਪੂਰੇ ਸਰਕਾਰੀ
ਪੰਜਾਬ ਸਰਕਾਰ ਨੇ ਲੋਕਾਂ ਦਾ ਵਿਸ਼ਵਾਸ ਜਿੱਤਣ ਲਈ 22 ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਿਆ
ਸਰਕਾਰ ਨੂੰ ਡੇਗਣ ਦੀਆਂ ਸਾਜ਼ਿਸ਼ਾਂ ਦਾ ਪਰਦਾਫਾਸ਼ ਕਰਾਂਗੇ: ਮਾਨ ਚੰਡੀਗੜ੍ਹ – ਪੰਜਾਬ ਸਰਕਾਰ ਨੇ ਸੂਬੇ ਦੇ ਲੋਕਾਂ ਦਾ ਵਿਸ਼ਵਾਸ ਹਾਸਲ ਕਰਨ ਲਈ 22 ਸਤੰਬਰ ਨੂੰ
ਵੀਡੀਓ ਲੀਕ ਮਾਮਲਾ: ਤਿੰਨ ਮੈਂਬਰੀ ਸਿੱਟ ਕਾਇਮ
ਮੁਲਜ਼ਮਾਂ ਦਾ 7 ਰੋਜ਼ਾ ਪੁਲੀਸ ਰਿਮਾਂਡ; ਯੂਨੀਵਰਸਿਟੀ 24 ਤੱਕ ਬੰਦ; ਦੋ ਵਾਰਡਨ ਮੁਅੱਤਲਖਰੜ – ਇਥੇ ਚੰਡੀਗੜ੍ਹ ਯੂਨੀਵਰਸਿਟੀ ਦੀ ਵਿਦਿਆਰਥਣ ਵੱਲੋਂ ਸਾਥੀ ਵਿਦਿਆਰਥਣਾਂ ਦੀ ਕਥਿਤ ਇਤਰਾਜ਼ਯੋਗ
ਮੋਦੀ ਨੇ ਪੂਤਿਨ ਨੂੰ ਕਿਹਾ, ਇਹ ਸਮਾਂ ਜੰਗ ਦਾ ਨਹੀਂ
ਭਾਰਤ ਵੱਲੋਂ ਰੂਸੀ ਵਸਤਾਂ ਲਈ ਰਾਹ ਖੋਲ੍ਹੇ ਜਾਣ ’ਤੇ ਪੂਤਿਨ ਨੇ ਕੀਤਾ ਧੰਨਵਾਦਸਮਰਕੰਦ (ਉਜ਼ਬੇਕਿਸਤਾਨ) – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੂਤਿਨ
ਮਹਾਰਾਣੀ ਐਲਿਜ਼ਾਬੈੱਥ ਦੇ ਤਾਬੂਤ ਨੇੜੇ ਗਿਆ ਵਿਅਕਤੀ ਗ੍ਰਿਫ਼ਤਾਰ
ਅੰਤਿਮ ਦਰਸ਼ਨਾਂ ਲਈ ਵੈਸਟਮਿੰਸਟਰ ਹਾਲ ਵਿਚ ਰੱਖਿਆ ਗਿਆ ਹੈ ਤਾਬੂਤ ਲੰਡਨ-ਇੱਥੇ ਵੈਸਟਮਿੰਸਟਰ ਹਾਲ ਵਿਚ ਅੰਤਿਮ ਦਰਸ਼ਨਾਂ ਲਈ ਰੱਖੇ ਗਏ ਮਰਹੂਮ ਮਹਾਰਾਣੀ ਐਲਿਜ਼ਾਬੈੱਥ ਦੀ ਦੇਹ ਵਾਲੇ
ਵੋਟ ਬੈਂਕ ਕਾਰਨ ਕਦੇ ਨਹੀਂ ਮਨਾਇਆ ਗਿਆ ‘ਹੈਦਰਾਬਾਦ ਮੁਕਤੀ ਦਿਵਸ: ’ਸ਼ਾਹ
ਹੈਦਰਾਬਾਦ – ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਤਿਲੰਗਾਨਾ ’ਚ ਹਾਕਮ ਤਿਲੰਗਾਨਾ ਰਾਸ਼ਟਰ ਸਮਿਤੀ (ਟੀਆਰਐੱਸ) ਨੂੰ ਨਿਸ਼ਾਨੇ ’ਤੇ ਲੈਂਦਿਆਂ ਅੱਜ ਕਿਹਾ ਕਿ ਇਹ ਦੁੱਖ ਦੀ
ਸ਼੍ਰੋਮਣੀ ਕਮੇਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਕਾਨੂੰਨੀ ਲੜਾਈ ਤੇਜ਼ ਕਰਨ ਦਾ ਐਲਾਨ
ਧਾਮੀ ਵੱਲੋਂ ਸੇਵਾਮੁਕਤ ਸਿੱਖ ਜੱਜਾਂ ਅਤੇ ਸੀਨੀਅਰ ਵਕੀਲਾਂ ਨਾਲ ਮੀਟਿੰਗਚੰਡੀਗੜ੍ਹ –ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਸੰਘਰਸ਼ ਤੇ ਰਾਜਸੀ ਪਹੁੰਚ ਦੀ