ਕਰੋਨਾ: ਪੰਜਾਬ ’ਚ ਜਨਤਕ ਥਾਵਾਂ ’ਤੇ ਮਾਸਕ ਪਹਿਨਣਾ ਲਾਜ਼ਮੀ

ਚੰਡੀਗੜ੍ਹ – ਪੰਜਾਬ ਵਿੱਚ ਕਰੋਨਾ ਮਹਾਮਾਰੀ ਦੇ ਵੱਧ ਰਹੇ ਕੇਸਾਂ ਦੇ ਮੱਦੇਨਜ਼ਰ ਰਾਜ ਸਰਕਾਰ ਨੇ ਲੋਕਾਂ ਨੂੰ ਚੌਕਸੀ ਵਰਤਣ ਅਤੇ ਜਨਤਕ ਥਾਵਾਂ ’ਤੇ ਮਾਸਕ ਪਹਿਨਣ

Read More

ਸਲਮਾਨ ਰਸ਼ਦੀ ਵੈਂਟੀਲੇਟਰ ’ਤੇ; ਜਿਗਰ ਦਾ ਨੁਕਸਾਨ

ਅੱਖ ਦੀ ਰੋਸ਼ਨੀ ਜਾਣ ਦਾ ਖਦਸ਼ਾ; ਗਲੇ ਤੇ ਢਿੱਡ ’ਚ ਵੱਜੇ ਚਾਕੂਆਂ ਕਾਰਨ ਹਾਲਤ ਗੰਭੀਰਨਿਊਯਾਰਕ/ਤਹਿਰਾਨ – ਅਮਰੀਕਾ ਦੇ ਨਿਊਯਾਰਕ ਸ਼ਹਿਰ ’ਚ ਬੀਤੇ ਦਿਨ ਇੱਕ ਸਮਾਗਮ

Read More

ਸ਼੍ਰੋਮਣੀ ਕਮੇਟੀ ਵੱਲੋਂ ਬੰਦੀ ਸਿੱਖਾਂ ਦੀ ਰਿਹਾਈ ਲਈ ਰੋਸ ਮਾਰਚ

ਦੇਸ਼ ਵਿੱਚ ਸਿੱਖਾਂ ਨੂੰ ਗੁਲਾਮੀ ਦਾ ਅਹਿਸਾਸ ਕਰਵਾਇਆ ਜਾ ਰਿਹੈ: ਧਾਮੀਅੰਮ੍ਰਿਤਸਰ – ਇੱਥੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਆਜ਼ਾਦੀ ਦਿਹਾੜੇ ਦੀ 75ਵੀਂ ਵਰ੍ਹੇਗੰਢ ਮੌਕੇ ਬੰਦੀ

Read More

ਪੰਜਾਬ: ਇਕ ਵਿਧਾਇਕ-ਇਕ ਪੈਨਸ਼ਨ ਲਾਗੂ

ਰਾਜਪਾਲ ਦੀ ਪ੍ਰਵਾਨਗੀ ਤੋਂ ਬਾਅਦ ਨੋਟੀਫਿਕੇਸ਼ਨ ਜਾਰੀਚੰਡੀਗੜ੍ਹ – ਪੰਜਾਬ ਵਿਧਾਨ ਸਭਾ ਵੱਲੋਂ ‘ਇਕ ਵਿਧਾਇਕ-ਇਕ ਪੈਨਸ਼ਨ’ ਸਬੰਧੀ ਕਾਨੂੰਨੀ ਪ੍ਰਬੰਧ ਕਰਨ ਵਾਲੇ ਬਿੱਲ ਨੂੰ ਸੂਬੇ ਦੇ ਰਾਜਪਾਲ

Read More

ਡਾਕਟਰ ਰਾਜ ਬਹਾਦਰ ਦਾ ਅਸਤੀਫ਼ਾ ਪ੍ਰਵਾਨਗੀ ਲਈ ਰਾਜਪਾਲ ਨੂੰ ਭੇਜਿਆ

ਚੰਡੀਗੜ੍ਹ : ਬਾਬਾ ਫਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼ ਫਰੀਦਕੋਟ ਦੇ ਵਾਈਸ ਚਾਂਸਲਰ ਡਾ. ਰਾਜ ਬਹਾਦਰ ਦਾ ਅਸਤੀਫ਼ਾ ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਵਾਨ ਕਰਨ ਦਾ

Read More

ਫ਼ੌਜੀ ਕੈਂਪ ’ਤੇ ਹਮਲਾ; ਤਿੰਨ ਜਵਾਨ ਸ਼ਹੀਦ

ਹਮਲੇ ’ਚ ਦੋ ਦਹਿਸ਼ਤਗਰਦ ਹਲਾਕ; ਤਿੰਨ ਸਾਲਾਂ ਬਾਅਦ ਹੋਇਆ ਅਜਿਹਾ ਆਤਮਘਾਤੀ ਹਮਲਾਜੰਮੂ – ਜੰਮੂ ਦੇ ਰਾਜੌਰੀ ਜ਼ਿਲ੍ਹੇ ’ਚ ਅੱਜ ਵੱਡੇ ਤੜਕੇ ਦੋ ਦਹਿਸ਼ਤਗਰਦਾਂ ਨੇ ਫ਼ੌਜੀ

Read More

ਪੰਜਾਬ ਕੈਬਨਿਟ ਵੱਲੋਂ ਖਣਨ ਨੀਤੀ ’ਚ ਸੋਧ ਨੂੰ ਪ੍ਰਵਾਨਗੀ

ਨਵੀਂ ਕਰੱਸ਼ਰ ਨੀਤੀ ਨੂੰ ਵੀ ਦਿੱਤੀ ਝੰਡੀ; ਲੋਕਾਂ ਨੂੰ ਵਾਜਬ ਭਾਅ ’ਤੇ ਮਿਲਣਗੇ ਰੇਤਾ ਤੇ ਬਜਰੀਚੰਡੀਗੜ੍ਹ – ਪੰਜਾਬ ਸਰਕਾਰ ਨੇ ਖਣਨ ਨੀਤੀ-2021 ਵਿੱਚ ਸੋਧ ਨੂੰ

Read More

ਓਕ ਕਰੀਕ ਵਿਸਕਾਨਸਿਨ ’ਚ 10 ਸਾਲ ਪਹਿਲਾਂ ਮਾਰੇ ਗਏ ਸਿੱਖਾਂ ਦੀ ਯਾਦ ’ਚ ਸ਼ਰਧਾਂਜਲੀ ਸਮਾਗਮ, ਵੱਖ-ਵੱਖ ਕਮਿਊਨਿਟੀ ਦੇ ਲੋਕਾਂ ਨੇ ਭਰੀ ਹਾਜ਼ਰੀ

ਓਕ ਕਰੀਕ/ਵਿਸਕਾਨਸਿਨ : 10 ਸਾਲ ਪਹਿਲਾਂ ਇਕ ਨਫਰਤਪ੍ਰਸਤ ਵਲੋਂ ਗੁਰੂਘਰ ਵਿਖੇ ਨਤਮਸਤਕ ਹੋ ਰਹੀਆਂ ਗੁਰੂ ਕੀਆਂ ਸੰਗਤਾਂ ਉਪਰ ਅੰਨ੍ਹੇਵਾਹ ਗੋਲੀਆਂ ਚਲਾਕੇ ਕਈ ਸਿੱਖ ਮਾਰ ਦਿੱਤੇ

Read More

ਪੂਰਬ ਤੋਂ ਪੱਛਮ ਤੱਕ ਦਾ ਸਫ਼ਰ ਤਹਿ ਕਰਦੇ ਪੰਜਾਬੀਆਂ ਦੇ ਦੂਰਗਾਮੀ ਪ੍ਰਭਾਵਾਂ ਦੀ ਪੇਸ਼ਕਾਰੀ- ਲੇਖਕ ਸੁਰਿੰਦਰ ਸਿੰਘ ਸੀਰਤ ਦਾ ਕਹਾਣੀ ਸੰਗ੍ਰਹਿ ‘ਪੂਰਬ ਪੱਛਮ ਤੇ ਪਰਵਾਸ’

ਹੇਵਰਡ: ਵਿਸ਼ਵ ਪੰਜਾਬੀ ਸਾਹਿਤ ਅਕੈਡਮੀ ਦੀ ਮਾਸਿਕ ਮਿਲਣੀ ਮਹਿਰਾਨ ਰੈਸਟੋਰੈਂਟ ਨਿਊਵਾਰਕ ਵਿਖੇ ਡਾ. ਸੁਖਵਿੰਦਰ ਕੰਬੋਜ ਦੀ ਪ੍ਰਧਾਨਗੀ ਹੇਠ ਹੋਈ। ਇਸ ਮੌਕੇ ਅਕੈਡਮੀ ਦੇ ਸਾਬਕਾ ਪ੍ਰਧਾਨ

Read More

ਗੁਰਦੁਆਰਾ ਸਾਹਿਬ ਫਰੀਮਾਂਟ ’ਚ ਸ਼ਹੀਦਾਂ ਦੀ ਯਾਦ ’ਚ ਸ਼ਹੀਦੀ ਸਮਾਗਮ ਕਰਵਾਇਆ, ਭਾਰੀ ਗਿਣਤੀ ’ਚ ਸੰਗਤਾਂ ਭਰੀ ਹਾਜ਼ਰੀ

ਫਰੀਮਾਂਟ : ਗੁਰਦੁਆਰਾ ਸਾਹਿਬ ਫਰੀਮਾਂਟ ਕੈਲੇਫੋਰਨੀਆ ਵਿਖੇ ਸਿੱਖ ਕੌਮ ਦੇ ਸਮੂਹ ਸ਼ਹੀਦਾਂ ਦੀ ਨਿੱਘੀ ਯਾਦ ਵਿੱਚ ਇੱਕ ਸਮਾਗਮ ਕਰਵਾਇਆ ਗਿਆ। ਗੁਰਦੁਆਰਾ ਸਾਹਿਬ ਅਤੇ ਸਮੂਹ ਸੰਗਤਾਂ

Read More