ਮੁੱਖ ਮੰਤਰੀ ਵੱਲੋਂ ਪੰਜਾਬ ਸਰਕਾਰ ਦਾ ਕੈਲੰਡਰ ਅਤੇ ਡਾਇਰੀ ਜਾਰੀ

ਚੰਡੀਗੜ੍ਹ – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇੱਥੇ ਆਪਣੇ ਗ੍ਰਹਿ ਵਿਖੇ ਸਾਲ 2024 ਲਈ ਪੰਜਾਬ ਸਰਕਾਰ ਦੀ ਡਾਇਰੀ ਅਤੇ ਕੈਲੰਡਰ ਜਾਰੀ ਕੀਤਾ ਹੈ।

Read More

ਰਾਜੋਆਣਾ ਮਾਮਲਾ: ਸ਼੍ਰੋਮਣੀ ਕਮੇਟੀ ਨੇ ਜਥੇਦਾਰ ਨੂੰ ਲਿਖਿਆ ਪੱਤਰ

ਅਪੀਲ ਦੇ ਸਬੰਧ ਵਿੱਚ ਕੁੱਝ ਹੋਰ ਸਮਾਂ ਵਧਾਉਣ ਦੀ ਅਪੀਲਅੰਮ੍ਰਿਤਸਰ- ਰਾਜੋਆਣਾ ਮਾਮਲੇ ਵਿੱਚ ਸ਼੍ਰੋਮਣੀ ਕਮੇਟੀ ਨੇ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ

Read More

ਮੁੱਖ ਮੰਤਰੀ ਨੇ ਪਤਨੀ ਸਣੇ ਗੁਰਦੁਆਰਾ ਨਾਭਾ ਸਾਹਿਬ ਮੱਥਾ ਟੇਕਿਆ

ਜ਼ੀਰਕਪੁਰ : ਨਵੇਂ ਸਾਲ ਦੀ ਸ਼ੁਰੂਆਤ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਆਪਣੀ ਪਤਨੀ ਡਾ. ਗੁਰਪ੍ਰੀਤ ਕੌਰ ਨਾਲ ਜ਼ੀਰਕਪੁਰ- ਪਟਿਆਲਾ ਰੋਡ ’ਤੇ ਸਥਿਤ ਇਤਿਹਾਸਕ ਗੁਰਦੁਆਰਾ ਨਾਭਾ ਸਾਹਿਬ

Read More

ਗੋਇੰਦਵਾਲ ਥਰਮਲ ਨਾਲ 400 ਏਕੜ ਜ਼ਮੀਨ ਮੁਫ਼ਤ

ਲਾਹੇ ਦਾ ਸੌਦਾਥਰਮਲ ਦੀ ਖਰੀਦ ਨਾਲ ਕੰਪਨੀ ਵੱਲੋਂ ਕੀਤੇ ਨੌਂ ਅਤੇ ਸਰਕਾਰ ਵੱਲੋਂ ਕੀਤੇ ਅੱਠ ਕੇਸ ਹੋਣਗੇ ਖਾਰਜ ਚੰਡੀਗੜ੍ਹ- ਪੰਜਾਬ ਸਰਕਾਰ ਨੂੰ ਗੋਇੰਦਵਾਲ ਥਰਮਲ ਪਲਾਂਟ

Read More

ਜਥੇਦਾਰ ਕਾਉਂਕੇ ਦੀ ਯਾਦ ’ਚ ਸ੍ਰੀ ਅਕਾਲ ਤਖ਼ਤ ਵਿਖੇ ਅਰਦਾਸ ਸਮਾਗਮ

ਸ਼੍ਰੋਮਣੀ ਕਮੇਟੀ ਵੱਲੋਂ ਜਥੇਦਾਰ ਕਾਉਂਕੇ ਨੂੰ ਕੌਮੀ ਸ਼ਹੀਦ ਐਲਾਨਣ ਦੀ ਮੰਗ; ਪਰਿਵਾਰਕ ਮੈਂਬਰਾਂ ਦਾ ਕੀਤਾ ਸਨਮਾਨਅੰਮ੍ਰਿਤਸਰ- ਪੁਲੀਸ ਤਸ਼ੱਦਦ ਨਾਲ 1992-93 ਵਿੱਚ ਮਾਰੇ ਗਏ ਉਸ ਵੇਲੇ

Read More

ਨਵੇਂ ਵਰ੍ਹੇ ’ਤੇ ਪੰਜ ਲੱਖ ਸ਼ਰਧਾਲੂ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ

ਸੁਖਬੀਰ ਬਾਦਲ ਤੇ ਮਜੀਠੀਆ ਪਰਿਵਾਰ ਰਾਤ ਨੂੰ ਮੱਥਾ ਟੇਕਣ ਪੁੱਜੇ ਅੰਮ੍ਰਿਤਸਰ- ਇੱਥੇ ਅੱਜ ਵੱਡੀ ਗਿਣਤੀ ਸੰਗਤ ਨੇ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋ ਕੇ ਨਵੇਂ ਵਰ੍ਹੇ

Read More

ਮੋਦੀ ਸਰਕਾਰ ਨੇ ਕੀਤਾ ਪੰਜਾਬ ਨਾਲ ਧੱਕਾ, 26 ਜਨਵਰੀ ਪਰੇਡ ’ਚ ਪੰਜਾਬ ਦੀ ਝਾਕੀ ਦੂਜੀ ਵਾਰੀ ਗਾਇਬ

ਸ਼ਹੀਦਾਂ ਅਤੇ ਕੁਰਬਾਨੀਆਂ ਦਾ ਅਪਮਾਨ : ਮੁੱਖ ਮੰਤਰੀ ਭਗਵੰਤ ਮਾਨ ਚੰਡੀਗੜ੍ਹ: ਗਣਤੰਤਰ ਦਿਵਸ ਪਰੇਡ ਲਈ ਸੂਬੇ ਦੀ ਝਾਕੀ ਰੱਦ ਕਰਨ ਲਈ ਭਾਜਪਾ ਦੀ ਅਗਵਾਈ ਵਾਲੀ

Read More

ਸਾਹਿਬਜ਼ਾਦਿਆਂ ਦੀ ਬੇਮਿਸਾਲ ਬਹਾਦਰੀ ਆਉਣ ਵਾਲੀਆਂ ਪੀੜ੍ਹੀਆਂ ਨੂੰ ਪ੍ਰੇਰਿਤ ਕਰਦੀ ਰਹੇਗੀ : ਅਮਿਤ ਸ਼ਾਹ

ਕੋਲਕਾਤਾ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ, ਉਨ੍ਹਾਂ ਦੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਨੂੰ ‘ਵੀਰ ਬਾਲ ਦਿਵਸ’ ’ਤੇ

Read More

ਗੁਰਦੁਆਰਾ ਸਾਹਿਬ ਸੈਨਹੋਜ਼ੇ ਵਿਖੇ ਸਫਰ-ਏ-ਸ਼ਹਾਦਤ ਸਮਾਗਮਾਂ ’ਚ ਸਾਹਿਬਜ਼ਾਦਿਆਂ ਦੀ ਪਵਿੱਤਰ ਵਿੱਚ ਸ਼ਹਾਦਤ ਨੂੰ ਸਿਜਦਾ ਭਾਰੀ ਗਿਣਤੀ ਸੰਗਤਾਂ ਨੇ ਭਰੀ ਹਾਜ਼ਰੀ

ਮਾਤਾ ਪਿਤਾ ਪੁੱਤ ਵਾਰਕੇ, ਕਹਿੰਦਾ ਭਾਣਾ ਮਿੱਠਾ ਵਾਹਿਗੁਰੂ ਤੇਰਾ ਸਰਬੰਸ ਦਾਨੀਆਂ ਵੇ ਦੇਣਾ ਕੌਣ ਦੇਵੇਗਾ ਤੇਰਾਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ’ਤੇ ਗੁਰਦੁਆਰਾ ਸਾਹਿਬ ਸੈਨਹੋਜ਼ੇ ਵਿਖੇ ਨਗਰ

Read More

ਸਾਹਿਬਜ਼ਾਦਿਆਂ ਦੀ ਅਦੁੱਤੀ ਸ਼ਹਾਦਤ ਨੂੰ ਭਾਰਤ ਸਮੇਤ ਪੂਰੇ ਵਿਸ਼ਵ ਵਿਚ ਕੀਤਾ ਗਿਆ ਸਿਜਦਾ

ਭਾਰਤ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੇ ‘ਸ਼ਹੀਦੀ ਸਮਾਗਮ’ ’ਚ ਕੀਤੀ ਸ਼ਿਰਕਤ ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਕਿਹਾ ਕਿ

Read More

1 62 63 64 65 66 537