ਗੁਰਦੁਆਰਾ ਸਾਹਿਬ ਸਟਾਕਟਨ ਕੈਲੀਫੋਰਨੀਆ ਦੀ ਰਸੋਈ (ਲੰਗਰ) ਦੀ ਉਸਾਰੀ ਦੇ ਵਿਵਾਦ ’ਤੇ ਮਾਣਯੋਗ ਅਦਾਲਤ ਦਾ ਫੈਸਲਾ ਮਨਜੀਤ ਸਿੰਘ ਉਪਲ ਦੇ ਹੱਕ ’ਚ

ਪੁਰਾਣੀ ਕਮੇਟੀ ਨੂੰ ਦੇਣਾ ਪਵੇਗਾ ਪਾਈ ਪਾਈ ਦਾ ਹਿਸਾਬ ਸਬੂਤਾਂ ਨਾਲ ਸਟਾਕਟਨ/ਕੈਲੀਫੋਰਨੀਆ : ਗਦਰੀ ਬਾਬਿਆਂ ਦੇ ਇਤਿਹਾਸਕ ਅਸਥਾਨ ਗੁਰਦੁਆਰਾ ਸਾਹਿਬ ਸਟਾਕਟਨ ਵਿਖੇ ਉਸਾਰੀ ਗਈ ਲੰਗਰ

Read More

ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਤਖਤ ਸ੍ਰੀ ਹਜ਼ੂਰ ਸਾਹਿਬ ਵਿਖੇ ਹੋਏ ਨਤਮਸਤਕ

ਨਵੀਂ ਦਿੱਲੀ : ਭਾਰਤੀ ਜਨਤਾ ਪਾਰਟੀ ਨੇ ਲੋਕ ਸਭਾ ਚੋਣਾਂ 2024 ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਖੁਦ ਇਸ ਦੀ

Read More

ਸਿੱਖਾਂ ’ਤੇ ਹਮਲਿਆਂ ਖ਼ਿਲਾਫ਼ ਇਕਜੁੱਟ ਹੋਵੇ ਕੌਮ: ਜਥੇਦਾਰ ਗਿਆਨੀ ਹਰਪ੍ਰੀਤ ਸਿੰਘ

ਸਾਕਾ ਨੀਲਾ ਤਾਰਾ ਦੀ ਬਰਸੀ ਮੌਕੇ ਸ੍ਰੀ ਅਕਾਲ ਤਖ਼ਤ ਵਿਖੇ ਘੱਲੂਘਾਰਾ ਦਿਵਸ ਸ਼ਾਂਤੀਪੂਰਵਕ ਸਮਾਪਤਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਜੂਨ 1984 ’ਚ ਸਾਕਾ ਨੀਲਾ

Read More

ਸ਼ਹੀਦਾਂ ਦੇ ਸਿਰਤਾਜ ਸਾਹਿਬ ਸ਼੍ਰੀ ਗੁਰੂ ਅਰਜਨ ਦੇਵ ਦੀ ਦਾ ਸ਼ਹੀਦੀ ਦਿਵਸ ਅਤੇ ਦਰਬਾਰ ਸਾਹਿਬ ’ਤੇ ਹਮਲੇ ਦੀ 39ਵੀਂ ਵਰ੍ਹੇਗੰਢ ਮੌਕੇ ਸੈਨ ਫਰਾਂਸਿਸਕੋ ਵਿਖੇ ਭਾਰੀ ਇਕੱਠ

ਸੈਨ ਫਰਾਂਸਿਸਕੋ, ਕੈਲੀਫੋਰਨੀਆ : ਕੈਲੀਫੋਰਨੀਆ ਦੇ ਸਿੱਖ ਭਾਈਚਾਰੇ ਨੇ ਸ਼੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਵਸ ਅਤੇ 1984 ਵਿਚ ਸਿੱਖਾਂ ਦੇ ਪਵਿੱਤਰ ਧਾਰਮਿਕ ਅਸਥਾਨ

Read More

ਬੱਚਿਆਂ ਦੇ ਅੰਤਰਰਾਸ਼ਟਰੀ ਹਾਕੀ 3al 3up 9nternational 8ockey “ournament ਵਿਚ “racy kids’ 8ockey 3lub ਟਰੇਸੀ ਨੇ ਜਿੱਤਿਆ ਦੂਸਰਾ ਸਥਾਨ

ਲਾਸ ਏਂਜਲਸ/ਕੈਲੀਫੋਰਨੀਆ : ਮੋਰ ਪਾਰਕ ਲਾਸ ਏਂਜਲਸ ਵਿਖੇ 3al 3up 9nternational 8ockey “ournament ਵਿੱਚ ਅੰਤਰਰਾਸ਼ਰਟੀ ਮੁਕਬਾਲੇ ਹੋਏ ਜਿਸ ਵਿੱਚ ਬਰਾਈਡ ਕਲੱਬ ਟੈਕਸਾਸ ਨੇ ਪਹਿਲਾ ਇਨਾਮ

Read More

ਕੈਲੀਫੋਰਨੀਆ ਸੈਨੇਟ ਨੇ ਮੋਟਰਸਾਈਕਲ ਚਲਾਉਣ ਵੇਲੇ ਸਿੱਖਾਂ ਨੂੰ ਹੈਲਮੇਟ ਪਾਉਣ ਤੋਂ ਛੋਟ ਦੇਣ ਵਾਲਾ ਬਿੱਲ ਪਾਸ ਕੀਤਾ

ਨਿਊਯਾਰਕ : ਕੈਲੀਫੋਰਨੀਆ ਦੇ ਸੈਨੇਟਰਾਂ ਨੇ ਸਿੱਖਾਂ ਨੂੰ ਮੋਟਰਸਾਈਕਲ ਚਲਾਉਣ ਵੇਲੇ ਹੈਲਮੇਟ ਪਹਿਨਣ ਤੋਂ ਛੋਟ ਦੇਣ ਵਾਲੇ ਬਿੱਲ ਦੇ ਹੱਕ ਵਿੱਚ ਵੋਟ ਦਿੱਤੀ। ਇਸ ਹਫ਼ਤੇ

Read More

ਮਹਾਰਾਸ਼ਟਰ ’ਚ ਭੀੜ ਵਲੋਂ 3 ਸਿੱਖ ਬੱਚਿਆਂ ਦੀ ਬੁਰੀ ਤਰ੍ਹਾਂ ਕੁੱਟਮਾਰ-1 ਦੀ ਮੌਤ

ਮੁੰਬਈ : ਮਹਾਰਾਸ਼ਟਰ ਦੇ ਪਰਭਣੀ ਜ਼ਿਲ੍ਹੇ ਦੇ ਉਖਲਦ ਪਿੰਡ ਵਿਚ ਭੀੜ ਵਲੋਂ 3 ਸਿੱਖ ਨੌਜਵਾਨਾਂ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਗਈ, ਜਿਸ ਕਾਰਨ ਇਨ੍ਹਾਂ ’ਚ

Read More

ਅਮਰੀਕਾ ’ਚ ਦੀਵਾਲੀ ’ਤੇ ਛੁੱਟੀ ਐਲਾਨਣ ਲਈ ਸੰਸਦ ’ਚ ਬਿੱਲ ਪੇਸ਼

ਵਾਸ਼ਿੰਗਟਨ : ਅਮਰੀਕਾ ਦੀ ਸੰਸਦ ਦੇ ਹੇਠਲੇ ਸਦਨ ਪ੍ਰਤੀਨਿਧੀ ਸਭਾ ’ਚ ਹਿੰਦੂਆਂ ਦੇ ਅਹਿਮ ਤਿਉਹਾਰ ਦੀਵਾਲੀ ’ਤੇ ਛੁੱਟੀ ਐਲਾਨਣ ਲਈ ਇਕ ਬਿੱਲ ਪੇਸ਼ ਕੀਤਾ ਗਿਆ।

Read More

ਯਾਦਗਾਰੀ 8ਵਾਂ ਕਬੱਡੀ ਕੱਪ

ਕਿੰਗਜ ਸਪੋਰਟਸ ਕਲਚਰ ਕਲੱਬ ਸੈਕਰਾਮੈਂਟੋ ਦੇ 8ਵੇਂ ਅੰਤਰਰਾਸ਼ਟਰੀ ਕਬੱਡੀ ਕੱਪ ਦੀ ਬੇਮਿਸਾਲ ਕਾਮਯਾਬੀ ਉਪਰ ਲੱਖ-ਲੱਖ ਵਧਾਈਆਂ: ਸ੍ਰ. ਗੁਰਨੇਕ ਸਿੰਘ ਢਿੱਲੋਂਸੈਕਰਾਮੈਂਟੋ/ ਕੈਲੀਫੋਰਨੀਆ : ਕਿੰਗਜ ਸਪੋਰਟਸ ਕਲਚਰ

Read More

ਕਿੰਗਜ ਸਪੋਰਟਸ ਕਲਚਰ ਕਲੱਬ ਸੈਕਰਾਮੈਂਟੋ ਦੇ 8ਵੇਂ ਅੰਤਰਰਾਸ਼ਟਰੀ ਕਬੱਡੀ ਕੱਪ ਉਪਰ ਖੇਡ ਪ੍ਰੇਮੀਆਂ ਦਾ ਆਇਆ ਹੜ

ਸੈਕਰਾਮੈਂਟੋ ਕੈਲੀਫੋਰਨੀਆ (ਸਾਡੇ ਲੋਕ ਬਿਊਰੋ) ਕਿੰਗਜ ਸਪੋਰਟਸ ਕਲਚਰ ਕਲੱਬ ਸੈਕਰਾਮੈਂਟੋ ਵਲੋਂ 8ਵੇਂ ਇੰਟਰਨੈਸ਼ਨਲ ਕਬੱਡੀ ਟੂਰਨਾਮੈਂਟ ਕਰਵਾਇਆ ਗਿਆ ਜੋ ਕਿ ਆਪਣੀਆਂ ਅਮਿੱਟ ਪੈੜਾ ਛੱਡ ਗਿਆ। ਕਿੰਗਜ

Read More

1 25 26 27 28 29 107