ਏਸ਼ੀਅਨ ਕਲਚਲ ਫੈਸਟੀਵਲ ਬਰਕਲੇ ਵਲੋਂ ਦੂਜਾ ਸਲਾਨਾ ਸਮਾਗਮ ਇਤਿਹਾਸ ਹੋ ਨਿਬੜਿਆ

ਇੰਡੀਆ, ਥਾਈਲੈਂਡ, ਕੰਬੋਡੀਆ, ਨਿਪਾਲ, ਤਿੱਬੜ ਅਤੇ ਹੋਰ ਕਈ ਦੇਸ਼ਾਂ ਦੇ ਕਲਾਕਾਰਾਂ ਨੇ ਲਿਆ ਭਾਗਬਰਕਲੇ/ਕੈਲੀਫੋਰਨੀਆ (ਸਾਡੇ ਲੋਕ) – ਏਸ਼ੀਅਨ ਕਲਚਲ ਫੈਸਟੀਵਲ ਬਰਕਲੇ ਵਲੋਂ ਦੂਜਾ ਸਲਾਨਾ ਸਮਾਗਮ

Read More

ਜਾਤਪਾਤ ਤੋਂ ਅਮਰੀਕਾ ਨੂੰ ਬਚਾਉਣ ਲਈ ਕੈਲੇਫੋਰਨੀਆ ਸੈਨੇਟ ਬਿੱਲ 403 ਵਲੋਂ ਜੁਡੀਸਰੀ ਕਮੇਟੀ ਵੱਲੋ 8-0 ਨਾਲ ਪਾਸ

ਸਦੀਆਂ ਤੋਂ ਜਾਤਪਾਤ ਦੇ ਸਤਾਏ ਲੋਕ ਫੈਸਲੇ ਦਾ ਸਵਾਗਤ ਕਰਦੇ ਹੋਏ ਨੱਚਣ ਲੱਗ ਪਏਵਾਸ਼ਿੰਗਟਨ : ਭਾਰਤੀ-ਅਮਰੀਕੀ ਕਾਰੋਬਾਰੀ ਅਤੇ ਮੰਦਰ ਸੰਗਠਨਾਂ ਦੇ ਸਖ਼ਤ ਵਿਰੋਧ ਦੇ ਬਾਵਜੂਦ

Read More

ਗੁਰੂਆਂ, ਸ਼ਹੀਦਾਂ, ਸੂਰਬੀਰਾਂ ਦਾਨੀਆਂ ਦੀ ਧਰਤੀ ਬੜਾ ਪਿੰਡ ਦੇ ਸਮੂਹ ਨਿਵਾਸੀਆਂ ਵਲੋਂ ਛੇਵੇਂ ਪਾਤਸ਼ਾਹ ਸਾਹਿਬ ਸ੍ਰੀਗੁਰੂ ਹਰਗੋਬਿੰਦ ਸਾਹਿਬ ਜੀ ਦੀ ਪਵਿੱਤਰ ਯਾਦ ਨੂੰ ਸਮਰਪਿਤ ਦਿਹਾੜਾ ਸ਼ਰਧਾ ਸੇਵਾ ਤੇ ਪਿਆਰ ਨਾਲ ਮਨਾਇਆ

ਫਰੀਮਾਂਟ/ਕੈਲੀਫੋਰਨੀਆ, (ਸਾਡੇ ਲੋਕ) : ਗੁਰੂਆਂ, ਸ਼ਹੀਦਾਂ, ਸੂਰਬੀਰਾਂ ਦਾਨੀਆਂ ਦੀ ਧਰਤੀ ਬੜਾ ਪਿੰਡ ਦੇ ਸਮੂਹ ਨਿਵਾਸੀਆਂ ਵਲੋਂ ਛੇਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੀ

Read More

ਨਹੀਂ ਰਹੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨਹੀਂ ਰਹੇ I ਉਨ੍ਹਾਂ ਨੇ ਮੋਹਾਲੀ ਦੇ ਫੋਰਟਿਸ ਹਸਪਤਾਲ ’ਚ ਆਖਰੀ ਸਾਹ ਲਏ। ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ

Read More

ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਪੁਲੀਸ ਨੇ ਗ੍ਰਿਫ਼ਤਾਰ ਕੀਤਾ

ਮਾਨਸਾ- ਸੰਸਥਾ ‘ਵਾਰਿਸ ਪੰਜਾਬ ਦੇ’ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਪੁਲੀਸ ਨੇ ਮੋਗਾ ਜ਼ਿਲ੍ਹੇ ਤੋਂ ਅੱਜ ਸਵੇਰੇ ਗ੍ਰਿਫ਼ਤਾਰ ਕਰ ਲਿਆ ਹੈ। ਉਸ ਦੇ ਪਿੰਡ ਰੋਡੇ

Read More

ਭਾਰਤੀ ਦੂਤਘਰ ’ਚ ਮਨਾਇਆ ਗਿਆ ਵਿਸਾਖੀ ਦਾ ਤਿਉਹਾਰ, ਸੀਤਾਰਮਨ ਅਤੇ ਸੰਧੂ ਵੀ ਹੋਏ ਸ਼ਾਮਲ

ਵਾਸ਼ਿੰਗਟਨ ਡੀ.ਸੀ : ਅਮਰੀਕਾ ਦੀ ਰਾਜਧਾਨੀ ਵਾਸ਼ਿੰਗਟਨ ਡੀ.ਸੀ ਵਿੱਚ ਸਥਿੱਤ ਭਾਰਤੀ ਦੂਤਘਰ ਵਲੋਂ ਵਿਸਾਖੀ ਦਾ ਤਿਉਹਾਰ ਬਹੁਤ ਹੀ ਉਤਸ਼ਾਹ ਅਤੇ ਸ਼ਰਧਾ ਦੇ ਨਾਲ ਮਨਾਇਆ ਗਿਆ।

Read More

ਖਾਲਸਾ ਸਾਜਨਾ ਦਿਵਸ (ਵਿਸਾਖੀ) ਨੂੰ ਨੈਸ਼ਨਲ ਸਿੱਖ ਡੇ ਵਜੋਂ ਮਾਨਤਾ ਦੇਣ ਲਈ ਯੂਟਾ ਦੇ ਗਵਰਨਰ ਵਲੋਂ ਘੋਸ਼ਣਾ ਪੱਤਰ ਜਾਰੀ

ਕੈਲੀਫੋਰਨੀਆ : ਅੱਜ ਦੁਨੀਆ ਭਰ ਵਿਚ ਵਸਦੇ ਸਿੱਖਾਂ ਲਈ ਅਮਰੀਕਾ ਤੋਂ ਇਕ ਹੋਰ ਮਾਣ ਵਧਾਉਣ ਵਾਲੀ ਖੁਸ਼ੀ ਦੀ ਖ਼ਬਰ ਆਈ ਜਦੋਂ ਯੂਟਾ ਸਟੇਟ ਦੀ ਸੈਨੇਟ

Read More

ਗੁਰਦੁਆਰਾ ਸਾਹਿਬ ਸਿਲੀਕੋਨ ਵੈਲੀ ਕੈਲੀਫੋਰਨੀਆ ਵਲੋਂ ਖਾਲਸਾ ਪੰਥ ਦਾ ਸਾਜਨਾ ਦਿਵਸ ਧੂਮਧਾਮ ਤੇ ਸ਼ਰਧਾ ਸੇਵਾ ਨਾਲ ਮਨਾਇਆ

ਸਿਲੀਕੋਨ ਵੈਲੀ/ਕੈਲੀਫੋਰਨੀਆ (ਸਾਡੇ ਲੋਕ) : ਗੁਰਦੁਆਰਾ ਸਾਹਿਬ ਵਲੋਂ ਖਾਲਸਾ ਪੰਥ ਦਾ ਸਾਜਨਾ ਦਿਵਸ ਸ਼ਰਧਾ ਸੇਵਾ ਅਤੇ ਧੂਮਧਾਮ ਨਾਲ ਮਨਾਇਆ। ਵੱਡੀ ਗਿਣਤੀ ’ਚ ਸੰਗਤਾਂ ਨੇ ਹਾਜ਼ਰੀ

Read More

24ਵੇਂ ਮਹਾਨ ਨਗਰ ਕੀਰਤਨ ’ਤੇ ਸਟਾਕਟਨ ਇਲਾਹੀ ਰੰਗ ’ਚ ਰੰਗਿਆ

ਸਟਾਕਟਨ ਕੈਲੀਫੋਰਨੀਆ, (ਸਾਡੇ ਲੋਕ ਬਿਊਰੋ) : ਖਾਲਸਾ ਪੰਥ ਦੇ ਸਾਜਨਾ ਦਿਵਸ ਵਿਸਾਖੀ ਦੇ ਪਵਿੱਤਰ ਦਿਹਾੜੇ ’ਤੇ ਗਦਰੀ ਬਾਬਿਆਂ ਦੇ ਇਤਿਹਾਸਕ ਅਸਥਾਨ ਗੁਰਦੁਆਰਾ ਸਾਹਿਬ ਸਟਾਕਟਨ ਕੈਲੀਫੋਰਨੀਆ

Read More

ਕੈਲੀਫੋਰਨੀਆ ਸਟੇਟ ਵਲੋਂ 1984 ਦੀ ਸਿੱਖ ਨਸਲਕੁਸ਼ੀ (SIKH GENOCIDE) ਨੂੰ ਮਾਨਤਾ

38 ਸਾਲ ਦੀ ਦੇਰੀ ਉਪਰ ਅਫਸੋਸ ਜਾਹਿਰ ਕਰਦੇ ਹੋਏ ਸਰਬਸੰਤੀ ਨਾਲ ਸਿੱਖਾਂ ਦੇ ਹੱਕ ’ਚ ਮਤਾ ਪਾਸਲਿਵਰਮੋਰ/ਕੈਲੀਫੋਰਨੀਆ (ਸਾਡੇ ਲੋਕ) : ਕੈਲੀਫੋਰਨੀਆ ਸਟੇਟ ਵਲੋਂ 1984 ਦੀ

Read More

1 28 29 30 31 32 107