ਜਥੇਦਾਰ ਹਰਪ੍ਰੀਤ ਸਿੰਘ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ ਭੇਜਿਆ ਅੰਮ੍ਰਿਤਸਰ- ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਮੁੱਖ ਮੰਤਰੀ ਭਗਵੰਤ ਮਾਨ
Category: What’s New
ਯੂਬਾ ਸਿਟੀ, ਕੈਲੀਫੋਰਨੀਆ ’ਚ ਗੁਰਤਾਗੱਦੀ ਨੂੰ ਸਮਰਪਤ ਵਿਸ਼ਾਲ ਨਗਰ ਕੀਰਤਨ 6 ਨਵੰਬਰ ਨੂੰ
ਸੈਕਰਾਮੈਂਟੋ, ਕੈਲੇਫੋਰਨੀਆ (ਹੁਸਨ ਲੜੋਆ ਬੰਗਾ) : ਹਰ ਵਰ੍ਹੇ ਗੁਰਤਾਗੱਦੀ ਨੂੰ ਸਮਰਪਤ ਯੂਬਾ ਸਿਟੀ ਵਿੱਚ ਹੋਣ ਵਾਲੇ ਨਗਰ ਕੀਰਤਨ ਦੀਆਂ ਤਿਆਰੀਆਂ ਸ਼ੁਰੂ ਹੋ ਚੁਕੀਆਂ ਹਨ ਇਸ
ਕੈਲੀਫੋਰਨੀਆ ਅਟਾਰਨੀ ਜਨਰਲ ਪੱਧ ਦੇ ਉਮੀਦਵਾਰ ਨੈਥਨ ਹਾਕਮੈਨ ਦਾ ਰੀਵਰਸਾਈਡ ਅਤੇ ਔਰੇਂਜ ਕਾਉਂਟੀ ਦੇ ਗੁਰੂ ਘਰਾਂ ਵਿੱਚ ਨਿੱਘਾ ਸਵਾਗਤ
ਕੈਲੀਫੋਰਨੀਆ: ਕੈਲੀਫੋਰਨੀਆ ਅਟਾਰਨੀ ਜਨਰਲ ਪੱਧ ਦੇ ਉਮੀਦਵਾਰ ਨੈਥਨ ਹਾਕਮੈਨ ਦਾ ਰੀਵਰਸਾਈਡ ਅਤੇ ਔਰੇਂਜ ਕਾਉਂਟੀ ਦੇ ਗੁਰੂ ਘਰਾਂ ਵਿੱਚ ਨਿੱਘਾ ਸਵਾਗਤ ਕੀਤਾ ਗਿਆ।ਪਲੈਨਿੰਗ ਕਮਿਸਨਰ ਮਨਦੀਪ ਸਿੰਘ
ਸਟੇਟ ਸੈਨੇਟਰ ਬ੍ਰਾਇਨ ਡ੍ਹਾਲੀ ਨੇ ਕੈਲੀਫੋਰਨੀਆ ਵਿੱਚ ਰੈਲੀ ਕੱਢੀ
ਪਿਛਲੇ ਹਫਤੇ ਸਟੇਟ ਸੈਨੇਟਰ ਬ੍ਰਾਇਨ ਡ੍ਹਾਲੀ ਨੇ, ਜੋ ਕਿ ਗੈਵਿਨ ਨਿਉਸੰਮ ਦੇ ਖਿਲਾਫ ਗਵਰਨਰ ਪੱਧ ਲਈ ਚੋਣਾਂ ਲੜ ਰਹੇ ਹਨ ਸੜਕ ਮਾਰਗ ਰਾਹੀਂ ਸਾਰੇ ਕੈਲੀਫੋਰਨੀਆ
ਕੈਲੀਫੋਰਨੀਆ ਦੇ ਕਈ ਸ਼ਹਿਰਾਂ ਵਿੱਚ ਸਿੱਖ ਭਾਈਚਾਰੇ ਵੱਲੋਂ ਗੁਰੂ ਨਾਨਕ ਸਾਹਿਬ ਜੀ ਦੇ ਪ੍ਰਕਾਸ ਪੁਰਬ ਨੂੰ ਮੁੱਖ ਰੱਖਦਿਆਂ ਨਗਰ ਕੀਰਤਨ ਕੱਢੇ
ਬੀਤੇ ਐਤਵਾਰ ਕੈਲੀਫੋਰਨੀਆ ਦੇ ਕਈ ਸ਼ਹਿਰਾਂ ਵਿੱਚ ਸਿੱਖ ਭਾਈਚਾਰੇ ਵੱਲੋਂ ਗੁਰੂ ਨਾਨਕ ਸਾਹਿਬ ਜੀ ਦੇ ਪ੍ਰਕਾਸ ਪੁਰਬ ਨੂੰ ਮੁੱਖ ਰੱਖਦਿਆਂ ਨਗਰ ਕੀਰਤਨ ਕੱਢੇ ਗਏ। ਨਗਰ
ਅਕਾਲ ਤਖਤ ਤੋਂ ਆਈ ਆਵਾਜ਼ ਖਾਲਿਸਤਾਨ ਖਾਲਿਸਤਾਨ
ਮਾਨ ਤੇਰੀ ਸੋਚ ’ਤੇ ਪਹਿਰਾ ਦਿਆਂਗੇ ਠੋਕ ਕੇਫਰਿਜ਼ਨੋ ਕੈਲੀਫੋਰਨੀਆ ਵਿਖੇ ਮਹਾਨ ਨਗਰ ਕੀਰਤਨ ’ਚ ਸ਼ੋ੍ਰਮਣੀ ਅਕਾਲੀ ਦਲ ਅੰਮਿ੍ਰਤਸਰ ਵਲੋਂ ਵੱਡੀ ਗਿਣਤੀ ’ਚ ਹਾਜ਼ਰੀ ਭਰੀ ਗਈ
ਗੁਰਦੁਆਰਾ ਗੁਰੂ ਨਾਨਕ ਪ੍ਰਕਾਸ਼ ਫਰਿਜ਼ਨੋ ਵਲੋਂ ਸਜਾਏ ਨਗਰ ਕੀਰਤਨ ਦੌਰਾਨ ਚਮਕਿਆ ਖਾਲਸਾਈ ਰੰਗ
ਨਗਰ ਕੀਰਤਨ ਵਿੱਚ ਸਿੱਖ ਭਾਈਚਾਰੇ ਤੋਂ ਇਲਾਵਾ ਅਮੈਰੀਕਨ ਵੀ ਹੋਏ ਸਾਮਲ ਫਰਿਜ਼ਨੋ, ਕੈਲੀਫੋਰਨੀਆਂ (ਕੁਲਵੰਤ ਧਾਲੀਆਂ / ਨੀਟਾ ਮਾਛੀਕੇ):- ਗੁਰਦੁਆਰਾ ਗੁਰੂ ਨਾਨਕ ਪ੍ਰਕਾਸ਼ ਫਰਿਜ਼ਨੋ ਵੱਲੋਂ ਸ੍ਰੀ
1984 ਦੇ ਸਿੱਖ ਕਤਲੇਆਮ ਦੀ ਯਾਦ ’ਚ ਅਰਦਾਸ ਸਮਾਗਮ
ਦਿੱਲੀ ਕਮੇਟੀ ਵੱਲੋਂ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਨਵੀਂ ਦਿੱਲੀ-ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨਵੰਬਰ 1984 ਦੀ ਸਿੱਖ ਕਤਲੇਆਮ ਦੀ ਯਾਦ
ਅਕਾਲੀ ਦਲ ਲਈ ਚੁਣੌਤੀ ਬਣਿਆ ਸ਼੍ਰੋਮਣੀ ਕਮੇਟੀ ਦਾ ਇਜਲਾਸ
ਬੀਬੀ ਜਗੀਰ ਕੌਰ ਨੇ ਪਾਰਟੀ ਦੇ ਅਹੁਦੇਦਾਰਾਂ ਦੀ ਚੋਣ ਸਬੰਧੀ ਸਮੀਕਰਨ ਵਿਗਾੜੇਅੰਮ੍ਰਿਤਸਰ- ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਤੇ ਹੋਰ ਅਹੁਦੇਦਾਰਾਂ ਲਈ 9 ਨਵੰਬਰ ਨੂੰ ਸੱਦੇ ਗਏ