ਆਈਐੱਮਐੱਫ ਵੱਲੋਂ ਭਾਰਤ ਦਾ ਕਰਜ਼ਾ ਅਨੁਪਾਤ ਜੀਡੀਪੀ ਦਾ 84 ਫੀਸਦ ਰਹਿਣ ਦੀ ਪੇਸ਼ੀਨਗੋਈ

ਵਾਸ਼ਿੰਗਟਨ-ਕੌਮਾਂਤਰੀ ਮੁਦਰਾ ਫੰਡ (ਆਈਐੱਮਐੱਫ) ਦੇ ਸੀਨੀਅਰ ਅਧਿਕਾਰੀ ਨੇ ਸਾਲ 2022 ਦੇ ਅੰਤ ਤੱਕ ਭਾਰਤ ਦਾ ਕਰਜ਼ਾ (ਡੈਟ) ਅਨੁਪਾਤ ਜੀਡੀਪੀ ਦਾ 84 ਫੀਸਦ ਰਹਿਣ ਦੀ ਪੇਸ਼ੀਨਗੋਈ

Read More

ਦਿੱਲੀ ਤੋਂ ਊਨਾ ਵਿਚਾਲੇ ਚੱਲਣ ਵਾਲੀ ਵੰਦੇ ਭਾਰਤ ਐਕਸਪ੍ਰੈੱਸ ਸ੍ਰੀ ਆਨੰਦਪੁਰ ਸਾਹਿਬ ਵੀ ਰੁਕੇਗੀ

ਮੋਦੀ ਵੀਰਵਾਰ ਨੂੰ ਰਵਾਨਾ ਕਰਨਗੇ ਰੇਲਗੱਡੀਨਵੀਂ ਦਿੱਲੀ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀਰਵਾਰ ਨੂੰ ਹਿਮਾਚਲ ਪ੍ਰਦੇਸ਼ ਦੇ ਊਨਾ ਜ਼ਿਲ੍ਹੇ ‘ਚ ਚੌਥੀ ਵੰਦੇ ਭਾਰਤ ਐਕਸਪ੍ਰੈਸ ਰੇਲਗੱਡੀ ਨੂੰ ਹਰੀ

Read More

ਗੁਰੂ ਰਾਮਦਾਸ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ

ਦਰਬਾਰ ਸਾਹਿਬ ਵਿਖੇ ਰਾਗੀ, ਢਾਡੀ ਤੇ ਕਵੀਸ਼ਰ ਜਥਿਆਂ ਨੇ ਸੰਗਤ ਨੂੰ ਗੁਰੂ ਜਸ ਨਾਲ ਜੋੜਿਆਅੰਮ੍ਰਿਤਸਰ-ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਅੱਜ ਦਰਬਾਰ ਸਾਹਿਬ ਵਿਖੇ ਸ਼ਰਧਾ

Read More

ਕੱਚੇ ਮੁਲਾਜ਼ਮਾਂ ਦੀਆਂ ਸੇਵਾਵਾਂ ਜਲਦੀ ਹੋਣਗੀਆਂ ਰੈਗੂਲਰ: ਭਗਵੰਤ ਮਾਨ

ਪਾਵਰਕੌਮ ਤੇ ਲੋਕ ਨਿਰਮਾਣ ਵਿਭਾਗ ਦੇ ਨਵ-ਨਿਯੁਕਤ 360 ਵਿਅਕਤੀਆਂ ਨੂੰ ਨਿਯੁਕਤੀ ਪੱਤਰ ਸੌਂਪੇ ਚੰਡੀਗੜ੍ਹ-ਮੁੱਖ ਮੰਤਰੀ ਭਗਵੰਤ ਮਾਨ ਨੇ ਠੇਕਾ ਪ੍ਰਣਾਲੀ ਵਾਲੇ ਮੁਲਾਜ਼ਮਾਂ ਨੂੰ ਅੱਜ ਭਰੋਸਾ

Read More

ਤਿੰਨ ਅਮਰੀਕੀ ਵਿਗਿਆਨੀਆਂ ਨੂੰ ਅਰਥਸ਼ਾਸਤਰ ਦਾ ਨੋਬੇਲ ਪੁਰਸਕਾਰ

ਸਟਾਕਹੋਮ: ਅਰਥਸ਼ਾਸਤਰ ਵਿਚ ਇਸ ਸਾਲ ਦਾ ਨੋਬੇਲ ਪੁਰਸਕਾਰ ਤਿੰਨ ਅਮਰੀਕੀ ਵਿਗਿਆਨੀਆਂ ਦੇ ਹਿੱਸੇ ਆਇਆ ਹੈ। ਇਨ੍ਹਾਂ ਅਰਥਸ਼ਾਸਤਰੀਆਂ ਵਿਚ ਅਮਰੀਕੀ ਫੈਡਰਲ ਰਿਜ਼ਰਵ ਦੇ ਸਾਬਕਾ ਮੁਖੀ ਬੈੱਨ

Read More

ਗੁਜਰਾਤ ’ਚ ਦਾਖਲ ਹੋਣ ਦੀ ਕੋਸ਼ਿਸ਼ ਕਰ ਰਹੇ ਨੇ ‘ਸ਼ਹਿਰੀ ਨਕਸਲੀ’: ਮੋਦੀ

ਪ੍ਰਧਾਨ ਮੰਤਰੀ ਨੇ ਆਮ ਆਦਮੀ ਪਾਰਟੀ ’ਤੇ ਅਸਿੱਧੇ ਰੂਪ ’ਚ ਤਿੱਖਾ ਨਿਸ਼ਾਨਾ ਸੇਧਿਆਭਰੂਚ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕਿਹਾ ਕਿ ‘ਸ਼ਹਿਰੀ ਨਕਸਲੀ’ ਭੇਸ ਬਦਲ ਕੇ

Read More

ਲੋਕ ਮੁੱਦਿਆਂ ਨੂੰ ਨਜ਼ਰਅੰਦਾਜ਼ ਕਰਕੇ ਕਾਰਪੋਰੇਟ ਪੱਖੀ ਨੀਤੀਆਂ ਬਣਾ ਰਹੀਆਂ ਨੇ ਸਰਕਾਰਾਂ: ਉਗਰਾਹਾਂ

ਪੱਕੇ ਮੋਰਚੇ ਦੇ ਦੂਜੇ ਦਿਨ ਮੀਂਹ ਦੌਰਾਨ ਵੀ ਗੂੰਜਦੇ ਰਹੇ ਕਿਸਾਨਾਂ ਦੇ ਨਾਅਰੇਸੰਗਰੂਰ – ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਅੱਗੇ ਭਾਕਿਯੂ ਏਕਤਾ ਉਗਰਾਹਾਂ ਦੀ

Read More

ਸੂਬੇ ਭਰ ਤੋਂ ਪੁੱਜੇ ਨੰਬਰਦਾਰਾਂ ਵੱਲੋਂ ਭਗਵੰਤ ਮਾਨ ਦੀ ਕੋਠੀ ਨੇੜੇ ਧਰਨਾ

ਸਰਕਾਰ ਤੋਂ ਨੰਬਰਦਾਰੀ ਦਾ ਕਿੱਤਾ ਜੱਦੀ-ਪੁਸ਼ਤੀ ਕਰਨ ਦੀ ਮੰਗ ਤੁਰੰਤ ਪੂਰੀ ਕਰਨ ’ਤੇ ਜ਼ੋਰਸੰਗਰੂਰ-ਪੰਜਾਬ ਨੰਬਰਦਾਰਾ ਐਸੋਸੀਏਸ਼ਨ (ਗਾਲਿਬ) ਦੀ ਅਗਵਾਈ ਹੇਠ ਪੰਜਾਬ ਭਰ ਦੇ ਵੱਖ-ਵੱਖ ਜ਼ਿਲ੍ਹਿਆਂ

Read More

ਵਾਤਾਵਰਨ ਦੀ ਸੰਭਾਲ: ਖੇਤੀ ਮੰਤਰੀ ਨੇ ਅਕਾਲ ਤਖ਼ਤ ਦੇ ਜਥੇਦਾਰ ਕੋਲੋਂ ਸਹਿਯੋਗ ਮੰਗਿਆ

ਅਕਾਲ ਤਖ਼ਤ ਸਕੱਤਰੇਤ ਵਿਖੇ ਜਥੇਦਾਰ ਨੂੰ ਮੰਗ ਸੌਂਪਿਆਅੰਮ੍ਰਿਤਸਰ-ਖੇਤੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਸ੍ਰੀ ਅਕਾਲ ਤਖਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ ਕਰਕੇ

Read More

ਗੁਰਦੁਆਰਾ ਹੇਮਕੁੰਟ ਸਾਹਿਬ ਦੇ ਕਿਵਾੜ ਬੰਦ ਹੋਏ

ਯਾਤਰਾ ਦੀ ਸਮਾਪਤੀ ਵਾਲੇ ਦਿਨ ਬਰਫਬਾਰੀ ਦੇ ਬਾਵਜੂਦ 1500 ਸ਼ਰਧਾਲੂ ਨਤਮਸਤਕਰੂਪਨਗਰ/ਘਨੌਲੀ/ਅੰਮ੍ਰਿਤਸਰ- ਉੱਤਰਾਖੰਡ ਦੇ ਚਮੋਲੀ ’ਚ ਸਥਿਤ ਗੁਰਦੁਆਰਾ ਹੇਮਕੁੰਟ ਸਾਹਿਬ ਦੇ ਕਿਵਾੜ ਅੱਜ ਬੰਦ ਕਰ ਦਿੱਤੇ

Read More

1 50 51 52 53 54 107