ਦੇਸ਼ ਦੀ ਤਰੱਕੀ ਲਈ ਮਹਿਲਾ ਇੰਜਨੀਅਰਾਂ ਦੀ ਲੋੜ: ਮੁਰਮੂ

ਰਾਸ਼ਟਰਪਤੀ ਨੇ ਪੰਜਾਬ ਇੰਜਨੀਅਰਿੰਗ ਕਾਲਜ ਚੰਡੀਗੜ੍ਹ ਦੀ 52ਵੀਂ ਕਾਨਵੋਕੇਸ਼ਨ ’ਚ ਕੀਤੀ ਸ਼ਿਰਕਤਚੰਡੀਗੜ੍ਹ-ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਅੱਜ ਚੰਡੀਗੜ੍ਹ ਦੇ ਸੈਕਟਰ-12 ਸਥਿਤ ਪੰਜਾਬ ਇੰਜਨੀਅਰਿੰਗ ਕਾਲਜ (ਪੈੱਕ) ਦੀ

Read More

ਹਕੂਮਤਾਂ ਤੋਂ ਇਨਸਾਫ਼ ਦੀ ਆਸ ਨਹੀਂ ਰਹੀ: ਬਲਕੌਰ ਸਿੰਘ

ਮਾਨਸਾ-ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਨੇ ਕਿਹਾ ਕਿ ਉਹ ਪਿਛਲੇ ਕੁਝ ਹਫ਼ਤਿਆਂ ਤੋਂ ਖ਼ਰਾਬ ਸਿਹਤ ਕਾਰਨ ਗ਼ੈਰਹਾਜ਼ਰ ਸਨ ਅਤੇ ਹੁਣ

Read More

ਉਗਰਾਹਾਂ ਵੱਲੋਂ ਭਗਵੰਤ ਮਾਨ ਦੀ ਕੋਠੀ ਅੱਗੇ ਪੱਕਾ ਮੋਰਚਾ ਸ਼ੁਰੂ

ਸਰਕਾਰ ਨੇ ਮੀਟਿੰਗ ’ਚ ਕਿਸੇ ਮੰਗ ਬਾਰੇ ਪੱਕਾ ਭਰੋਸਾ ਨਹੀਂ ਦਿੱਤਾ: ਉਗਰਾਹਾਂਸੰਗਰੂਰ-ਪੰਜਾਬ ਭਰ ਤੋਂ ਪੁੱਜੇ ਹਜ਼ਾਰਾਂ ਕਿਸਾਨ ਭਾਕਿਯੂ ਏਕਤਾ ਉਗਰਾਹਾਂ ਦੀ ਅਗਵਾਈ ਹੇਠ ਮੁੱਖ ਮੰਤਰੀ

Read More

ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਸਬੰਧੀ ਨਗਰ ਕੀਰਤਨ 10 ਅਕਤੂਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸੱਜਣਗੇ

ਅੰਮ੍ਰਿਤਸਰ- ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਕੀਤੇ ਜਾਣ ਵਾਲੇ ਸਮਾਗਮਾਂ ਸਬੰਧੀ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ ਅਤੇ ਅਧਿਕਾਰੀਆਂ ਨੇ ਅੰਮ੍ਰਿਤਸਰ ਨਗਰ

Read More

ਹਰਵਿੰਦਰ ਸਰਨਾ ਦੀ ਕਾਲਕਾ ਨੂੰ ਨਸੀਹਤ, ਕੁਫਰ ਤੋਲਣ ਨਾਲੋਂ ਸਾਡੇ ਨਾਲ਼ ਗੁਰੂ ਸਨਮੁੱਖ ਕਰੋ ਅਰਦਾਸਾ

ਨਵੀਂ ਦਿੱਲੀ- ਸ਼੍ਰੋਮਣੀ ਅਕਾਲੀ ਦਲ (ਦਿੱਲੀ) ਦੇ ਜਨਰਲ ਸਕੱਤਰ ਸਰਦਾਰ ਹਰਵਿੰਦਰ ਸਿੰਘ ਸਰਨਾ ਨੇ ਦਿੱਲੀ ਗੁਰਦਵਾਰਾ ਕਮੇਟੀ ਦੇ ਪ੍ਰਧਾਨਸਰਦਾਰ ਹਰਮੀਤ ਸਿੰਘ ਕਾਲਕਾ ਨੂੰ ਨਸੀਹਤ ਦੇਂਦਿਆਂ

Read More

ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਹਵਾਈ ਸੈਨਾ ਦਿਵਸ ‘ਤੇ ਚੰਡੀਗੜ੍ਹ ਵਿਚ ਵੇਖਿਆ ਏਅਰ ਸ਼ੋਅ

ਰਾਫ਼ੇਲ ਅਤੇ ਸੂਰਿਆ ਕਿਰਨ ਲੜਾਕੂ ਜਹਾਜ਼ਾਂ ਨਾਲ ਵਿਖਾਏ ਹੈਰਾਨ ਕਰਨ ਵਾਲੇ ਕਰਤਬ ਚੰਡੀਗੜ੍ਹ : ਭਾਰਤੀ ਹਵਾਈ ਸੈਨਾ ਦੇ 90 ਸਾਲ ਪੂਰੇ ਹੋ ਗਏ ਹਨ |

Read More

ਵੱਖਰੀ ਹਰਿਆਣਾ ਗੁਰਦੁਆਰਾ ਕਮੇਟੀ ਖ਼ਿਲਾਫ਼ ਸ਼੍ਰੋਮਣੀ ਕਮੇਟੀ ਨੇ ਤਿੱਖਾ ਕੀਤਾ ਸੰਘਰਸ਼

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਦਮਦਮਾ ਸਾਹਿਬ ਅਤੇ ਅੰਬਾਲਾ ਤੋਂ ਪੰਥਕ ਰੋਸ ਮਾਰਚਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੁੱਜੇ, ਸੰਘਰਸ਼ ਦੀ ਕਾਮਯਾਬੀ ਲਈ ਕੀਤੀ ਅਰਦਾਸਅੰਮਿ੍ਤਸਰ/ਸ੍ਰੀ ਅਨੰਦਪੁਰ ਸਾਹਿਬ/ਤਲਵੰਡੀ

Read More

ਅਮਰੀਕਾ ‘ਚ ਪੰਜਾਬੀ ਪਰਿਵਾਰ ਦੀ ਹੱਤਿਆ ‘ਚ ਇਕ ਤੋਂ ਵੱਧ ਲੋਕ ਸ਼ਾਮਿਲ-ਪੁਲਿਸ

ਗਿ੍ਫ਼ਤਾਰ ਸ਼ੱਕੀ ਵਿਰੁੱਧ ਅਜੇ ਤੱਕ ਨਹੀਂ ਹੋਇਆ ਮਾਮਲਾ ਦਰਜਸੈਕਰਾਮੈਂਟੋ, -ਅਮਰੀਕਾ ਦੇ ਕੈਲੀਫੋਰਨੀਆ ਵਿਚ ਇਕ ਪੰਜਾਬੀ ਪਰਿਵਾਰ ਦੀ ਇਕ 8 ਮਹੀਨਿਆਂ ਦੀ ਬੱਚੀ ਸਮੇਤ 4 ਜੀਆਂ

Read More

ਕੈਨੇਡਾ: ਵਿਦਿਆਰਥੀਆਂ ਤੋਂ ਹਫ਼ਤਾਵਾਰੀ 20 ਘੰਟੇ ਕੰਮ ਕਰਨ ਦੀ ਪਾਬੰਦੀ ਹਟਾਈ

ਵੈਨਕੂਵਰ- ਕੈਨੇਡਾ ਸਰਕਾਰ ਨੇ ਕੌਮਾਂਤਰੀ ਵਿਦਿਆਰਥੀਆਂ ਨੂੰ ਰਾਹਤ ਦਿੰਦਿਆਂ ਉਨ੍ਹਾਂ ’ਤੇ ਲੱਗੀ ਹਫ਼ਤੇ ਵਿੱਚ 20 ਘੰਟੇ ਕੰਮ ਕਰਨ ਦੀ ਪਾਬੰਦੀ ਇੱਕ ਸਾਲ ਲਈ ਹਟਾ ਦਿੱਤੀ

Read More

ਫਰਿਜ਼ਨੋ ਵਿੱਚ ਪੰਜਾਬੀਅਤ ਦਾ ਮਾਣ ਬਹੁਪੱਖੀ ਸਖਸ਼ੀਅਤ ਡਾ. ਗੁਰੂਮੇਲ ਸਿੰਘ ਸਿੱਧੂ ਨਹੀਂ ਰਹੇ

ਸੈਕਰਾਮੈਂਟੋ, ਕੈਲੇਫੋਰਨੀਆ (ਹੁਸਨ ਲੜੋਆ ਬੰਗਾ): ਕੈਲੇਫੋਰਨੀਆਂ ਦੇ ਸ਼ਹਿਰ ਫਰਿਜ਼ਨੋ ਦੀ ਬਹੁਪੱਖੀ ਸ਼ਖ਼ਸੀਅਤ ਡਾ. ਗੁਰੂਮੇਲ ਸਿੱਧੂ ਆਪਣਾ ਸੰਸਾਰਕ ਸਫਰ ਪੂਰਾ ਕਰਦੇ ਹੋਏ, ਅਕਾਲ ਚਲਾਣਾ ਕਰ ਗਏ।ਡਾਕਟਰ

Read More

1 52 53 54 55 56 107