ਸਾਕਾ ਪੰਜਾ ਸਾਹਿਬ ਦੇ ਸ਼ਹੀਦਾਂ ਨੂੰ ਸਮਰਪਿਤ ਸਮਾਗਮ

ਸ਼੍ਰੋਮਣੀ ਕਮੇਟੀ ਨੂੰ ਤੋੜਨ ਦਾ ਯਤਨ ਕਰਨ ਵਾਲੀਆਂ ਤਾਕਤਾਂ ਕਦੇ ਕਾਮਯਾਬ ਨਹੀਂ ਹੋਣਗੀਆਂ: ਗਿਆਨੀ ਰਘਬੀਰ ਸਿੰਘਸ੍ਰੀ ਆਨੰਦਪੁਰ ਸਾਹਿਬ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਾਕਾ ਪੰਜਾ ਸਾਹਿਬ

Read More

ਐੱਨਐੱਸਸੀਐੱਸ ਤੇ ਐੱਨਐੱਸਏ ਦੀ ਸੂਚਨਾ ਨੂੰ ਅਣਗੌਲਿਆਂ ਨਾ ਕਰਨ ਮੰਤਰੀ: ਮੋਦੀ

ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਰੇ ਮੰਤਰੀਆਂ ਤੇ ਸਕੱਤਰਾਂ ਨੂੰ ਕਿਹਾ ਕਿ ਉਹ ਕੌਮੀ ਸੁਰੱਖਿਆ ਕੌਂਸਲ ਸਕੱਤਰੇਤ (ਐੱਨਐੱਸਐੱਸਸੀ) ਅਤੇ ਕੌਮੀ ਸੁਰੱਖਿਆ ਸਲਾਹਕਾਰ (ਐੱਨਐੱਸਏ)

Read More

ਸਰਕਾਰ ਬਣਨ ’ਤੇ ਗਊ ਪਾਲਕਾਂ ਨੂੰ ਰੋਜ਼ਾਨਾ 40 ਰੁਪਏ ਦੇਵਾਂਗੇ: ਕੇਜਰੀਵਾਲ

ਕਾਂਗਰਸ ਤੇ ਭਾਜਪਾ ’ਤੇ ਲਾਇਆ ‘ਆਪ’ ਖ਼ਿਲਾਫ਼ ਇਕਜੁੱਟ ਹੋਣ ਦਾ ਦੋਸ਼; ਸੂਬੇ ’ਚ ਅਗਲੀ ਸਰਕਾਰ ਆਮ ਆਦਮੀ ਪਾਰਟੀ ਦੀ ਬਣਨ ਦਾ ਦਾਅਵਾ ਰਾਜਕੋਟ – ਦਿੱਲੀ

Read More

ਮਹਾਤਮਾ ਗਾਂਧੀ ਤੇ ਸ਼ਾਸਤਰੀ ਨੂੰ ਜੈਅੰਤੀ ਮੌਕੇ ਸ਼ਰਧਾਂਜਲੀਆਂ ਭੇਟ

ਮੋਦੀ ਨੇ ਲੋਕਾਂ ਨੂੰ ਖਾਦੀ ਦੀਆਂ ਵਸਤਾਂ ਖ਼ਰੀਦਣ ਲਈ ਕਿਹਾ ਨਵੀਂ ਦਿੱਲੀ – ਰਾਸ਼ਟਰਪਿਤਾ ਮਹਾਤਮਾ ਗਾਂਧੀ ਅਤੇ ਸਾਬਕਾ ਪ੍ਰਧਾਨ ਮੰਤਰੀ ਲਾਲ ਬਹਾਦਰ ਸ਼ਾਸਤਰੀ ਦੀ ਜੈਅੰਤੀ

Read More

ਹਰਿਆਣਾ ਕਮੇਟੀ – ਬਹਿਬਲ ਤੇ ਬਰਗਾੜੀ ਕਾਂਡ ਦੇ ਮੁਲਜ਼ਮਾਂ ਨੂੰ ਸਜ਼ਾ ਦਿਵਾਉਣ ਦੀ ਅਪੀਲ

ਅੰਮ੍ਰਿਤਸਰ – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਪੰਜਾਬ ਦੇ ਚੇਅਰਮੈਨ ਮਨਜੀਤ ਸਿੰਘ ਭੋਮਾ ਨੇ ਸ਼੍ਰੋਮਣੀ ਕਮੇਟੀ ਨੂੰ ਅਪੀਲ ਕੀਤੀ ਕਿ ਹਰਿਆਣਾ

Read More

ਭਗਵੰਤ ਮਾਨ ਦੀ ਕੋਠੀ ਅੱਗੇ ਬੇਰੁਜ਼ਗਾਰਾਂ ਅਤੇ ਪੁਲੀਸ ਦਰਮਿਆਨ ਧੱਕਾ-ਮੁੱਕੀ

ਦੋ ਮਹਿਲਾ ਬੇਰੁਜ਼ਗਾਰ ਅਧਿਆਪਕਾਂ ਬੇਹੋਸ਼ ਹੋਈਆਂ; ਇੱਕ ਅਧਿਆਪਕ ਤੇ ਤਿੰਨ ਪੁਲੀਸ ਮੁਲਾਜ਼ਮ ਜ਼ਖ਼ਮੀਸੰਗਰੂਰ – ਨਵੀਂ ਬੇਰੁਜ਼ਗਾਰ ਪੀਟੀਆਈ ਅਧਿਆਪਕ ਯੂਨੀਅਨ ਦੀ ਅਗਵਾਈ ਹੇਠ ਮੁੱਖ ਮੰਤਰੀ ਦੀ

Read More

ਮੂਸੇਵਾਲਾ ਕਤਲ ’ਚ ਸ਼ਾਮਲ ਗੈਂਗਸਟਰ ਦੀਪਕ ਟੀਨੂ ਫਰਾਰ

ਸੀਆਈਏ ਇੰਚਾਰਜ ਪ੍ਰਿਤਪਾਲ ਸਿੰਘ ਨੂੰ ਬਰਖਾਸਤ ਕਰਕੇ ਕੀਤਾ ਗ੍ਰਿਫ਼ਤਾਰਮਾਨਸਾ – ਮਰਹੂਮ ਨੌਜਵਾਨ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੀ ਸਾਜ਼ਿਸ਼ ਰਚਣ ਵਾਲਾ ਗੈਂਗਸਟਰ ਦੀਪਕ ਟੀਨੂ

Read More

ਉਜਾੜੇ ਦਾ ਖ਼ੌਫ ਝੱਲਦੇ ਗੁਜਰਾਤ ਦੇ ਪੰਜਾਬੀ ਕਿਸਾਨਾਂ ਦੀ ਬਾਂਹ ਫੜਾਂਗੇ: ਭਗਵੰਤ ਮਾਨ

ਕੱਛ ’ਚ ਰੈਲੀ ਮਗਰੋਂ ਮੁੱਖ ਮੰਤਰੀ ਨੇ ਕਿਸਾਨਾਂ ਨਾਲ ਕੀਤੀ ਮੁਲਾਕਾਤ ਚੰਡੀਗੜ੍ਹ – ਗੁਜਰਾਤ ਵਿੱਚ ਉਜਾੜੇ ਦਾ ਖ਼ੌਫ ਝੱਲ ਰਹੇ ਪੰਜਾਬੀ ਕਿਸਾਨਾਂ ਨੂੰ ਅੱਜ ਮੁੱਖ

Read More

ਜੀਓਜੀ ਸਕੀਮ ਬੰਦ ਕਰਨ ਦਾ ਵਿਰੋਧ-ਸਾਬਕਾ ਫੌਜੀਆਂ ਵੱਲੋਂ ਭਗਵੰਤ ਮਾਨ ਦੀ ਪਤਨੀ ਤੇ ਮਾਂ ਦੇ ਕਾਫ਼ਲੇ ਦਾ ਘਿਰਾਓ

ਕਾਲੀਆਂ ਝੰਡੀਆਂ ਦਿਖਾਈਆਂ; ਪੰਜਾਬ ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ ਸੰਗਰੂਰ – ਖੁਸ਼ਹਾਲੀ ਦੇ ਰਖਵਾਲਿਆਂ ਸਾਬਕਾ ਫੌਜੀਆਂ ਨੇ ਅੱਜ ਇਥੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ.

Read More

ਗੁਜਰਾਤ ਦੇ ਹਰ ਪਿੰਡ ’ਚ ਸਕੂਲ ਖੋਲ੍ਹਾਂਗੇ: ਕੇਜਰੀਵਾਲ

ਸੂਬੇ ਦੇ ਬੱਚਿਆਂ ਦੇ ਭਵਿੱਖ ਲਈ ‘ਆਪ’ ਨੂੰ ਇਕ ਮੌਕਾ ਦੇਣ ਦੀ ਅਪੀਲ ਕੀਤੀਅਹਿਮਦਾਬਾਦ – ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕੌਮੀ

Read More

1 57 58 59 60 61 107